“ਮਨੂੰ ਸਿਮਰਤੀ ਕੀ ਹੈ? ਇਹ ਘੋਰ ਔਰਤ ਅਧਿਕਾਰਾਂ ਵਿਰੋਧੀ, ਦਲਿਤ ਅਤੇ ਆਦਿਵਾਸੀ ਅਧਿਕਾਰਾਂ ਵਿਰੋਧੀ ਹੈ ਅਤੇ ਉਨ੍ਹਾਂ ਨੂੰ ...”
(27 ਜੁਲਾਈ 2024)
“ਅਕਾਲ ਤਖਤ ਨੂੰ ਆਪਣੇ ਧੜੇ ਦੀ ਸਿਆਸਤ ਲਈ ਵਰਤਣ ਦੀ ਪਿਰਤ ਕੋਈ 45 ਕੁ ਸਾਲ ਪੁਰਾਣੀ ਹੈ। ਉਦੋਂ ਅਕਾਲੀ ...”
(26 ਜੁਲਾਈ 2024)
“ਕਮਲਾ ਹੈਰਿਸ ਨੇ ਰਾਜਨੀਤੀ ਤੇ ਵਿਗਿਆਨ ਵਿਸ਼ਿਆਂ ਵਿੱਚ ਪੜ੍ਹਾਈ ਮੁਕੰਮਲ ਕਰਨ ਉਪਰੰਤ ਕਾਨੂੰਨ ਦੀ ਪੜ੍ਹਾਈ ...”
(26 ਜੁਲਾਈ 2024)
“ਹਰ ਬੱਚਾ ਕੁਦਰਤ ਨੇ ਵਿਲੱਖਣ ਪੈਦਾ ਕੀਤਾ ਹੈ ਅਤੇ ਉਸ ਦੀ ਵਿਲੱਖਣਤਾ ਨੂੰ ਵਿਗਸਣ ਦੇਣ ਨਾਲ ਹੀ ਮਨੁੱਖਤਾ ...”
(26 ਜੁਲਾਈ 2024)
“ਇੱਥੇ ਉਪਰੋਕਤ ਤੁਲਨਾ ਸਰਕਾਰ ਵੱਲੋਂ ਚਲਾਈ ਗਈ ਅਗਨੀ ਵੀਰ ਯੋਜਨਾ ਨੂੰ ਸਹੀ ਸਾਬਤ ਕਰਨਾ ਨਹੀਂ ਬਲਕਿ ਵਿਰੋਧੀ ਧਿਰ ...”
(25 ਜੁਲਈ 2024)
“ਇਲੈਕਟੋਰਲ ਬਾਂਡਾਂ ਰਾਹੀਂ ਹਜ਼ਾਰਾਂ ਕਰੋੜ ਦੇ ਫੰਡ ਲੈ ਕੇ, ... ਵੱਡੇ ਵੱਡੇ ਕਾਰੋਬਾਰੀ ਠੇਕੇ ਦਿੱਤੇ ਗਏ। ਕੀ ਇਹ ਦੇਸ਼ ਧ੍ਰੋਹੀ ਨਹੀਂ? ...”
(25 ਜੁਲਾਈ 2024)
“ਫਿਰ ਮੈਂ ਸੋਚਦਾ, ਮੇਰਾ ਉਦੇਸ਼ ਇਹਨਾਂ ਵਿਹਲੜ ਲੋਕਾਂ ਦੀਆਂ ਸੜੀਆਂ-ਗਲੀਆਂ ਸੋਚਾਂ ਅਤੇ ਤਾਅਨਿਆਂ-ਮਿਹਣਿਆਂ ਤੋਂ ...”
(25 ਜੁਲਾਈ 2024)
“ਸਰ, ਅਸੀਂ ਤਾਂ ਦੂਜੇ ਸਕੂਲ ਦੀ ਬਦਲੀ ਲਈ ਸਿਫਾਰਸ਼ ਲਗਵਾਈ ਸੀ, ਪਤਾ ਨਹੀਂ ਤੁਹਾਡੇ ਸਕੂਲ ਦੀ ਬਦਲੀ ਕਿਵੇਂ ...”
