“ਜੋ ਲੋਕ ਸਿਰਫ਼ ਸੁਆਦ ਲਈ ਖਾਂਦੇ ਹਨ, ਉਹ ਜ਼ਿਆਦਾ ਖਾਣ ਕਰਕੇ ਬਲੱਡ ਪ੍ਰੈੱਸ਼ਰ, ਸ਼ੂਗਰ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ...”
(22 ਨਵੰਬਰ 2023)
ਇਸ ਸਮੇਂ ਪਾਠਕ: 300.
“ਸਪੀਕਰ ਫੋਨ ਲਗਾ ਕੇ ਉਨ੍ਹਾਂ ਦੀ ਸੋਨਾ ਭੇਜਣ ਵਾਲੇ ਪਾਕਿਸਤਾਨੀ ਸਮਗਲਰ ਨਾਲ ਗੱਲ ਕਰਵਾਈ। ਜਦੋਂ ਉਸ ਨੇ ...”
(22 ਨਵੰਬਰ 2023)
ਇਸ ਸਮੇਂ ਪਾਠਕ: 150.
“ਭੈਣੇ, ਇੰਨਾ ਕੁਝ ਹੋ ਗਿਆ, ਤੂੰ ਕਿਸੇ ਗੱਲ ਦੀ ਭਿਣਕ ਹੀ ਨਹੀਂ ਪੈ ਦਿੱਤੀ। ਇੱਕ ਵਾਰ ਗੱਲ ਤਾਂ ਕਰਦੀ ...”
(21 ਨਵੰਬਰ 2023)
ਇਸ ਸਮੇਂ ਪਾਠਕ: 468.
“ਕਿਸੇ ਵੀ ਦੇਸ਼ ਦੇ ਅਮਨ ਪਸੰਦ ਲੋਕਾਂ ਨੂੰ ਇਹ ਕਦਾਚਿੱਤ ਮਨਜ਼ੂਰ ਨਹੀਂ ਕਿ ਬੇਦੋਸ਼ ਲੋਕਾਂ ਦਾ ਖੂਨ ...”
(ਨਵੰਬਰ 2023)
ਇਸ ਸਮੇਂ ਪਾਠਕ: 308.
“ਕੁਝ ਸਮੇਂ ਲਈ ਤਾਂ ਅਸੀਂ ਭੁੱਲ ਹੀ ਗਏ ਕਿ ਸਾਡੇ ਘਰ ਵਿਆਹ ਵੀ ਹੈ। ਆਂਢ ਗੁਆਂਢ ਸਭ ਸਾਨੂੰ ਦਿਲਾਸੇ ਦੇ ਕੇ ...”
(19 ਨਵੰਬਰ 2023)
ਇਸ ਸਮੇਂ ਪਾਠਕ: 170.
“ਅਸੀਂ ਆਪਣਾ ਘਰ ਵੀ ਤੋਰਨੈ, ਥੋਡੇ ਨਸ਼ਾ ਡੱਫਣ ਵਾਸਤੇ ਕਿੱਥੋਂ ਲਿਆਈਏ ਰੋਕੜੀ?ਆਪ ਤੁਸੀਂ ਕਦੇ ਵੀਹ ਰੁਪਏ ਦੀ ...”
(19 ਨਵੰਬਰ 2023)
ਇਸ ਸਮੇਂ ਪਾਠਕ: 205.
“ਲੇਖਕ ਦਾ ਮੱਤ ਹੈ ਕਿ ਜੋ ਲੋਕ ਸਮਾਜ ਦੇ ਚਲਨ-ਵਿਚਰਨ, ਅਚਾਰ-ਵਿਹਾਰ, ਮੁੱਲ ਪ੍ਰਬੰਧ ਨੂੰ ਵੱਡੇ ਪੱਧਰ ’ਤੇ ...”
(29 ਮਾਰਚ 2022)
“ਨਾਟਕ ਲਗਾਤਾਰ ਡਾ. ਦੀਵਾਨ ਸਿੰਘ ਦੀ ਸ਼ਹੀਦੀ ਘਟਨਾ ਵੱਲ ਵਧ ਰਿਹਾ ਸੀ। ਸਰੋਤਿਆਂ ਦੇ ਪ੍ਰਾਣ ਸੂਤੇ ਜਾਂਦੇ ...”
(18 ਨਵੰਬਰ 2023)
ਇਸ ਸਮੇਂ ਪਾਠਕ: 830.
