“ਲੋਕ ਵਿਰੋਧੀ ਸਰਕਾਰ ਦੁਆਰਾ ਸਰਕਾਰੀ ਸਿੱਖਿਆ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਹੱਲਿਆਂ ...”
(14 ਸਤੰਬਰ 2024)
“ਤੁਸੀਂ ਅਖ਼ਬਾਰ ਪੜ੍ਹ ਕੇ ਅੱਗੇ ਕਿਉਂ ਦਿੱਤਾ? ਮੈਨੂੰ ਵਾਪਸ ਕਰਨਾ ਸੀ। ਇਹ ਅਖ਼ਬਾਰ ਮੈਨੂੰ ਜ਼ਰੂਰੀ ਚਾਹੀਦਾ ਸੀ ...”
(13 ਸਤੰਬਰ 2024)
(ਨੋਟ: ਤਕਨੀਕੀ ਗੜਬੜ ਕਾਰਨ ਲੇਖਕ ਦੀ ਫੋਟੋ ਨਹੀਂ ਛਪ ਸਕੀ।)
“ਗੱਲ ਬੈਂਕ ਲੋਨ ਦੀ ਸੀ। ਮਾੜਾ ਵਕਤ ਆਉਣ ਕਰਕੇ ਮੈਂ ਲੋਨ ਦੀਆਂ ਕੁਝ ਕਿਸ਼ਤਾਂ ਨਾ ਭਰ ਸਕਿਆ, ਜਿਸ ਕਰਕੇ ਬੈਂਕ ਨੇ ...”
(12 ਸਤੰਬਰ 2024)
“ਦਸਵੀਂ ਜਮਾਤ ਦੀਆਂ 12 ਵਿਦਿਆਰਥਣਾਂ ਸਕੂਲ ਨਹੀਂ ਆ ਰਹੀਆਂ। ਦਸਵੀਂ ਜਮਾਤ ਦਾ ਦਾਖਲਾ ਜਾਣ ਲਈ ਕੇਵਲ ਸੱਤ ਦਿਨ ...”
(12 ਸਤੰਬਰ 2024)
“ਲੋਕ ਅਕਸਰ ਆਪਣੀਆਂ ਪ੍ਰਾਪਤੀਆਂ, ਦੌਲਤ, ਸੁੰਦਰਤਾ ਅਤੇ ਹੋਰ ਬੇਹੁਦਾ ਕਰਤੂਤਾਂ ਨੂੰ ਦਿਖਾਉਣ ਦੀ ਕੋਸ਼ਿਸ਼ ...”
(11 ਸਤੰਬਰ 2024)
“ਇਹ ਯਾਦ ਰੱਖਣ ਵਾਲੀ ਗੱਲ ਹੈ ਕਿ ਦੇਸ਼ ਦੀ ਵਧਦੀ ਜਨਸੰਖਿਆ ਦੀਆਂ ਚੁਣੌਤੀਆਂ ਵਿਚਕਾਰ ਜ਼ਿਆਦਾ ਰੋਜ਼ਗਾਰ, ਸਾਰਥਕ ...”
(11 ਸਤੰਬਰ 2024)
“ਇਹ ਸਾਡੇ ਇਖ਼ਲਾਕੀ ਫ਼ਰਜ਼ ਹੁੰਦੇ ਹਨ ਕਿ ਜਦੋਂ ਅਸੀਂ ਕਿਸੇ ਦੂਜੇ ਸੂਬੇ ਹਾਂ, ਮੁਲਕ ਦੇ ਕਿਸੇ ਹਿੱਸੇ ਵਿੱਚ ...”
(11 ਸਤੰਬਰ 2024)
“ਮੈਂ ਉਨ੍ਹਾਂ ਦੀ ਸ਼ਖਸੀਅਤ ਨੂੰ ਖੜੂਸ ਤਾਂ ਨਹੀਂ ਕਹਿੰਦਾ ਪਰ ਉਹ ਢੀਠ ਅਤੇ ਜ਼ਿੱਦੀ ਕਿਸਮ ਦੇ ਇਨਸਾਨ ਸਨ। ਦੂਸਰਿਆਂ ਦਾ ਹੱਕ ...”
