“ਅੱਜ ਹਾਲਾਤ ਇਹ ਹਨ ਕਿ ਹੱਥੀਂ ਕਿਰਤ ਕਰਨ ਵਾਲਾ ਤਾਂ ਰੋਟੀ ਬੜੀ ਮੁਸ਼ਕਿਲ ਨਾਲ ਖਾਂਦਾ ਹੈ ਪਰ ਧਰਮ ਦੇ ...”
(13 ਨਵੰਬਰ 2024)
“ਇਸਦਾ ਇੱਕ ਇਹ ਮਾਰੂ ਪ੍ਰਭਾਵ ਵੀ ਦੇਖਣ ਨੂੰ ਮਿਲਣ ਲੱਗਾ ਹੈ ਕਿ 2002 ਦੇ ਗੁਜਰਾਤ, 2020 ਦੇ ...”
(12 ਨਵੰਬਰ 2024)
“ਅਸਲ ਵਿੱਚ ਉਦਾਸੀ ਜੀ ਦੀ ਕਵਿਤਾ ਲੋਕ ਪੱਖੀ ਵਿਚਾਰਾਂ ਨਾਲ ਡਟ ਕੇ ਖੜ੍ਹਦੀ ਹੈ, ਲੋਕ ਵਿਰੋਧੀ ...”
(12 ਨਵੰਬਰ 2024)
“ਜੇਕਰ ਮੌਜੂਦਾ ਚੋਣਾਂ ਵਿੱਚ ਟਰੰਪ ਦੀ ਜਿੱਤ ਦੇ ਕਾਰਨ ਜਾਣਨੇ ਹੋਣ ਤਾਂ ਸਾਨੂੰ ਚੋਣ ਪ੍ਰਚਾਰਾਂ ਦਾ ਅਧਿਐਨ ...”
(12 ਨਵੰਬਰ 2024)
“ਕੈਨੇਡਾ ਦੇ ਮੁਲਕ ਦਾ ਬਿਜਲੀ, ਪਾਣੀ, ਅੱਗ ਬੁਝਾਉਣ, ਰੁੱਖਾਂ ਦੇ ਕੱਟਣ ਅਤੇ ਲਗਾਉਣ, ਟ੍ਰੈਫਿਕ, ਸੜਕਾਂ ਬਣਾਉਣ ...”
(11 ਨਵੰਬਰ 2024)
“ਹੁਣ ਸਰਕਾਰ ਵੱਲੋਂ ਖੇਤਾਂ ਦੀ ਨਿਗਰਾਨੀ ਉਪਗ੍ਰਹਿ ਰਾਹੀਂ ਰੱਖੀ ਜਾ ਰਹੀ ਹੈ। ਝੋਨੇ ਦੀ ਪਰਾਲੀ ਸਾੜਨ ਵਾਲੇ ...”
(11 ਨਵੰਬਰ 2024)
“ਪਤਾ ਲੱਗਾ ਹੈ ਕਿ ਨੌਂ ਜੱਜਾਂ ਦੇ ਬੈਂਚ ਨੇ ਜਦੋਂ ਦੋ ਜੱਜਾਂ ਵੱਲੋਂ ਵਿਰੋਧ ਤੇ ਸੱਤ ਜੱਜਾਂ ਵੱਲੋਂ ...”
(11 ਨਵੰਬਰ 2024)
“ਪਬਲਿਕ ਡੋਮੇਨ ਵਿੱਚ ਉਪਲਬਧ ਅਧਿਐਨ ਰਿਪੋਰਟਾਂ ਅਤੇ ਅੰਕੜੇ ਦੱਸਦੇ ਹਨ ਕਿ ਭਾਰਤ ...”
(10 ਨਵੰਬਰ 2024)
“ਦੋਵਾਂ ਮਾਮਲਿਆਂ ਨੂੰ ਵਾਚਿਆ ਜਾਵੇ ਤਾਂ ਇਹ ਅੰਤਰਰਾਸ਼ਟਰੀ ਉਲੰਪਿਕ ਕਮੇਟੀ ਦੀ ਵੱਡੀ ...”
(10 ਨਵੰਬਰ 2024)
“ਗੱਲ ਸੁਣਦੇ ਸਮੇਂ ਟੋਕ ਟੁਕਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਕਦੇ ਵੀ ...”
(9 ਨਵੰਬਰ 2024)
“ਇਸ ਘੋਸ਼ਣਾ ਪੱਤਰ ਵਿੱਚ ਗਾਜ਼ਾ ਪੱਟੀ ਵਿੱਚ ਤੁਰੰਤ, ਵਿਆਪਕ ਅਤੇ ਸਥਾਈ ਜੰਗਬੰਦੀ ਦੀ ਫੌਰੀ ਲੋੜ ...”
(9 ਨਵੰਬਰ 2024)
“ਅਸਲੀਅਤ ਤਾਂ ਇਹੋ ਹੈ ਕਿ ਜਦੋਂ ਵੀ ਕੋਈ ਵਿਅਕਤੀ ਵਿਦੇਸ਼ ਚਲਾ ਜਾਂਦਾ ਹੈ ਤਾਂ ਉਸ ਦੇ ਸਕੇ ...”
(8 ਨਵੰਬਰ 2024)
“ਧਰਮ, ਜਾਤਪਾਤ , ਲਿੰਗ, ਗ਼ਰੀਬੀ-ਅਮੀਰੀ ਆਦਿ ’ਤੇ ਕਿਸੇ ਨਾਲ ਵੀ ਪੱਖਪਾਤ ਨਹੀਂ ...”