“ਪੇਂਡੂ ਆਬਾਦੀ ਦੇ ਇੱਕ ਵੱਡੇ ਹਿੱਸੇ ਨੂੰ ਗੈਰ-ਖੇਤੀਬਾੜੀ ਗਤੀਵਿਧੀਆਂ ਵਿੱਚ ਸਫਲਤਾਪੂਰਵਕ ਤਬਦੀਲ ਕਰਨ ਲਈ ...”
(18 ਨਵੰਬਰ 2023)
ਇਸ ਸਮੇਂ ਪਾਠਕ: 842.
“ਫੈਕਟਰੀਆਂ, ਉਦਯੋਗਾਂ ਵਿੱਚੋਂ ਲਾਪਰਵਾਹੀ ਨਾਲ ਦੂਸ਼ਿਤ ਪਾਣੀ ਤੇ ਖ਼ਤਰਨਾਕ ਕੈਮੀਕਲ ਧਰਤੀ ਵਿੱਚ ਪਾ ...”
(17 ਨਵੰਬਰ 2023)
ਇਸ ਸਮੇਂ ਪਾਠਕ: 200.
“ਸਾਡੇ ਵਕੀਲ ਸਾਹਿਬ ਤਾਂ ਕਹਿੰਦੇ ਸਨ ਫ਼ੈਸਲਾ ਤੁਹਾਡੇ ਹੱਕ ਵਿੱਚ ਆਵੇਗਾ, ਸਰਦਾਰ ਨੂੰ ਕਾਨੂੰਨ ਦਾ ਕੁਝ ਅਤਾ ਪਤਾ ਨੀਂ ...”
(17 ਨਵੰਬਰ 2023)
ਇਸ ਸਮੇਂ ਪਾਠਕ: 128.
“... ਕੈਮਿਸਟ ਨੇ 17 ਹਜ਼ਾਰ ਰੁਪਏ ਦਾ ਜੋ ਚੰਡੀਗੜ੍ਹੋਂ ਮਿਲਦਾ ਸੀ, ਉਸ ਦਾ 19 ਹਜ਼ਾਰ 5 ਸੌ ਰੁਪਏ ...”
(16 ਨਵੰਬਰ 2023)
“ਤੁਸੀਂ ਸਿਖਰ ਦੁਪਹਿਰੇ ਇਕੱਲੀ ਤੀਵੀਂ ਦੇ ਘਰ ਕਿਵੇਂ ਆ ਵੜੇ? ਤੁਹਾਨੂੰ ਦਿਸਦਾ ਨਹੀਂ, ... ਜੇਕਰ ਇਸ ਨੂੰ ਕੁਛ ਹੋ ਗਿਆ ...”![]()
(16 ਨਵੰਬਰ 2023)
ਇਸ ਸਮੇਂ ਪਾਠਕ: 355.
“ਧਾਰਮਿਕ ਜਾਂ ਸਿੱਖ ਇਤਿਹਾਸ ਬਾਰੇ ਗੱਲਾਂਬਾਤਾਂ ਕਰਦਿਆਂ ਨੂੰ ਛੋਟੀ ਭੂਆ ਨੇ ਝੱਟ ਟੋਕ ਦੇਣਾ, “ਤੁਸੀਂ ...”
(15 ਨਵੰਬਰ 2023)
“ਅਸੀਂ ਇੱਥੇ ... ... ਤੇਰੀ ਗੱਡੀ ਨੂੰ ਅੱਗ ਲਾਉਣੀ ਐ। ਤੈਨੂੰ ਪਤੈ, ਮੇਰੀ ਕਿੰਨੀ ਪਹੁੰਚ ਐ ...”
(15 ਨਵੰਬਰ 2023)
ਇਸ ਸਮੇਂ ਪਾਠਕ: 274.
“ਸ਼ੂਗਰ ਨੂੰ ਰੋਕਣ ਜਾਂ ਦੇਰੀ ਕਰਨ ਲਈ ਇੱਕ ਸਿਹਤਮੰਦ ਜੀਵਨ ਸ਼ੈਲੀ ਦੀ ਪਾਲਣਾ ਕਰੋ। ਚੰਗੀ ਜੀਵਨ ਸ਼ੈਲੀ ..
(14 ਨਵੰਬਰ 2023)
ਇਸ ਸਮੇਂ ਪਾਠਕ: 120.
“ਸਾਡੇ ਦੇਸ਼ ਵਿੱਚ ਬਾਲ ਦਿਵਸ ਮਨਾਉਣ ਦੇ ਉਦੇਸ਼ ਉਦੋਂ ਪੂਰੇ ਹੋਣਗੇ ਜਦੋਂ ਬੱਚਿਆਂ ਦੇ ਪਾਲਣ ਪੋਸਣ ਲਈ ...”
