




“ਜਦੋਂ ਅਸੀਂ ਵਿਕਸਿਤ ਹੋ ਚੁੱਕੇ ਰੋਬੌਟ ਦੇਖਦੇ ਹਾਂ ਤਾਂ ਇਹ ਸਵਾਲ ਗੰਭੀਰ ...”
(4 ਜਨਵਰੀ 2025)
“ਫਸਲ ਵੰਨ-ਸਵੰਨਤਾ ਨਾਲ ਨਾ ਸਿਰਫ਼ ਪਾਣੀ ਦਾ ਹੇਠਾਂ ਜਾਣਾ ਰੁਕ ਸਕਦਾ ਹੈ ਸਗੋਂ ...”
(3 ਜਨਵਰੀ 2025)
“ਉਸ ਬੰਦੇ ਕੋਲੋਂ ਨਸ਼ੇ ਦੀਆਂ ਪੁੜੀਆਂ ਮਿਲੀਆਂ। ਅਸੀਂ ਉਸ ਨੂੰ ਗ੍ਰਿਫਤਾਰ ...”
(3 ਜਨਵਰੀ 2025)
“ਗਿਆਨ, ਮਾਣ ਅਤੇ ਸਥਾਨ ਹਾਸਲ ਕਰਨ ਲਈ ਮਨੁੱਖ ਨੂੰ ਆਪਣੇ ਅੰਦਰ ਦੀ ਹਉਮੈ ...”
(2 ਜਨਵਰੀ 2025)
“ਵੇ ਸ਼ਿੰਦਿਆ, ਵਹੁਟੀ ਤਾਂ ਹਾਲੇ ਵੀ ਡੋਲ਼ਿਓਂ ਕੱਢੀ ਲਗਦੀ ਆ, ਤੂੰ ਤਾਂ ਮੇਰੇ ਨਾਲੋਂ ਵੀ ...”
(2 ਜਨਵਰੀ 2025)
“ਜ਼ਿਲ੍ਹੇ ਦੇ ਹੈੱਡ ਕਲਰਕ ਨੇ ਬਥੇਰਾ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਆਰਡਰ ਵਿੱਚ ਮੁੱਖ ਮੰਤਰੀ ਦਾ ...”
(2 ਜਨਵਰੀ 2025)
“ਡਾ. ਮਨਮੋਹਨ ਸਿੰਘ ਕਿਉਂਕਿ ਲੋਕ ਹਿਤਾਂ ਦੀ ਰਾਖੀ ਕਰਨ ਵਾਲੇ ਜਾਣੇ ਜਾਂਦੇ ਸਨ, ਇਸੇ ...”
(1 ਜਨਵਰੀ 2025).
“ਬੀਤੇ ਸਮੇਂ ਜਿਹੜੇ ਮੌਕਿਆਂ ਨੂੰ ਅਸੀਂ ਫੜ ਨਹੀਂ ਪਾਏ, ਜਿਹੜੀਆਂ ਗ਼ਲਤੀਆਂ ...”
(1 ਜਨਵਰੀ 2025)
“ਭਾਜਪਾ ਸਮੇਤ ਸਭ ਵਿਰੋਧੀ ਪਾਰਟੀਆਂ ਕਾਂਗਰਸ ਦੇ ਉਸ ਰਾਜ ਨੂੰ ਮਾੜਾ ...”
(31 ਦਸੰਬਰ 2024)
“ਇਸ ਤੋਂ ਬਿਨਾਂ ਸਾਹਿਤਕ ਨਿਘਾਰ ਦਾ ਇੱਕ ਹੋਰ ਵੀ ਵੱਡਾ ਕਾਰਨ ...”
(31 ਦਸੰਬਰ 2024)
“ਸਾਡਾ ਇੱਕ ਸਾਥੀ ਆਖਣ ਲੱਗਾ, “ਤੁਸੀਂ ਤਾਂ ਬਹੁਤ ਵਧੀਆ ਪੰਜਾਬੀ ...”
(31 ਦਸੰਬਰ 2024)
“ਪੰਡਿਤ ਜਵਾਹਰ ਲਾਲ ਨਹਿਰੂ ਅਤੇ ਲਾਲ ਬਹਾਦਰ ਸ਼ਾਸਤਰੀ ਤੋਂ ਬਾਅਦ ਜੇ ...”
(30 ਦਸੰਬਰ 2024)
“ਇਸ ਵਰ੍ਹੇ ਦੀ ਪੰਜਾਬੀ ਕਹਾਣੀ ਦੇ ਸਮੁੱਚੇ ਮਹਾਦ੍ਰਿਸ਼ ਉੱਤੇ ਝਾਤ ਪਾਉਂਦਿਆਂ ਜਿਹੜੇ ...”
