“ਪੁਸਤਕ ਵਿਚਲੀਆਂ ਕਵਿਤਾਵਾਂ ’ਤੇ ਦੁਬਾਰਾ ਪੰਛੀ ਝਾਤ ਮਾਰੀ ਤਾਂ ਲੱਗਿਆ ਕਿ ਕਵੀ ਨੇ ਮਨੁੱਖ, ਸਮਾਜ, ਦੇਸ਼ ਤੇ ਦੁਨੀਆ ...”
(11 ਮਈ 2024)
ਇਸ ਸਮੇਂ ਪਾਠਕ: 180.
“ਵਗਦੀ ਉਲਟ ਹਵਾ ਵਿਚ ਜਿਨ੍ਹਾਂ ਹਿੰਮਤ ਨਹੀਂ ਹਾਰੀ, ... ਉਨ੍ਹਾਂ ਡੁੱਬਦੇ ਬੇੜੇ ਤਾਈਂ ਪਾਰ ਲੰਘਾਇਆ ਹੈ। ...”
(10 ਮਈ 2024)
ਇਸ ਸਮੇਂ ਪਾਠਕ: 385.
“ਲੋਕ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਦਾ ਧਿਆਨ ਉਨ੍ਹਾਂ ਦੇ ਅਸਲੀ ਮਸਲਿਆਂ ਤੋਂ ਭਟਕਾ ਕੇ ਲੋਕਾਂ ਦੀ ...”
(10 ਮਈ 2024)
ਇਸ ਸਮੇਂ ਪਾਠਕ: 130.
“ਸਰਕਾਰੀ ਖਰਚ ਨਾਲ ਮੰਦਿਰ ਉਸਾਰਨੇ, ਧਾਰਮਿਕ ਮੂਰਤੀਆਂ ਲਗਾਉਣੀਆਂ ਅਤੇ ਇਹ ਕਹਿਣਾ ...”
(10 ਮਈ 2024)
“ਪੰਜਾਬੀ ਸਾਹਿਤ ਵਿੱਚ ਜਿਹੜਾ ਪਹਿਲਾ ਲੇਖਕ ਨਿੱਤਰਿਆ, ਉਹ ਸੀ ਸਾਡਾ ਗੁਰਬਚਨ ਭੁੱਲਰ। ਉਸ ਨੇ ਸਾਹਿਤ ਅਕਾਦਮੀ ...”
(9 ਮਈ 2024)
ਇਸ ਸਮੇਂ ਪਾਠਕ: 885.
“ਦੇਸ਼ ਪੱਧਰ ’ਤੇ ਰੌਲਾ ਪੈ ਜਾਣ ’ਤੇ ਇਹ ਮਾਮਲਾ ਸੀ ਬੀ ਆਈ ਨੂੰ ਸੌਂਪਣਾ ਪਿਆ ਸੀ। ਸੀ ਬੀ ਆਈ ਨੇ ਅਦਾਲਤ ਵਿੱਚ ...”
(9 ਮਈ 2024)
ਇਸ ਸਮੇਂ ਪਾਠਕ: 605.
“ਹੈਰਾਨੀ ਇਹ ਹੈ ਕਿ ਜਦੋਂ ਦੇਸ਼ ਭਾਜਪਾ ਨੂੰ ਨਕਾਰ ਰਿਹਾ ਹੈ ਤਾਂ ਇਹ ਭਾਜਪਾ ਦੀ ਬੁੱਕਲ ਵਿੱਚ ਜਾ ਰਹੇ ਹਨ ...”
(9 ਮਈ 2024)
ਇਸ ਸਮੇਂ ਪਾਠਕ: 2800.
“ਜਦੋਂ ਪਰਿਵਾਰ ਨੂੰ ਚੋਣ ਬਾਂਡ ਸਕੀਮ ਦੇ ਜਨਤਕ ਹੋਣ ਤੋਂ ਬਾਅਦ ਆਪਣੇ ਨਾਲ ਹੋਈ ਠੱਗੀ ਦਾ ...”
(8 ਮਈ 2024)
“ਗਰਮੀ ਦੇ ਵਾਧੇ ਨਾਲ ਪੰਛੀਆਂ, ਜਾਨਵਰਾਂ ਦੀਆਂ ਕਈ ਪ੍ਰਜਾਤੀਆਂ ਖਤਮ ਹੋ ਰਹੀਆਂ ਹਨ। ਖਾਦਾਂ, ਕੀਟਨਾਸ਼ਕਾਂ ਦੀ ...”
