“ਮੌਲਾਨਾ ਆਜ਼ਾਦ ਦਾ ਜਨਮ 11 ਨਵੰਬਰ 1888 ਨੂੰ ਸਓਦੀ ਅਰਬ ਦੇ ਮਸ਼ਹੂਰ ਸ਼ਹਿਰ ਮੱਕਾ ਵਿਖੇ ਹੋਇਆ ...”
(22 ਨਵੰਬਰ 29024)
“ਵਿਡੰਬਣਾ ਇੱਥੇ ਹੀ ਆਉਂਦੀ ਹੈ ਜਦੋਂ ਅਸੀਂ ਬਾਹਰਲੇ ਮੁਲਕਾਂ ਕੈਨੇਡਾ, ਯੂ ਕੇ, ਅਮਰੀਕਾ, ਆਸਟਰੇਲੀਆ ਆਦਿ ਵਿੱਚ ...”
(22 ਨਵੰਬਰ 2024)
“ਇੱਕ ਦਿਨ ਉਹਨੇ ਕਿਸੇ ਬੰਦੇ ਕੋਲੋਂ 15-16 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਕਰ ਲਈਆਂ ...”
(21 ਨਵੰਬਰ 2024)
“ਆਓ ਸਾਰੀਆਂ ਚਿੰਤਾਵਾਂ, ਬੁਰਾਈਆਂ ਅਤੇ ਕਿਆਸ ਅਰਾਈਆਂ ਦਾ ਅੰਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ...”
(21 ਨਵੰਬਰ 2024)
“ਸੋਸ਼ਲ ਮੀਡੀਆ ਨੇ ਅਖ਼ਬਾਰਾਂ ਨਾਲ ਜੁੜੇ ਲੋਕਾਂ ਦੇ ਰੁਜ਼ਗਾਰ ਉੱਤੇ ਵੀ ਸੱਟ ਮਾਰੀ ਹੈ। ਅਖਬਾਰਾਂ ਦੀ ਗਿਣਤੀ ...”
(20 ਨਵੰਬਰ 2024)
“ਇਸ ਸਾਰੇ ਕੁਝ ਲਈ ਅਸੀਂ ਕਿਸੇ ਨਾ ਕਿਸੇ ਰੂਪ ਵਿੱਚ ਸਾਰੇ ਦੋਸ਼ੀ ਹਾਂ। ਦਿਵਾਲੀ ਵਾਲੇ ਦਿਨ”
(21 ਨਵੰਬਰ 2024)
“ਸੇਮ ਵਾਲੇ ਖੇਤਾਂ ਵਿੱਚ ਪਾਣੀ ਤਾਂ ਇੱਕ ਤਰ੍ਹਾਂ ਉੱਪਰ ਹੀ ਪਿਆ ਹੁੰਦਾ ਸੀ। ਮੱਝਾਂ ਚਾਰਨ ਵਾਲੇ ਡੰਡਿਆਂ ਨੂੰ ...”
(20 ਨਵੰਬਰ 2024)
“ਰਾਤ ਦੀ ਪਸਰੀ ਕਾਲਖ ਪਿੱਛੋਂ, ਨਿੱਤ ਹੈ ਸੋਨ ਸਵੇਰਾ ਆਉਂਦਾ। ਬਦਲਾਂ ਦੇ ਪਰਦੇ ਨੂੰ ਲਾਹਕੇ, ...”
(19 ਨਵੰਬਰ 2024)
“ਵੱਡੀ ਗੱਲ ਇਹ ਸੀ ਕਿ ਉਹ ਮੁਫ਼ਤ ਪੜ੍ਹਾਉਂਦੇ ਸਨ। ਉਹ ਕਈ ਵਾਰ ਦੇਵ ਸਮਾਜ ਦੀ ...”
