“ਸਾਡਾ ਸੰਵਿਧਾਨ ਧਰਮ ਨਿਰਪੱਖਤਾ ਦੀ ਗੱਲ ਕਰਦਾ ਹੈ ਪਰ ਦੇਸ਼ ਦੇ ਲੀਡਰ ਘੱਟ ਗਿਣਤੀਆਂ ਅਤੇ ਇੱਕ ਖਾਸ ...”
(30 ਮਈ 2024)
ਇਸ ਸਮੇਂ ਪਾਠਕ: 150.
“ਇਸ ਤਰ੍ਹਾਂ ਜਦੋਂ ਮੈਂ ਵਿਧਾ ਦੀ ਤਰ੍ਹਾਂ ਵਿਸ਼ਿਆਂ ਬਾਰੇ ਸੋਚਿਆ ਤਾਂ ਸਾਰਿਆਂ ਦੀ ਤੰਦ ਆਪਸ ਵਿੱਚ ਜੁੜਦੀ ਨਜ਼ਰ ਆਈ ...”
(30 ਮਈ 2024)
ਇਸ ਸਮੇਂ ਪਾਠਕ: 605.
“ਰਵਿੰਦਰ ਸਿੰਘ ਸੋਢੀ ਦੀਆਂ ਕਹਾਣੀਆਂ ਪੂਰਬੀ ਤੇ ਪੱਛਮੀ ਜੀਵਨ ਜਾਂਚ ਦੇ ਸੁਮੇਲ ਰਾਹੀਂ ਇੱਕ ਨਵੇਂ ਕਥਾ ਵਿਵੇਕ ਦੀ ...”
(29 ਮਈ 2024)
ਇਸ ਸਮੇਂ ਪਾਠਕ: 460.
“ਲੋੜ ਪੰਜਾਬ ਹਿਤੈਸ਼ੀ, ਸੰਘੀ ਢਾਂਚੇ ਦੇ ਮੁਦਈ ਅਤੇ ਪੰਜਾਬੀਆਂ ਦੇ ਦੁੱਖ ਦਰਦ ਸਮਝਣ ਵਾਲੇ ਅਤੇ ...”
(29 ਮਈ 2024)
ਇਸ ਸਮੇਂ ਪਾਠਕ: 170.
“ਕੱਲ੍ਹ ਸ਼ਾਮ ਵੇਲੇ ਮੇਰਾ ਨਿੱਕਾ ਬੇਟਾ ਆਲੂ-ਟਿੱਕੀ ਖਾਣ ਦੀ ਜ਼ਿਦ ਕਰਨ ਲੱਗਿਆ। ਬੱਚਿਆਂ ਨੂੰ ਲੈ ਕੇ ਮੈਂ ਬਾਜ਼ਾਰ ਗਿਆ ਤਾਂ ...”
(29 ਮਈ 2024)
ਇਸ ਸਮੇਂ ਪਾਠਕ: 500.
“4 ਜੂਨ ਨੂੰ ਦੇਸ਼ ਵਿੱਚ ਨਵੀਂ ਸਰਕਾਰ ਨਹੀਂ ਬਣੇਗੀ ਸਗੋਂ ਸਾਡੇ ਦੇਸ਼ ਦੀ ਰਾਜਨੀਤੀ ਦਾ ਘਿਨਾਉਣਾ ਰੂਪ ਹੋਰ ਉਘੜਵੇਂ ਰੂਪ ...”
(28 ਮਈ 2024)
ਇਸ ਸਮੇਂ ਪਾਠਕ: 585.
“ਡਿਜਿਟਲ ਧੋਖਾਧੜੀ ਸਿਰਫ਼ ਵਿੱਤੀ ਤੌਰ ’ਤੇ ਹੀ ਪ੍ਰਭਾਵਿਤ ਨਹੀਂ ਕਰਦੀ,ਸਗੋਂ ਇਹ ਪੀੜਤਾਂ ਦੀ ਭਾਵਨਾਤਮਕ ਤੰਦਰੁਸਤੀ ...”
(28 ਮਈ 2024)
ਇਸ ਸਮੇਂ ਪਾਠਕ: 145.
“ਮੇਰੀ ਕੋਠੜੀ ਦਾ ਦਰਵਾਜ਼ਾ ਖੁੱਲ੍ਹਿਆ। ਮੈਂ ਵੀ ਸੁਪਰਡੰਟ ਦੇ ਕਮਰੇ ਵਿੱਚ ਚਲਾ ਗਿਆ। ਡਾ. ਟਿਵਾਣਾ ਨੇ ਮੈਨੂੰ ਦੱਸਿਆ, ...”
(28 ਮਈ 2024)
ਇਸ ਸਮੇਂ ਪਾਠਕ: 390.