(8 ਮਈ 2024)
ਇਸ ਸਮੇਂ ਪਾਠਕ: 240.
“ਇਸ ਸੰਸਥਾ ਦੀ ਬੁਨਿਆਦ ਸੇਵਾ-ਸੰਭਾਲ ’ਤੇ ਤਾਂ ਹੈ ਹੀ, ਨਾਲ ਹੀ ਬਿਨਾਂ ਕਿਸੇ ਵਿਤਕਰੇ ਤੋਂ ਸਭ ਨੂੰ ਪਰਿਵਾਰ ਵਾਂਗ ...”
(8 ਮਈ 2024)
ਇਸ ਸਮੇਂ ਪਾਠਕ: 215.
“ਅੱਜ ਮੀਡੀਆ ਵਿੱਚ ਛਪੀਆਂ ਖਬਰਾਂ ਨੇ ਕਿਸਾਨਾਂ ਦੀ ਪੰਜਾਬ ਲਈ ਕੁਰਬਾਨੀ ਦੀ ਇੱਕ ਫਖਰ ਕਰਨ ਵਾਲੀ ਖਬਰ ...”
(7 ਮਈ 2024)
ਇਸ ਸਮੇਂ ਪਾਠਕ: 315.
“ਆਪਣੇ ਜਮਹੂਰੀ ਹੱਕਾਂ ਪ੍ਰਤੀ ਸੁਚੇਤ ਔਰਤਾਂ ਅਤੇ ਔਰਤ ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਉਹ ਸਮਾਜ ਦੇ ਇਸ ਅਣਗੌਲੇ ...”
(7 ਮਈ 2024)
ਇਸ ਸਮੇਂ ਪਾਠਕ: 255.
“ਮੋਦੀ ਦੀ ਕੀ ਗਾਰੰਟੀ ਹੈ? ਕੀ ਉਹ ਵੱਡੀ ਆਬਾਦੀ ਜਿਹੜੀ ਰੁਜ਼ਗਾਰ ਵਿਹੂਣੀ ਹਾਸ਼ੀਏ ਉੱਤੇ ਧੱਕ ਦਿੱਤੀ ਗਈ ਹੈ, ਨੂੰ ਨਵੀਂ ...”
(6 ਮਈ 2024)
ਇਸ ਸਮੇਂ ਪਾਠਕ: 170.
“ਮਨੁੱਖ ਜਿੰਨੀਆਂ ਵੱਧ ਤੋਂ ਵੱਧ ਇੱਛਾਵਾਂ ਪਾਲਦਾ ਹੈ, ਉਹ ਉੰਨਾ ਹੀ ਤਣਾਅ ਵਿੱਚ ਰਹਿੰਦਾ ਹੈ। ਜਿਹੜੇ ਲੋਕ ...”
(30 ਅਪਰੈਲ 2024)
ਇਸ ਸਮੇਂ ਪਾਠਕ: 240.
“ਦੇਸ਼ ਸਿਰ ਕਰਜ਼ਾ ਵਧਦਾ ਜਾ ਰਿਹਾ ਹੈ। ਹਰ ਭਾਰਤੀ ਨਾਗਰਿਕ ਸਿਰ 1.10 ਲੱਖ ਦਾ ਕਰਜ਼ਾ ਹੈ। ਦੂਜੇ ਪਾਸੇ ...”
(6 ਮਈ 2024)
ਇਸ ਸਮੇਂ ਪਾਠਕ: 100.
“ਭਾਰਤ ਦੇ ਲੋਕਾਂ ਨੂੰ ਇਸ ਵਕਤ ਜੋ ਕੁਝ ਪਤਾ ਲੱਗਣਾ ਚਾਹੀਦਾ ਹੈ, ਉਹ ਉਨ੍ਹਾਂ ਨੂੰ ਪਤਾ ਨਹੀਂ ਲਗਦਾ, ਕਿਉਂਕਿ ਦੇਸ਼ ਦੇ ...”
(6 ਮਈ 2024)
ਇਸ ਸਮੇਂ ਪਾਠਕ: 475.
“ਤੂੰ ਪੀੜ੍ਹੀ ਤੋਰਦੀ ਹੈਂ ... ਪਰਿਵਾਰ ਜੋੜਦੀ ਹੈਂ ... ਸਮਾਜ ਤੋਰਦੀ ਹੈਂ ... ਸਭ ਦਾ ਭਲਾ ਲੋੜਦੀ ਹੈਂ ... ਪਰ ਅਜੇ ਵੀ ...”