(14 ਨਵੰਬਰ 2023)
ਇਸ ਸਮੇਂ ਪਾਠਕ: 240.
“ਤੁਸੀਂ ਆਪਣੇ ਟਿਉਸ਼ਨ ਵਾਲੇ ਪੈਸੇ ਬਚਾ ਕੇ ਰੱਖੋ। ਜੋ ਕੁਝ ਤੁਹਾਨੂੰ ਸਮਝ ਨਹੀਂ ਆਉਂਦਾ, ਉਹ ਕੁਝ ਮੇਰੇ ਕੋਲੋਂ”
(13 ਨਵੰਬਰ 2023)
ਇਸ ਸਮੇਂ ਪਾਠਕ: 164.
“ਹਿੰਦੂਆਂ ਅਤੇ ਮੁਸਲਮਾਨਾਂ ਨੇ ਇਕੱਠੇ ਹੋ ਕੇ ਇੱਕੋ ਥਾਂ ਤੋਂ ਪਾਣੀ ਪੀਤਾ। ਮੁਸਲਮਾਨਾਂ ਨੇ ਸਾਰੇ ਜਲੂਸ ਵਿੱਚ ਠੰਢਾ ਅਤੇ ਮਿੱਠਾ ...”
(13 ਨਵੰਬਰ 2023)
ਇਸ ਸਮੇਂ ਪਾਠਕ: 80.
“ਜਥੇਬੰਦਕ ਧਰਮਾਂ ਨੇ ਆਪਣੇ ਮਨੁੱਖਤਾ ਵਿੱਚ ਵੰਡੀਆਂ ਪਾਉਣ ਦੇ ਵਰਤਾਰੇ ਅਨੁਸਾਰ ਲੋਕਾਂ ਨੂੰ ਧਰਮਾਂ ਦੇ ਨਾਮ ’ਤੇ ਵੰਡਣ ...”
(12 ਨਵੰਬਰ 2023)
ਇਸ ਸਮੇਂ ਪਾਠਕ: 150.
“ਅਸੀਂ ਇਹੋ ਜਿਹਾ ਕੰਮ ਕਿਉਂ ਕਰੀਏ ਜਿਸਦੇ ਬਦਲੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ...”
(12 ਨਵੰਬਰ 2023)
“ਉਸ ਸਿਆਸੀ ਲੀਡਰ ਦਾ ਦਫਤਰ ਵਿੱਚ ਬੈਠੇ ਨੂੰ ਫੋਨ ਆਇਆ ਤਾਂ ਮੈਂ ਅੱਗੋਂ ਝਾੜ ਝੰਬ ਕਰ ਦਿੱਤੀ। ਉਹ ਦਿਵਾਲੀ ਗਈ, ...”
(12 ਨਵੰਬਰ 2023)
ਇਸ ਸਮੇਂ ਪਾਠਕ: 466.
“ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਸ ਨੂੰ ਵਿਦਾਅ ਕਰਦਿਆਂ ਖੁੱਲ੍ਹੀ ਜੀਪ ਵਿੱਚ ਉਸ ਉੱਪਰ ਫੁੱਲਾਂ ਦੀ ਵਰਖਾ ਕੀਤੀ ਅਤੇ ...”
(12 ਨਵੰਬਰ 2023)
ਇਸ ਸਮੇਂ ਪਾਠਕ: 85.
“ਪਿੰਡ ਨੂੰ ਦਿਲੋਂ ਭੁਲਾ ਨਹੀਂ ਸਕਦਾ। ... ਸਾਦ-ਮੁਰਾਦਾ, ਘੁੱਗ ਵਸਦਾ ਸੀ, ...ਐਸਾ ਨਗਰ ਵਸਾ ਨਹੀਂ ਸਕਦਾ। ....”
(11 ਨਵੰਬਰ 2023)
ਇਸ ਸਮੇਂ ਪਾਠਕ: 148.
“ਜ਼ਿੰਦਗੀ ਵਿੱਚ ਇੱਕ ਆਦਤ ਜ਼ਰੂਰ ਪਾਵੋ ਕਿ ਜਿਹੜੀ ਗੱਲ ਤੁਹਾਨੂੰ ਪਰੇਸ਼ਾਨ ਕਰਦੀ ਹੈ, ਉਸ ਨੂੰ ਆਪਣੇ ਉਨ੍ਹਾਂ ਦੋਸਤਾਂ”
(11 ਨਵੰਬਰ 2023)
ਇਸ ਸਮੇਂ ਪਾਠਕ: 100.
Page 79 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****