(19 ਨਵੰਬਰ 2024)
“ਇੱਕ ਦੇਸ਼, ਇੱਕ ਚੋਣ ਕਰਾਉਣ ਦੀਆਂ ਡੀਂਗਾਂ ਮਾਰਨ ਵਾਲੀ ਸਰਕਾਰ ਲਈ ਜ਼ਿਮਨੀ ਚੋਣਾਂ ਇੱਕ ਦਿਨ ਵਿੱਚ ...”
(19 ਨਵੰਬਰ 2024)
“ਜੇ ਬਰੈਂਪਟਨ ਵਾਲੇ ਕੈਂਪ ਦੇ ਪ੍ਰਬੰਧਕ ਵੀ ਪੁਲਿਸ ਦੇ ਭਰੋਸਿਆਂ ’ਤੇ ਇਤਬਾਰ ਕਰਨ ਦੀ ਥਾਂ ਅਦਾਲਤੀ ਮਦਦ ...”
(18 ਨਵੰਬਰ 2024)
“ਇਸ ਪੱਖ ਨੂੰ ਵੀ ਅਣਗੌਲਿਆ ਨਹੀਂ ਕੀਤਾ ਜਾ ਸਕਦਾ ਕਿ ਵਿਦੇਸ਼ੀ ਧਰਤੀ ਉੱਤੇ ਵਸਣਾ ਪੰਜਾਬੀਆਂ ਦਾ ਸ਼ੌਕ ਨਹੀਂ ...”
(18 ਨਵੰਬਰ 2024)
“ਭਾਸ਼ਣ ਕਲਾ ਦੀ ਐਕਟਿੰਗ ਦਾ ਮਾਹਰ ਲੀਡਰ ਜ਼ਰਾ ਭਾਵੁਕ ਹੋ ਕੇ ਚਾਰ ਗੱਲਾਂ ਕਹਿ ਦੇਵੇ ਤਾਂ ਉਸ ਦੀ ਜੈ-ਜੈ ਕਾਰ ...”
(28 ਨਵੰਬਰ 2024)
“ਬੰਦ ਕਮਰੇ ਵਿੱਚ ਬੈਠਕੇ ਸਿਰਫ ਦੀਵਾਰਾਂ ਜਾਂ ਛੱਤ ਨੂੰ ਹੀ ਵੇਖੀ ਜਾਣਾ, ਇਹ ਬਿਮਾਰ ਦਿਮਾਗ ਦੀ ...”
(17 ਨਵੰਬਰ 2024)
“ਕਿਸੇ ਨੇਤਾ ਦੀ ਮੂਰਤੀ ਸਥਾਪਨਾ ਉੱਤੇ ਹਜ਼ਾਰਾਂ ਕਰੋੜ ਰੁਪਏ ਖਰਚ ਕਰ ਦਿੱਤੇ ਜਾਂਦੇ ਹਨ ਪਰ ਗਰੀਬਾਂ ਦੀ ...”
(17 ਨਵੰਬਰ 2024)
“ਮੇਰੇ ਦੇਸ਼ ਦੇ ਤਾਜਦਾਰੋ ਸਾਨੂੰ ਵਸਣ ਦਿਓ! ਅਜੇ ਤਾਂ ਸਾਡੇ ਪੁਰਾਣੇ ਜ਼ਖ਼ਮ ਵੀ ਨਹੀਂ ਆਠਰੇ। ਸੰਨ ਸੰਤਾਲੀ ਵਿੱਚ ...”
(17 ਨਵੰਬਰ 2024)
“ਕੀ ਸੱਚਮੁੱਚ ਸਿਆਸੀ ਪਾਰਟੀਆਂ ਪੰਜਾਬ ਪ੍ਰਤੀ ਸੰਜੀਦਾ ਹਨ ਜਾਂ ਫਿਰ ਫੋਕੀ ਬਿਆਨਬਾਜ਼ੀ ...”