(24 ਜੁਲਾਈ 2024)
“ਕਿੰਨੀਆਂ ਹੀ ਕਲਾਵਾਂ ਅਤੇ ਹੁਨਰ ਹੋ ਸਕਦੇ ਹਨ, ਜਿਨ੍ਹਾਂ ਵਿੱਚ ਔਰਤ ਮਾਹਰ ਹੋ ਸਕਦੀ ਹੈ। ਪੁਰਾਣੇ ...”
(24 ਜੁਲਾਈ 2024)
“ਇਸ ਹਾਲਾਤ ਲਈ ਅਸੀਂ ਸਾਰੇ ਹੀ ਜ਼ਿੰਮੇਵਾਰ ਹਾਂ। ਜੇਕਰ ਅਸੀਂ ਪੰਜਾਬ ਵਿੱਚ ਕੰਮਕਾਰ ਦੀ ਗੱਲ ਕਰੀਏ ਤਾਂ ...”
(24 ਜੁਲਾਈ 2024)
“ਸਾਰਿਆਂ ਨੂੰ ਥੋੜ੍ਹੀ ਥੋੜ੍ਹੀ ਸੋਚ ਬਦਲਣ ਦੀ ਜ਼ਰੂਰਤ ਹੈ। ਹਰ ਇਨਸਾਨ ਵਿੱਚ ਗੁਣ-ਔਗੁਣ ਹੁੰਦੇ ਹਨ, ਜੇ ...”
(23 ਜੁਲਾਈ 2024)
“ਇੱਥੇ ਸਭ ਲਈ ਕਾਨੂੰਨ ਬਰਾਬਰ ਹਨ। ਕਿਸੇ ਵਿਅਕਤੀ ਨੂੰ ਆਪਣੇ ਕੰਮ ਕਰਵਾਉਣ ਲਈ ਨਾ ਕੋਈ ਸਿਫਾਰਸ਼ ...”
(23 ਜੁਲਾਈ 2024)
“ਸਿਆਸੀ ਲੋਕ ਲੋਕਤੰਤਰ ਦੇ ਨਾਮ ਉੱਤੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਂਦੇ ਹਨ, ਲੋਕਾਂ ਦੇ ਮਸਲਿਆਂ ...”
(22 ਜੁਲਾਈ 2024)
“ਸਾਡੇ ਜ਼ਿਆਦਾਤਰ ਡਾਕਟਰਾਂ ਦਾ ਵੀ ਇਹੋ ਹਾਲ ਹੈ। ਉਹਨਾਂ ਦੀਆਂ ਅੱਖਾਂ ਉੱਤੇ ਲੱਗੇ ਖੋਪੇ ਮਰੀਜ਼ ਦੀ ਸਰੀਰਕ ਮਰਜ਼ ...”
(22 ਜੁਲਾਈ 2024)
“ਇਹ ਕੁੜੀ ਅੜਬੰਗ ਅਤੇ ‘ਕਮਾਊ’ ਗਿਣੇ ਜਾਂਦੇ ਰੇੜਕੇਬਾਜ਼ ਮਾਂ-ਬਾਪ ਦੀ ਧੀ ਹੈ, ਜਿਹੜੀ ਅਕਲ ਵਾਲੀ ਤਾਂ ...”
(22 ਜੁਲਾਈ 2024)
“ਆਮ ਕਰ ਕੇ ਅਸੀਂ ਆਪਣੇ ਮਨ-ਮੱਤੀ ਭੁਲੇਖਿਆਂ ਅਤੇ ਮਾਨਸਿਕ ਕਮਜ਼ੋਰੀਆਂ ਕਰ ਕੇ ਆਪਣੇ ਕੁਦਰਤੀ ਗੁਣਾਂ ਨੂੰ ...”
(21 ਜੁਲਾਈ 2024)
“ਇਸਦੇ ਨਾਲ ਨਾਲਸਪੋਰਟਸ ਦੀਆਂ ਵੱਡੀਆਂ ਈਵੈਂਟਸ ਨੂੰ ਸਪੌਂਸਰ ਕਰਨ ਨਾਲ ਇਹ ਐਪਸ ਆਪਣੇ ਬ੍ਰਾਂਡ ਨੂੰ ਮਜ਼ਬੂਤ ...”