“ਪੰਜਾਬ ਦੇ ਵੋਟਰਾਂ ਨੂੰ ਮੈਦਾਨ ਵਿੱਚ ਨਿੱਤਰੀਆਂ ਪਾਰਟੀਆਂ ਬਾਰੇ ਡੁੰਘਾਈ ਨਾਲ ਜਾਂਚ ਕਰਕੇ ਬਹੁਤੀ ਮਾੜੀ ਨਾਲੋਂ ਕੁਝ ਚੰਗੀ ...”
(27 ਮਈ 2024)
ਇਸ ਸਮੇਂ ਪਾਠਕ: 295.
“ਪਹਿਲੇ ਦਿਨ ਸਕੂਲ ਸ਼ੁਰੂ ਹੁੰਦੇ ਹੀ ਹੈੱਡਮਾਸਟਰ ਸਾਹਿਬ ਨੇ ਮੈਨੂੰ ਗੁੱਟ ਤੋਂ ਫੜਿਆ ਅਤੇ ਉਸ ਕਲਾਸ ਵਿੱਚ ਲੈ ਗਏ, ਜਿਸ ਵਿੱਚ ...”
(27 ਮਈ 2024)
ਇਸ ਸਮੇਂ ਪਾਠਕ: 360.
“ਜਦੋਂ ਝੋਨੇ ਦੀ ਪਰਾਲੀ ਨੂੰ ਸਾੜਨ ਦਾ ਕਾਰਨ ਕਿਸੇ ਕੋਲੋਂ ਪੁੱਛੋ ਤਾਂ ਸਭ ਤੋਂ ਵੱਡਾ ਬਹਾਨਾ ...”
(26 ਮਈ 2024)
ਇਸ ਸਮੇਂ ਪਾਠਕ: 340.
“ਜਦੋਂ ਅਸੀਂ ਹੀ ਇਹ ਸ਼ੁਰੂ ਕੀਤਾ ਹੈ, ਫਿਰ ਅਸੀਂ ਹੀ ਬੰਦ ਕਿਉਂ ਨਹੀਂ ਕਰ ਸਕਦੇ? ਮੈਂ ਕੋਸ਼ਿਸ਼ ਕੀਤੀ ਹੈ, ਜੋ ਲਿਖਾਂ ...”
(26 ਮਈ 2024)
ਇਸ ਸਮੇਂ ਪਾਠਕ: 365.
“ਅਸੀਂ ਕੇਹਰ ਸ਼ਰੀਫ ਨੂੰ ਸਦਾ ਆਪਣੇ ਦਿਲਾਂ ਅੰਦਰ ਯਾਦ ਰੱਖਾਂਗੇ ਅਤੇ ਸਾਡੀ ਇਹ ਕੋਸ਼ਿਸ਼ ਹੋਵੇਗੀ ਕਿ ਉਹਨਾਂ ਦੀਆਂ ...”
(25 ਮਈ 2024)
ਇਸ ਸਮੇਂ ਪਾਠਕ: 275.
“ਔਰਤ ਵੋਟਰਾਂ ਦੇ ਚੋਣ ਪ੍ਰਕਿਰਿਆ ਵਿੱਚ ਵਧਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਦੀ ਜਾਗਰੂਕ ਔਰਤ ਨੂੰ ...”
(25 ਮਈ 2024)
ਇਸ ਸਮੇਂ ਪਾਠਕ: 515.
“ਦਰਅਸਲ ਇਹ ਕਿਤਾਬ ਸਿਰਫ਼ ਸਿੱਖ-ਸ਼ਖ਼ਸੀਅਤਾਂ ਦੀਆਂ ਜੀਵਨੀਆਂ ਹੀ ਸਾਡੇ ਸਨਮੁੱਖ ਨਹੀਂ ਕਰਦੀ ਸਗੋਂ ...”
(24 ਮਈ 2024)
ਇਸ ਸਮੇਂ ਪਾਠਕ: 505.
“ਅੱਜ ਗੁਜਰਾਤ ਦੇ ਸੂਰਤ ਅਤੇ ਮੱਧ ਪ੍ਰਦੇਸ਼ ਦੇ ਇੰਦੌਰ ਲੋਕ ਸਭਾ ਹਲਕੇ ਅੰਦਰ ਜੋ ਹੋਇਆ ਹੈ, ਉਹ ਹਰ ਕਿਸਮ ਦੇ ਵਿਰੋਧ ...”
(24 ਮਈ 2024)
ਇਸ ਸਮੇਂ ਪਾਠਕ: 370.