(8 ਨਵੰਬਰ 2024)
“ਫਿਰ ਮੈਂ ਸੋਚਦਾ ਹਾਂ ਕਿ ਇਹ ਕਿਹੋ ਜਿਹੀ ਜ਼ਿੰਦਗੀ ਹੈ, ਆਪਣੇ ਲਈ ਵੀ ਸਮਾਂ ਨਹੀਂ। ਲਗਦਾ ਹੈ ਕਿ ਅਸੀਂ ...”
(8 ਨਵੰਬਰ 2024)
“ਇਹ ਚੋਣ ਵਿਵਾਦਤ ਤੇ ਵਿਅਕਤੀਗਤ ਵੀ ਰਹੀ ਕਿਉਂਕਿ ਦੋਵੇਂ ਉਮੀਦਵਾਰ ਇੱਕ ਦੂਜੇ ਬਾਰੇ ...”
(7 ਨਵੰਬਰ 2024)
“ਪਿੰਡ ਕੋਟ ਫੱਤਾ (ਬਠਿੰਡਾ), ਮੂਧਲ (ਅੰਮ੍ਰਿਤਸਰ) ਅਤੇ ਖੰਨਾ (ਲੁਧਿਆਣਾ) ਵਿਖੇ ਮਾਸੂਮ ਬੱਚਿਆਂ ਦੀ ਬਲੀ ...”
(7 ਨਵੰਬਰ 2024
“ਟਰੰਪ ਦੀ ਇਸ ਜਿੱਤ ਉੱਤੇ ਦੁਨੀਆ ਦੇ ਵੱਖ ਵੱਖ ਦੇਸ਼ਾਂ ਦੇ ਮੁਖੀਆਂ ਦੁਆਰਾ ਉਨ੍ਹਾਂ ਨੂੰ ਵਧਾਈ ...”
(7 ਨਵੰਬਰ 2024)
“ਯੂਨੀਕੋਡ ਫੌਂਟਾਂ ਦੇ ਇੰਨੇ ਲਾਭ ਹੋਣ ਕਰਕੇ ਇਨ੍ਹਾਂ ਵੱਲ ਮੋੜਾ ਕੱਟਣ ਵਿੱਚ ਢਿੱਲ ਕੇਹੀ? ਪੰਜਾਬੀ ਦੀ ਬਹੁਤੀ ...”
(6 ਨਵੰਬਰ 2024)
“ਔਰਤ ਦੀ ਜ਼ਿੰਦਗੀ ਵਿੱਚ ਮਰਦ ਨਾਲੋਂ ਬਹੁਤ ਵੱਖਰੇ ਪੜਾਅ ਆਉਂਦੇ ਹਨ। ਔਰਤ ਬਚਪਨ ਵਿੱਚ ਆਪਣੇ ...”
(6 ਨਵੰਬਰ 2024)
“ਉਸ ਬੱਚੀ ਨੇ ਮੈਨੂੰ ਉਹ ਕਵਰ ਸੁੱਟਦੇ ਨੂੰ ਵੇਖ ਲਿਆ ਤੇ ਜਾ ਕੇ ਉਹ ਕਵਰ ਚੁੱਕ ਲਿਆ। ਮੈਂ ਵੇਖਦਾ ਰਿਹਾ ਕਿ ...”
(6 ਨਵੰਬਰ 2024)
“ਜਿਹੜੇ ਮਨੁੱਖ ਖ਼ੁਦ ਫੈਸਲਾ ਕਰਕੇ ਬਦਲਾਓ ਨੂੰ ਅਪਣਾਉਂਦੇ ਹਨ, ਉਹ ਕਾਮਯਾਬ ਹੋ ਜਾਂਦੇ ਹਨ ਕਿਉਂਕਿ ਉਹਨਾਂ ...”
(5 ਨਵੰਬਰ 2024)
“ਗਠਜੋੜ ਧਰਮ ਇਹੀ ਮੰਗ ਕਰਦਾ ਹੈ ਕਿ ਅਸੀਂ ਗਠਜੋੜ ਦੇ ਉਮੀਦਵਾਰਾਂ ਨੂੰ ਆਪਣਾ ਸਮਝ ਕੇ ...”
(5 ਨਵੰਬਰ 2024)
“ਕਾਸ਼! ਰਾਣਿਆਂ, ਅਜਿਹਾ ਹੋ ਜਾਂਦਾ। ਤੂੰ ਬਚ ਵੀ ਜਾਂਦਾ … ਅਤੇ ਅਸੀਂ ਗੁੱਸਾ ਵੀ ਲਾਹ ਲੈਂਦੇ ...”
(5 ਨਵੰਬਰ 2024)
ਇਸ ਸਮੇਂ ਪਾਠਕ: 385.
“ਐਤਕੀਂ ਫਿਰ ਗੱਲ ਨਿਬੇੜੇ ਵਾਲੇ ਮੋੜ ਤਕ ਆ ਪਹੁੰਚੀ ਜਾਪਦੀ ਹੈ ... ਮੱਤਭੇਦਾਂ ਦੀ ਦਰਾੜ ਸ਼ੀਸ਼ੇ ਦੀ ਤਰੇੜ ਵਾਂਗ ...”
(4 ਨਵੰਬਰ 2024)
“ਸੜਕ ਸਫਰ ਦੇ ਨਿਯਮਾਂ ਦੀ ਪਾਲਣਾ ਨਾ ਕਰਨਾ ਅਸੀਂ ਬਹਾਦਰੀ ਸਮਝਦੇ ਹਾਂ। ਜਿੰਨਾ ਕਿਸੇ ਦਾ ਸਮਾਜਿਕ ...”
(4 ਨਵੰਬਰ 2024)
Page 42 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****