(21 ਜੁਲਾਈ 2024)
“ਨਿਸ਼ਚਿਤ ਸਮੇਂ ’ਤੇ ਉਹ ਕਾਲਜ ਦੇ ਗੇਟ ’ਤੇ ਪੁੱਜ ਗਿਆ। ਕਾਲਜ ਦੇ ਪ੍ਰਿੰਸੀਪਲ ਨੇ ਉਹਦਾ ਸਵਾਗਤ ਕੀਤਾ। ਅਗਾਂਹ ਕੁਝ ...”
(21 ਜੁਲਾਈ 2024)
“ਕਾਰ ਚਲਾਉਣ ਦਾ ਮੈਨੂੰ ਕੋਈ ਤਜਰਬਾ ਨਹੀਂ ਸੀ, ਇਸ ਕਰਕੇ ਇੱਕ ਵਾਰ ਹਾਈਵੇ ’ਤੇ ਜਾਂਦਿਆਂ ...”
(20 ਜਲਾਈ 2024)
“ਨੀਮ ਹਕੀਮੀ ਮਗਰ ਸਿਆਸੀ ਥਾਪੜੇ ਨੂੰ ਰਾਮਦੇਵ ਦੀ ਮਿਸਾਲ ਨਾਲ ਸਭ ਤੋਂ ਬਿਹਤਰ ਸਮਝਿਆ ...”
(20 ਜੁਲਾਈ 2024)
“ਥੋੜ੍ਹੇ ਫ਼ਾਸਲੇ ਨਾਲ ਅਸੀਂ ਦੋਵੇਂ ਜਣੇ, ਮੈਂ ਤੇ ਕਾਹਨੇ ਕਾ ਸਤਗੁਰ, ਨਸ਼ੇੜੀਆਂ ਦੇ ਪਿੱਛੇ ਪਿੱਛੇ ਚੱਲ ਪਏ ...”
(20 ਜੁਲਾਈ 2024)
ਇਸ ਸਮੇਂ ਪਾਠਕ: 335.
“ਗੱਲ ਇੱਥੇ ਹੀ ਨਹੀਂ ਮੁੱਕੀ, ਅਜਮੇਰ ਸਿੰਘ ਜੀ ਨਵੇਂ ਪਾਸਪੋਰਟ ’ਤੇ ਵਿਦੇਸ਼ਾਂ ਦਾ ਚੱਕਰ ਲਾ ਕੇ ਵਾਪਸ ਭਾਰਤ ਮੁੜ ..."
(19 ਜੁਲਾਈ 2024)
ਇਸ ਸਮੇਂ ਪਾਠਕ: 375.
“ਕਿਹਾ ਜਾਂਦਾ ਹੈ ਅਮਰੀਕਾ ਦੇ ਕਾਨੂੰਨ ਬੜੇ ਸਖ਼ਤ ਹਨ ਪ੍ਰੰਤੂ ਬਹੁਤੇ ਹਮਲਾਵਰਾਂ ਨੂੰ ਸਜ਼ਾ ...”
(19 ਜੁਲਾਈ 2024)
ਇਸ ਸਮੇਂ ਪਾਠਕ: 255.
“ਪਾਣੀ ਦੀ ਨਿਰੰਤਰ ਵਧ ਰਹੀ ਮੰਗ ਅਤੇ ਕਈ ਦੇਸ਼ਾਂ ਵਿੱਚ ਅਬਾਦੀ ਦਾ ਤੇਜ਼ੀ ਨਾਲ ਵਧਣਾ ਵੀ ਇੱਕ ਕਾਰਨ ਹੈ ਜਿਵੇਂ ਭਾਰਤ ...”
(18 ਜੁਲਾਈ 2024)
ਇਸ ਸਮੇਂ ਪਾਠਕ: 245.
“ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਉਹ ਬੇਕਸੂਰ ਲੜਕੀ ਲਿਫਾਫਾ ਫੜਾਉਂਦੀ ਹੋਈ ਨਜ਼ਰ ਆਈ। ਉਸ ਵਿਚਾਰੀ ਨੇ ਸਾਰੀ ...”
(18 ਜੁਲਾਈ 2024)
ਇਸ ਸਮੇਂ ਪਾਠਕ: 360.
Page 53 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****