




“ਜਦੋਂ ਸਾਰੇ ਬੱਚੇ ਮਿਲ ਕੇ ਚਲੇ ਗਏ ਤਾਂ ਮੇਰਾ ਧਿਆਨ ਫਿਰ ਗੇਟ ਵੱਲ ਨੂੰ ਗਿਆ। ਉਹ ਬੱਚੀ ਹਾਲੇ ਵੀ ...”
(29 ਨਵੰਬਰ 2024)
“ਮਾਨਸਿਕ ਪ੍ਰੇਸ਼ਾਨੀ ਦੌਰਾਨ ਇਹ ਖਿਆਲ ਕਰੋ ਕਿ ਜ਼ਿੰਦਗੀ ਵਿੱਚ ਉਤਰਾਅ ਚੜ੍ਹਾ ਆਉਂਦੇ ਰਹਿੰਦੇ ਹਨ। ਜੇਕਰ ਅੱਜ ...”
(29 ਨਵੰਬਰ 2024)
“ਦੋਵੇਂ ਟੀਮਾਂ ਮੈਦਾਨ ਵਿੱਚ ਆ ਗਈਆਂ। ਖਿਡਾਰੀਆਂ ਨੇ ਇੱਕ ਦੂਜੇ ਨਾਲ ਮਿਲਣੀ ਕੀਤੀ। ਅਸੀਂ ਆਪਣੇ ...”
(28 ਨਵੰਬਰ 2024)
“ਆਈਲੈਟਸ ਨੂੰ ਇੱਕ ਡਿਗਰੀ ਦੀ ਤਰ੍ਹਾਂ ਪੇਸ਼ ਕੀਤਾ ਜਾਣ ਲੱਗਾ ਤੇ ਸਭ ਤੋਂ ਵੱਧ ਇਸ ਜਾਲ ਵਿੱਚ ਕੁੜੀਆਂ ਨੂੰ ...”
(28 ਨਵੰਬਰ 2024)
“ਇਸ ਪਾਰਟੀ ਦੀ ਅਗਵਾਈ ਕਰਦੇ ਪਰਿਵਾਰ ਦੀ ਸੂਈ ਜਦੋਂ ਤਕ ਇਸ ਗੱਲ ਉੱਤੇ ਅੜੀ ਰਹੇਗੀ ਕਿ ਰਾਹੁਲ ਗਾਂਧੀ ...”
(28 ਨਵੰਬਰ 2029)
“ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਭੁੱਲਣੀ ਨਹੀਂ ਚਾਹੀਦੀ। ਉਪ ਚੋਣਾਂ ਵਿੱਚ ...”
(27 ਨਵੰਬਰ 2024)
“ਵਿਧਾਨ ਸਭਾ ਚੋਣਾਂ ਸਮੇਂ ਜਦੋਂ ਪੁਲਿਸ ਨੇ ਪਿੰਡ ਪੱਧਰ ’ਤੇ ਪੁੱਛ ਪੜਤਾਲ ਕਰਨੀ ਸ਼ੁਰੂ ਕੀਤੀ ਤਾਂ ...”
(27 ਨਵੰਬਰ 2024)
“ਬੱਚੀਓ,ਮੌਕਾ ਹੈ ਤੁਹਾਡੇ ਕੋਲ ਹੈ, ਸਾਂਭੋ,ਪੜ੍ਹੋ ਲਿਖੋ ਤੇ ਅੱਗੇ ਵਧੋ। ਜੇਕਰ ਤੁਸੀਂ ਵਧੀਆ ਕੰਮ ...”
(27 ਨਵੰਬਰ 2024)
“ਇਸ ਸ਼ਾਨਦਾਰ ਕਾਮਯਾਬੀ ਲਈ ਪਰਿਵਾਰ ਵੱਲੋਂ ਮਿਲੇ ਸਹਿਯੋਗ ਬਾਰੇ ਪੁੱਛਣ ’ਤੇ ਹਰਜੀਤ ਨੇ ਦੱਸਿਆ ਕਿ ...”
(26 ਨਵੰਬਰ 2024)
“ਇਨਸਾਨ ਕਈ ਵਾਰ ਆਪਣੀ ਅਸਲੀਅਤ ਨੂੰ ਭੁਲਾ ਕੇ, ਚਲਾਕੀ, ਕਰੂਰਤਾ ਅਤੇ ਧੋਖੇਬਾਜ਼ੀ ਦਾ ਰਾਹ ...”
(26 ਨਵੰਬਰ 2024)
“ਸਮਾਜ ਨੂੰ ਦਿਖਾਵੇ ਦੇ ਕੁਹਜ ਵੱਲ ਧੱਕਣ ਵਾਲੇ ਇਹੀ ਧਨਾਢ ਲੋਕ ਹਨ, ਜਿਨ੍ਹਾਂ ਦੀ ਆਮਦਨ ਦਾ ਕੋਈ ਪਾਰਾਵਾਰ ...”
(26 ਨਵੰਬਰ 2024)
“ਚੰਗੇ ਸ਼ਬਦ ਬੋਲਣ ਦਾ ਗੁਣ ਉਨ੍ਹਾਂ ਲੋਕਾਂ ਨੂੰ ਹਾਸਲ ਹੁੰਦਾ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਚੰਗੇ ਸੰਸਕਾਰ ...”
(25 ਨਵੰਬਰ 2024)
“ਸੰਸਾਰ ਦੇ ਚੌਧਰੀ ਜੋ ਅੱਜਕੱਲ੍ਹ ਸੱਤਾ ਵਿੱਚ ਹਨ, ਜੰਗਾਂ ਘਟਾਉਣ ਵਾਲੇ ਘੱਟ, ਜੰਗਾਂ ਨੂੰ ਹੱਲਾਸ਼ੇਰੀ ਦੇਣ ਵਾਲੇ ਵੱਧ ...”