(5 ਮਈ 2024)
ਇਸ ਸਮੇਂ ਪਾਠਕ: 190.
“ਅਗਲੀ ਸਵੇਰ ਐਤਵਾਰ ਨੂੰ ਮੈਂ ਅੰਮ੍ਰਿਤਸਰ ਤੋਂ ਸਕੂਟਰ ਰਾਹੀਂ ਰਈਏ ਪਹੁੰਚ ਗਿਆ, ਜਿੱਥੇ ਮੇਰਾ ਰਿਸ਼ਤੇਦਾਰ ...”
(5 ਮਈ 2024)
ਇਸ ਸਮੇਂ ਪਾਠਕ: 465.
“ਵੀਰੇ ਦਾ, ਕੱਪ ਵਾਲਾ ਹੱਥ ਕੰਬਣ ਲੱਗਿਆ ... ਚਾਹ ਡੁੱਲ੍ਹਣ ਲੱਗੀ ... ਵੀਰੇ ਨੇ ਨੀਵੀਂ ਪਾ ਲਈ ...”
(4 ਮਈ 2024)
ਇਸ ਸਮੇਂ ਪਾਠਕ: 300.
“ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਅਤੇ ਵੱਖ ਵੱਖ ਸਿਵਲ ਸੰਸਥਾਵਾਂ ਨਾਲ ਜੁੜੇ ਹੋਏ ਹਜ਼ਾਰਾਂ ਬੁੱਧੀਜੀਵੀਆਂ ਨੇ ...”
(4 ਮਈ 2024)
ਇਸ ਸਮੇਂ ਪਾਠਕ: 115.
“ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ। ਕੂੜੇ-ਕਬਾੜੇ ਦੇ ਢੇਰ ਵਿੱਚੋਂ ਇਹ ਬੱਚਾ ...”
(4 ਮਈ 2024)
ਇਸ ਸਮੇਂ ਪਾਠਕ: 270.
“ਜਿਨ੍ਹਾਂ ਨੇ ਇੱਥੇ ਆ ਕੇ ਕੁਝ ਸਿੱਖਣਾ ਸੀ, ਆਪਣੇ ਹੁਨਰ ਦਿਖਾਉਣੇ ਸਨ, ਚੰਗੀ ਜ਼ਿੰਦਗੀ ਜਿਊਣੀ ਸੀ, ਉਨ੍ਹਾਂ ਨੇ ...”
(3 ਮਈ 2024)
ਇਸ ਸਮੇਂ ਪਾਠਕ: 185.
“ਮਹਿੰਗਾਈ, ਬੇਰਜ਼ੁਗਾਰੀ, ਆਰਥਿਕ ਨਾਬਰਾਬਰੀ ਦਾ ਸ਼ਿਕੰਜਾ ਦੇਸ਼ ਉੱਤੇ ਸਿਖ਼ਰਾਂ ਦਾ ਹੈ। ਨਫ਼ਰਤੀ ਵਰਤਾਰੇ ...”
(3 ਮਈ 2024)
ਇਸ ਸਮੇਂ ਪਾਠਕ: 145.
“ਅੱਜ ਘਰਵਾਲੀ ਨੇ ਪੱਗ ਦੀ ਪੂਣੀ ਕਰਵਾਈ ’ਤੇ ਜਾਣ ਲੱਗਿਆਂ ਹਦਾਇਤ ਕੀਤੀ, “ਹੁਣ ਫੋਨ ’ਤੇ ਉੱਚੀ ਉੱਚੀ ਨਾ ਬੋਲੀ ਜਾਇਓ ...”
(3 ਮਈ 2024)
ਇਸ ਸਮੇਂ ਪਾਠਕ: 385.
“ਇਨ੍ਹਾਂ ਅਜੀਬ ਜਿਹੀ ਬਾਜ਼ੀ ਪਾਉਣ ਵਾਲਿਆਂ ਜੀਵਾਂ ਨੂੰ ਲੋਕ ਅੱਜਕਲ ਆਮ ਭਾਸ਼ਾ ਵਿੱਚ ਨੇਤਾ ਕਹਿੰਦੇ ਹਨ। ਭਲੇ ...”
(2 ਮਈ 2024)
ਇਸ ਸਮੇਂ ਪਾਠਕ: 290.
Page 61 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****