(10 ਮਈ 2024)
“ਇੱਕ ਪ੍ਰਭਾਵਸ਼ਾਲੀ ਸ਼ਖਸੀਅਤ ਦਾ ਨਿਰਮਾਣ ਕਰਨਾ ਚੁਣੌਤੀਪੂਰਨ ਸਫ਼ਰ ਹੈ। ਇਸ ਵਿੱਚ ਆਪਣੀਆਂ ਕਮਜ਼ੋਰੀਆਂ ਨੂੰ ...”
(10 ਸਤੰਬਰ 2024)
“ਬੀਤੇ ਦਿਨੀਂ ਗਠਜੋੜ ਦੀ ਅਚਾਨਕ ਗੱਲ ਤੋਰ ਕੇ ਰਾਹੁਲ ਗਾਂਧੀ ਨੇ ਹਰਿਆਣੇ ਲਈ ਜੋ ਗੱਲ ਆਮ ਆਦਮੀ ਪਾਰਟੀ ਵਾਸਤੇ ...”
(10 ਸਤੰਬਰ 2024)
“ਫ਼ਕੀਰ ਚੰਦ ਦੀਆਂ ਲਿਖਤਾਂ ਸਕੂਲੀ ਪੁਸਤਕਾਂ ਦਾ ਹਿੱਸਾ ਵੀ ਬਣੀਆਂ ਹਨ। ਜਿੱਥੇ ਉਹ ਉਚ ਕੋਟੀ ਦਾ ਲੇਖਕ ਹੈ, ਉੱਥੇ ...”
(9 ਸਤੰਬਰ 2024)
“ਪੰਜਾਬ ਸਰਕਾਰ ਦੀ ਖੇਡ ਪਾਲਿਸੀ ਕਿੱਥੇ ਹੈ? ਸੂਬੇ ਦਾ ਖੇਡ ਵਿਭਾਗ ਕਾਗਜ਼ਾਂ ਵਿੱਚ ਹੋਏਗਾ, ਅਮਲਾਂ ਵਿੱਚ ਪੰਜਾਬ ...”
(9 ਸਤੰਬਰ 2024)
“ਬਹੁਤ ਸਾਰੇ ਵਿਚਾਰਵਾਨਾਂ ਦੀ ਰਾਏ ਹੈ ਕਿ ਭਾਰਤੀ ਜਨਤਾ ਪਾਰਟੀ ਭਵਿੱਖ ਦੇ ਦੂਰ ਤਕ ਵੇਖਣ ਵਾਲੀ ਪਹੁੰਚ ਦੇ ਨਾਲ ...”
(9 ਸਤੰਬਰ 2024)
“ਇਸਦੇ ਨਾਲ ਹੀ ਅਦਾਲਤਾਂ ਦਾ ਕੰਪਿਊਟਰੀਕਰਨ, ਗਰੀਬਾਂ ਨੂੰ ਕਾਨੂੰਨੀ ਸਹਾਇਤਾਂ ਅਤੇ ਨਿਆਂ ...”
(8 ਸਤੰਬਰ 2024)
“ਹੁਣ ਫੈਸਲਾ ਲੋਕਾਂ ਨੇ ਕਰਨਾ ਹੈਕਿ ਹਰ ਵਾਰ ਕੋਈ ਨਿਰਭਇਆ ਨੂੰ ਇੰਨਸਾਫ ਦਿਵਾਉਣ ਲਈ ਮੋਮਬੱਤੀ ਮਾਰਚ ਕਰਨਾ ...”
(8 ਸਤੰਬਰ 2024)
“ਸਾਨੂੰ ਮਹਾਨ ਲੋਕਾਂ ਦੇ ਵਿਚਾਰ ਪੜ੍ਹਦੇ ਰਹਿਣਾ ਚਾਹੀਦਾ ਹੈ ਤਾਂ ਜੋ ਆਪਣੀ ਤਰਕ ਬੁੱਧੀ ਜ਼ਰੀਏ ਸਮਾਜ ਵਿਚਲੇ ...”
(7 ਸਤੰਬਰ 2024)
“ਕਿਸਾਨ ਦੀ ਵਿੱਤੀ ਹਾਲਤ ਸੁਧਰਨ ਕਾਰਨ ਅਮੀਰ ਗਰੀਬ ਵਿੱਚ ਨਿੱਤ ਵਧਦੇ ਪਾੜੇ ਨੂੰ ਠੱਲ੍ਹ ਪਏਗੀ, ਜਿਸ ...”