(30 ਦਸੰਬਰ 2024)
“ਜੀਵਨ ਸ਼ੈਲੀ ਦੀਆਂ ਬਿਮਾਰੀਆਂ ਵਿੱਚ ਜਦੋਂ ਅਸੀਂ ਪਛਾਣ ਹੀ ਲਿਆ ਹੈ ਤਾਂ ਫਿਰ ...”
(30 ਦਸੰਬਰ 2024)
“ਵਿਆਹ ਤੋਂ ਇੱਕ ਦਿਨ ਪਹਿਲਾਂ ਉਸਦੇ ਪੁੱਤਰ ਦੀ ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਕਰੰਟ ...”
(29 ਦਸੰਬਰ 2024)
“ਅੰਧ ਵਿਸ਼ਵਾਸ ਵਰਗੇ ਕੋਹੜ ਤੋਂ ਵੀ ਇਸ ਵਿਗਿਆਨਕ ਯੁਗ ਵਿੱਚ ਅਸੀਂ ਖਹਿੜਾ ਨਹੀਂ ...”
(29 ਦਸੰਬਰ 2024)
“ਤਿੱਖੀਆਂ ਹੋ ਰਹੀਆਂ ਤਲਖੀਆਂ ਅਤੇ ਵਿਰੋਧਤਾਈਆਂ ਦੇ ਦੌਰ ਅੰਦਰ ਕੇਂਦਰ ਅਤੇ ...”
(29 ਦਸੰਬਰ 2024)
“ਹਮੇਸ਼ਾ ਦੀ ਤਰ੍ਹਾਂ ਭਾਜਪਾ ਦੇ ਕੁਝ ਲੀਡਰਾਂ ਵੱਲੋਂ ਇਸ ਵਾਰ ਵੀ ਆਪਣੀ ਸਾਖ ਬਚਾਉਣ ਲਈ ...”
(28 ਦਸੰਬਰ 2024)
“ਦਮੇ ਦਾ ਇਲਾਜ ਬਿਮਾਰੀ ਨੂੰ ਕੰਟਰੋਲ ਕਰਨ ’ਤੇ ਕੇਂਦ੍ਰਿਤ ਹੈ। ਇਸ ਦੇ ਇਲਾਜ ਵਿੱਚ ...”
(28 ਦਸੰਬਰ 2028)
“ਭਾਰਤ ਬਹੁ ਭਾਸ਼ੀ, ਬਹੁ ਧਰਮੀ ਅਤੇ ਬਹੁ ਸੱਭਿਆਤਾਵਾਂ ਦਾ ਸੁਮੇਲ ਹੈ। ਇਸਦੀ ਅਖੰਡਤਾ ਅਤੇ ...”
(28 ਦਸੰਬਰ 2024)
“ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਭਾਰਤ ਨੇ ਪ੍ਰਤੀ ਵਿਅਕਤੀ ...”
(27 ਦਸੰਬਰ 2024)
“ਦੀਵਾਨ ਟੋਡਰ ਮੱਲ ਜੀ ਨਾਲ ਸਲਾਹ ਕਰਕੇ ਮੋਤੀ ਰਾਮ ਮਹਿਰਾ ਜੀ ਨੇ ਅੱਤੇ ਨਾਂ ਦੇ ਲੱਕੜਹਾਰੇ ਤੋਂ ਚੰਦਨ ਦੀ ...”
(27 ਦਸੰਬਰ 2024)
“ਇਸ ਬਾਰੇ ਚੀਨੀ ਚਿੰਤਕ ਚਿੰਗ ਸਾਇਰਸ ਤਾਂ ਇਹ ਆਖਦਾ ਹੈ ਕਿ ਸੂਰ ਨਾਲ ਕਦੇ ਕੁਸ਼ਤੀ ਨਾ ਕਰੋ। ਅਜਿਹਾ ...”
(27 ਦਸੰਬਰ 2024)
“ਹੁਣ ਇਸ ਵਿੱਚ ਕਈ ਕਿਸਮ ਦੇ ਪ੍ਰਦੂਸ਼ਿਤ ਪਦਾਰਥ ਪੈਂਦੇ ਹਨ ਜਿਨ੍ਹਾਂ ਵਿੱਚੋਂ ...”
(26 ਦਸੰਬਰ 2024)
“ਵਾਰੀ ਆਉਣ ’ਤੇ ਡਾਕਟਰ ਨੇ ਮੋਢਾ ਦੇਖਣ ਤੋਂ ਪਹਿਲਾਂ ਐਕਸਰੇ ਕਰਵਾ ਕੇ ਲਿਆਉਣ ਲਈ ਲਿਖ ਦਿੱਤਾ। ਮੈਂ ...”
(26 ਦਸੰਬਰ 2024)
Page 5 of 206
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****