“ਪਰ ਸਾਥੋਂ ਖੁੱਸ ਗਏ ਬਹੁਤ ਕੁਛ ਦੇ ਝੋਰੇ ਦੀ ਥਾਂ ਸਾਨੂੰ ਉਸ ਲਈ ਉਹਦੇ ਦੇਣਦਾਰ ਹੋਣਾ ਚਾਹੀਦਾ ਹੈ ਜੋ ਉਹ ਸਾਨੂੰ ਦੇ ਗਿਆ ...”
(24 ਮਈ 2024)
ਇਸ ਸਮੇਂ ਪਾਠਕ: 370.
“ਲਤ ਲੱਗੇ ਵਿਅਕਤੀ ਨੂੰ ਸਿਗਰਟਨੋਸ਼ੀ ਛੱਡਣ ਲਈ ਸ਼ਾਂਤਮਈ ਤਰੀਕੇ ਨਾਲ, ਕਦਮ-ਦਰ-ਕਦਮ ਉਤਸ਼ਾਹਿਤ ...”
(23 ਮਈ 2024)
ਇਸ ਸਮੇਂ ਪਾਠਕ: 200.
“ਕੀ ਆਪਣੇ ਹਿਤਾਂ ਨੂੰ ਮੁੱਖ ਰੱਖ ਕੇ ਬਾਕੀ ਪੰਜਾਬੀਆਂ ਉੱਪਰ ਸਿਰਫ ਸਿੱਖਾਂ ਦੀ ਚੌਧਰ ਵਾਲਾ ਰਾਜ ਥੋਪਿਆ ਜਾ ਸਕਦਾ ਹੈ? ...”
(22 ਮਈ 2024)
ਇਸ ਸਮੇਂ ਪਾਠਕ: 280.
“ਸਵੈ-ਭਰੋਸਾ ਹੀ ਸਾਡੀ ਅਸਲ ਤਾਕਤ ਹੁੰਦਾ ਹੈ ਜੋ ਔਖੀ ਤੋਂ ਔਖੀ ਘੜੀ ਵਿੱਚ ਵੀ ਡੋਲਣ ਨਹੀਂ ਦਿੰਦਾ। ਆਪਣੀ ਸੋਚ ਨੂੰ ...”
(22 ਮਈ 2024)
ਇਸ ਸਮੇਂ ਪਾਠਕ: 770.
“ਉਸ ਵੇਲੇ ਦੇਸ਼ ਵਿੱਚ ਕਾਂਗਰਸ ਦੀ ਤਾਕਤਵਰ ਅਤੇ ਕੱਟੜ ਵਿਰੋਧੀ ਪਾਰਟੀ ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ...”
(22 ਮਈ 2024)
ਇਸ ਸਮੇਂ ਪਾਠਕ: 475.
“ਦੇਸ਼ ਵਾਸੀਆਂ ਨੂੰ ਆਪਣੇ ਦੇਸ਼ ਅਤੇ ਆਪਣੀਆਂ ਅਗਲੀਆਂ ਪੀੜ੍ਹੀਆਂ ’ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ...”
(21 ਮਈ 2024)
ਇਸ ਸਮੇਂ ਪਾਠਕ: 615.
“ਵਿਕਾਸਸ਼ੀਲ ਤੋਂ ਵਿਕਸਿਤ ਦੇਸ਼ ਬਣਨ ਦੀਆਂ ਟਾਹਰਾਂ ਮਾਰਨ ਵਾਲਾ ਅਤੇ ਵਿਸ਼ਵ ਵਿੱਚੋਂ ਪੰਜਵੇਂ ਨੰਬਰ ਦੀ ਅਰਥ ਵਿਵਸਥਾ ...”
(21 ਮਈ 2024)
ਇਸ ਸਮੇਂ ਪਾਠਕ: 440.
“ਡਾ. ਦਲੀਪ ਕੌਰ ਟਿਵਾਣਾ ਲਿਖਦੀ ਹੈ: “ਮੇਰੇ ਇੱਕ ਨਾਵਲ ਦਾ ਨਾਮ ਹੈ ‘ਰਿਣ ਪਿਤਰਾਂ ਦਾ’, ਪਰ ...”
(21 ਮਈ 2024)
“ਯੂ.ਐੱਨ.ਜੀ.ਏ. ਦਾ ਮੌਜੂਦਾ ਮਤਾ ਇਸ ਮੰਤਵ ਦੀ ਪ੍ਰਾਪਤੀ ਲਈ ਇੱਕ ਠੋਸ ਉਪਰਾਲਾ ਹੈ। ਅਸੀਂ ਜਨ-ਸਧਾਰਨ ਆਪਣੇ ...”
(20 ਮਈ 2024)
ਇਸ ਸਮੇਂ ਪਾਠਕ: 310.
Page 59 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****