(7 ਸਤੰਬਰ 2024)
“ਕਈ ਵਾਰੀ ਗੈਰ ਅਧਿਆਪਨ ਕੰਮਾਂ ਦਾ ਬੋਝ ਵੀ ਅਧਿਆਪਕ ਨੂੰ ਇੱਕ ਪਰਪੱਕ ਅਧਿਆਪਕ ਵਜੋਂ ਕੰਮ ਕਰਨ ਤੋਂ ਰੋਕੀ ...”
(7 ਸਤੰਬਰ 2024)
“ਜਿਹੜੇ ਲੋਕ ਹਉਮੈਂ ਵਿੱਚ ਆਕੇ ਇਹ ਕਹਿੰਦੇ ਹਨ ਕਿ ਉਨ੍ਹਾਂ ਜਿਹਾ ਕੋਈ ਕਾਬਲ ਪ੍ਰਬੰਧਕ, ਵਿਦਵਾਨ, ਡਾਕਟਰ, ਅਧਿਕਾਰੀ ...”
(6 ਸਤੰਬਰ 2024)
“ਸਾਡੇ ਅਖੌਤੀ ਅੰਗਰੇਜ਼ੀ ਸਕੂਲ ਬੱਚਿਆਂ ਨੂੰ ਆਪਣੇ ਵਿਰਸੇ ਨਾਲੋਂ ਤੋੜ ਰਹੇ ਹਨ। ਸਕੂਲ ਵਿੱਚ ਪੰਜਾਬੀ ਬੋਲਣ ...”
(6 ਸਤੰਬਰ 2024)
“ਮਾਪਿਆਂ ਅਤੇ ਅਧਿਆਪਕਾਂ ਨੂੰ ਇਹ ਗੁਜ਼ਾਰਿਸ਼ ਹੈ ਕਿ ਬੱਚਿਆਂ ਦੇ ਦਰਦ ਨੂੰ ਸੁਣੋ, ਸਮਝੋ ਅਤੇ ਜ਼ਿੰਦਗੀ ਦੇ ਸੰਘਰਸ਼ ਨੂੰ ...”
(5 ਸਤੰਬਰ 2024)
“ਡਾਕਟਰ ਰਾਧਾ ਕ੍ਰਿਸ਼ਨਨ ਨੂੰ ਅੰਤਰਰਾਸ਼ਟਰੀ ਖੇਤਰ ਵਿੱਚ 100 ਦੇ ਕਰੀਬ ਆਨਰੇਰੀ ਡਿਗਰੀਆਂ ਮਿਲੀਆਂ। ਉਨ੍ਹਾਂ ਅਨੇਕਾਂ ...”
(5 ਸਤੰਬਰ 2024)
“ਸਾਡਾ ਸਮੂਹ ਅਧਿਆਪਕ ਵਰਗ ਇਸ ਅਧਿਆਪਕ ਦਿਵਸ ’ਤੇ ਆਪਣੇ ਆਪ ਨਾਲ ਇਹ ਅਹਿਦ ਕਰੇ ਕਿ ...”
(5 ਸਤੰਬਰ 2024)
“ਪੰਡਤ ਜਵਾਹਰ ਲਾਲ ਨਹਿਰੂ, ਜਿਹੜੇ ਖੁਦ ਸਿਆਸਤਦਾਨ ਦੇ ਨਾਲ ਵਿਦਵਾਨ ਲੇਖਕ ਵੀ ਸਨ, ਨੇ ਉਸਤਾਦ ਦਾਮਨ ਨੂੰ ...”
(4 ਸਤੰਬਰ 2024)
“ਮੇਰਾ ਬਾਪ ਸ਼ਰਾਬ ਪੀਕੇ ਬਹੁਤ ਖੌਰੂ ਪਾਉਂਦਾ ਹੈ। ਮੇਰੀ ਮਾਂ ਨੂੰ ਸ਼ਰਾਬ ਪੀਕੇ ਕੁੱਟਦਾ ਵੀ ਹੈ। ਘਰ ਰੋਜ਼ ...”
(4 ਸਤੰਬਰ 2024)
Page 48 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****