(25 ਨਵੰਬਰ 2024)
“ਇੱਕ ਪਾਸੇ ਕਬੀਲੇ ਪ੍ਰਤੀ ਵਫ਼ਾਦਾਰੀਆਂ, ਦੂਜੇ ਪਾਸੇ ਪਰਿਵਾਰਕ ਹਿਤਾਂ ਨਾਲ ਮੋਹ ਤੇ ਤੀਜੇ ਪਾਸੇ ...”
(25 ਨਵੰਬਰ 2024)
“ਕਾਫੀ ਲੰਮੇ ਚੌੜੇ ਵਿਸ਼ਾਲ ਇਨ੍ਹਾਂ ਫਾਰਮਾਂ ਵਿੱਚ ਕੋਈ ਵੱਟ ਬੰਨਾ,ਖਾਲ਼ ਆਦਿ ਵੇਖਣ ਨੂੰ ਨਹੀਂ ਮਿਲਦੇ। ਫਸਲਾਂ ਦੀ ...”
(24 ਨਵੰਬਰ 2024)
“ਜ਼ਿਆਦਾਤਰ ਪੰਜਾਬੀ ਭਾਜਪਾ ਨੂੰ ਆਰਐੱਸਐੱਸ ਨਾਲ ਹੀ ਜੋੜ ਕੇ ਦੇਖਦੇ ਹਨ। ਕਿਸੇ ਹੱਦ ਤਕ ਇਹ ...”
(24 ਨਵੰਬਰ 2024)
“ਸਿਆਸੀ ਲੋਕ ਇਸ ਗੰਭੀਰ ਮੁੱਦੇ ’ਤੇ ਸਿਆਸੀ ਰੋਟੀਆਂ ਸੇਕਦੇ ਰਹੇ, ਪਰ ਲੋਕਾਂ ਦੇ ਘਰਾਂ ਅੰਦਰ ਵਿਛੇ ਸੱਥਰਾਂ ’ਤੇ ...”
(24 ਨਵੰਬਰ 2024)
“ਉਮਰ ਤਾਂ ਪਚਾਸੀਆਂ ਤੋਂ ਉੱਤੇ ਹੋਊ ਮੇਰੀ … … ਬੱਸ ਪੰਜ-ਸੱਤ ਸਾਲ ਪਹਿਲਾਂ ਈ ਕੰਮ ਛੱਡਿਆ ਮੈਂ ...”
(23 ਨਵੰਬਰ 2024)
“ਸਮਾਜਵਾਦੀ ਪਾਰਟੀ ਦੇ ਚੇਅਰਮੈਨ ਅਖਿਲੇਸ਼ ਯਾਦਵ ਦਾ ਕਹਿਣਾ ਹੈ ਕਿ ਭਾਜਪਾ ਅੰਗਰੇਜ਼ਾਂ ਵਾਂਗ ...”
(23 ਨਵੰਬਰ 2024)
“ਆਪਣਾ ਪੱਖ ਪੇਸ਼ ਕਰਦੀ ਆਪਣਿਆਂ ਹੱਥੋਂ ਉਹਨਾਂ ਦੀਆਂ ਨਜ਼ਰਾਂ ਵਿੱਚ ਉਹ ਬਹੁਤ ਵਾਰ ਹਾਰੀ ਪਰ ...”
(23 ਨਵੰਬਰ 2024)
ਇਸ ਸਮੇਂ ਪਾਠਕ: 285.
“ਪੰਜਾਬ ਦੀ ਜਿਸ ਵੀ ਰਗ ’ਤੇ ਹੱਥ ਲਾਉਣ ਦਾ ਯਤਨ ਕੀਤਾ, ਉਹੀ ਭਿਆਨਕ ਦਰਦ ਅਤੇ ਟਸ ਨਾਲ ...”
(22 ਨਵੰਬਰ 2024)
“ਮੌਲਾਨਾ ਆਜ਼ਾਦ ਦਾ ਜਨਮ 11 ਨਵੰਬਰ 1888 ਨੂੰ ਸਓਦੀ ਅਰਬ ਦੇ ਮਸ਼ਹੂਰ ਸ਼ਹਿਰ ਮੱਕਾ ਵਿਖੇ ਹੋਇਆ ...”
(22 ਨਵੰਬਰ 29024)
“ਵਿਡੰਬਣਾ ਇੱਥੇ ਹੀ ਆਉਂਦੀ ਹੈ ਜਦੋਂ ਅਸੀਂ ਬਾਹਰਲੇ ਮੁਲਕਾਂ ਕੈਨੇਡਾ, ਯੂ ਕੇ, ਅਮਰੀਕਾ, ਆਸਟਰੇਲੀਆ ਆਦਿ ਵਿੱਚ ...”
(22 ਨਵੰਬਰ 2024)
“ਇੱਕ ਦਿਨ ਉਹਨੇ ਕਿਸੇ ਬੰਦੇ ਕੋਲੋਂ 15-16 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਕਰ ਲਈਆਂ ...”
(21 ਨਵੰਬਰ 2024)
“ਆਓ ਸਾਰੀਆਂ ਚਿੰਤਾਵਾਂ, ਬੁਰਾਈਆਂ ਅਤੇ ਕਿਆਸ ਅਰਾਈਆਂ ਦਾ ਅੰਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ...”
(21 ਨਵੰਬਰ 2024)
Page 9 of 206
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****