(16 ਨਵੰਬਰ 2024)
“ਹੋਇਆ ਇੰਜ ਕਿ ਇਸ ਲੜਾਈ ਵਿੱਚ ਅੰਮ੍ਰਿਤਸਰ ਤੇ ਡੇਰਾ ਬਾਬਾ ਨਾਨਕ ਸੈਕਟਰ ਵਿੱਚ ...”
(16 ਨਵੰਬਰ 2024)
“ਪਹਿਲੇ ਵਿਸ਼ਵ ਯੁੱਧ ਵਿੱਚ ਅੰਗਰੇਜ਼ਾਂ ਦੀ ਹਾਰ ਹੋਣ ਕਾਰਨ ਅੰਗਰੇਜ਼ਾਂ ਦੀ ਤਾਕਤ ਕਮਜ਼ੋਰ ...”
(16 ਨਵੰਬਰ 2024)
“ਹਵਾ ਅਸੀਂ ਪ੍ਰਦੂਸ਼ਿਤ ਕਰ ਦਿੱਤੀ ਹੈ, ਪਾਣੀ ਨੂੰ ਪਲੀਤ ਕਰਨ ਵਿੱਚ ਅਸੀਂ ਕੋਈ ਕਸਰ ਨਹੀਂ ਛੱਡੀ ਅਤੇ ਪਾਣੀ ਦਾ ਪੱਧਰ ...”
(15 ਨਵੰਬਰ 2024)
“ਮੈਨੂੰ ਤਾਂ ਸਬਕ ਮਿਲ ਗਿਆ ਕਿ ਗੱਡੀ ਹਮੇਸ਼ਾ ਹੀ ਪਾਰਕਿੰਗ ਵਾਲੀ ਥਾਂ ’ਤੇ ਲਾਉਣੀ ਚਾਹੀਦੀ ਹੈ, ਐਵੇਂ ਵੀਹ ਪੰਜਾਹ ...”
(15 ਨਵੰਬਰ 2024)
“ਗੁਰੂ ਜੀ ਦੇ ਸੰਦੇਸ਼ ਤੋਂ ਸਬਕ ਲੈ ਕੇ ਸਾਨੂੰ ਰਾਜਨੀਤਕ ਜ਼ੁਲਮ ਅਤੇ ਬੇਇਨਸਾਫੀ ਖਿਲਾਫ ਡਟ ਕੇ ਖੜ੍ਹਨਾ ਚਾਹੀਦਾ ਹੈ ...”
(15 ਨਵੰਬਰ 2024)
“ਸਾਨੂੰ ਇਹ ਵੇਖਣ ਅਤੇ ਸੋਚਣ ਦੀ ਜ਼ਰੂਰਤ ਹੈ ਕਿ ਕੀ ਅਸੀਂ ਬੱਚਿਆਂ ਨੂੰ ਉਹ ਅਧਿਕਾਰ ਦਿੱਤੇ ਹੋਏ ਹਨ, ਜੋ ਸੰਵਿਧਾਨ ...”
(14 ਨਵੰਬਰ 2024)
“ਅੱਜ ਦੇ ਸੰਦਰਭ ਵਿੱਚ ਜੇ ਦੇਖਿਆ ਜਾਵੇ ਤਾਂ ਜਿਨ੍ਹਾਂ ਬੁਰਾਈਆਂ ਝੂਠ-ਫਰੇਬ, ਅਡੰਬਰ, ਠੱਗੀ-ਠੋਰੀ ...”
(14 ਨਵੰਬਰ 2024)
“ਜੱਸੀ ਧਾਲੀਵਾਲ ਧੁਨ ਦਾ ਪੱਕਾ ਹੈ ਅਤੇ ਉਹ ਆਪਣੇ ਨਿਸ਼ਾਨੇ ਵੱਲ ਬਾਖ਼ੂਬੀ ਵਧ ਰਿਹਾ ਹੈ। ਟਰੱਕ ਡਰਾਈਵਰੀ ਦੇ ”![]()
(13 ਨਵੰਬਰ 2024)
Page 41 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****