“ਹੁਣ ਤਕ ਸਿਰਜੇ ਗਏ ਖਾਲਿਸਤਾਨ ਬਿਰਤਾਤਾਂ ਨੇ ਪੰਜਾਬ ਅਤੇ ਪੰਜਾਬੀਅਤ ਦਾ ਨੁਕਸਾਨ ਹੀ ਕੀਤਾ ਹੈ। ਇਨ੍ਹਾਂ ਬਿਰਤਾਤਾਂ ...”
(11 ਅਪ੍ਰੈਲ 2023)
“ਉਹ ਮੇਰੇ ਸਰ੍ਹਾਣੇ ਕੋਲ ਬੈਠ ਜਾਂਦੀ। ਅਸੀਂ ਪਰਿਵਾਰ, ਬੱਚਿਆਂ, ਬੈਂਕ ਦੇ ਖਾਤਿਆਂ ਅਤੇ ਵਸੀਅਤਾਂ ...”
(11 ਅਪਰੈਲ 2023)
ਇਸ ਸਮੇਂ ਪਾਠਕ: 235.
“ਭਵਿੱਖੀ ਵਾਰਸਾਂ ਨੂੰ ਖੁੱਲ੍ਹਾ ਅੰਬਰ ਦੇਣਾ ਸਾਡਾ ਨੈਤਿਕ ਫ਼ਰਜ਼ ਬਣਦਾ ਹੈ। ਥੋੜ੍ਹੀ ਜਿਹੀ ਸੋਝੀ ...”
(10 ਅਪ੍ਰੈਲ 2023)
ਇਸ ਸਮੇਂ ਪਾਠਕ; 550.
“ਇੱਕ ਖਾਸ ਧਿਰ ਵੱਲੋਂ ਉਭਾਰੀ ਜਾਂਦੀ ਸੋਚ ਕਾਰਨ ਦੂਸਰੀਆਂ ਧਿਰਾਂ ਵੀ ਸ਼ਬਦ ‘ਹਿੰਦੁਸਤਾਨ’ ਦੇ ਨਾਲ ...”
(10 ਅਪਰੈਲ 2023)
ਇਸ ਸਮੇਂ ਪਾਠਕ: 30.
“ਜਦੋਂ ਅਸੀਂ ਆਪਣਿਆਂ ਨੂੰ ਵਕਤ ਦੇਣਾ ਸ਼ੁਰੂ ਕਰ ਦੇਵਾਂਗੇ, ਉਹਨਾਂ ਨਾਲ ਗੱਲਬਾਤ ਦਾ ਰਾਬਤਾ ...”
(9 ਅਪ੍ਰੈਲ 2023)
ਇਸ ਸਮੇਂ ਪਾਠਕ: 137.
“ਤੇਰੀ ਇਹ ਮਜ਼ਾਲ ਕਿ ਹਰ ਆਏ ਗਏ ਅੱਗੇ ਮੇਰੀ ਮਿੱਟੀ ਪਲੀਤ ਕਰੇਂ, ਮੇਰੀ ਇੱਜ਼ਤ ਛੱਜ ਵਿੱਚ ਪਾ ਕੇ ...”
(9 ਅਪ੍ਰੈਲ 2023)
“ਹੁਣ ਪਤਾ ਨਹੀਂ ਕੀ ਭਾਣਾ ਵਾਪਰਿਆ, ਹਰ ਸਾਲ ਇੱਕ ਦੋ ਕਮਰੇ ਵਿਹਲੇ ਹੀ ਰਹਿਣ ਲੱਗ ਪਏ ਹਨ ...”
(8 ਅਪਰੈਲ 2023)
ਇਸ ਸਮੇਂ ਪਾਠਕ: 328.
“ਜੇਕਰ ਸਾਡੇ ਮੋਹਤਬਰਾਂ ਨੇ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਈ ਹੁੰਦੀ, ਤਾਂ ਅੱਜ ...”
(8 ਅਪ੍ਰੈਲ 2023)
ਇਸ ਸਮੇਂ ਪਾਠਕ: 98.
ਅੱਜ ਦੀ ‘ਪੰਜਾਬੀ ਜਾਗਰਣ’ ਦੀ ਖਬਰ: ਕੈਨੇਡਾ-ਅਮਰੀਕਾ ਜਾਣ ਲਈ .... ਧਰਨੇ ‘ਭਰੇ’
“ਇਸ ਕਾਰਵਾਈ ਵਿੱਚ ਕਿਉਂਕਿ ਮੈਂ ਸ਼ਾਮਿਲ ਨਹੀਂ ਹੋਣਾ ਹੁੰਦਾ ਸੀ, ਇਸ ਲਈ ਮੈਂ ਆਪਣੀ ਬਾਈਕ ਚੁੱਕਦਾ ਤੇ ...”
(7 ਅਪ੍ਰੈਲ 2023)
ਇਸ ਸਮੇਂ ਪਾਠਕ: 216.
“ਹੁਣ ਲੋਕ ਬੇਸਬਰੀ ਨਾਲ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਿਪੋਰਟ ਵਿੱਚ ਦਰਜ ਉਨ੍ਹਾਂ ਕਾਲੀਆਂ ਭੇਡਾਂ ਉੱਤੇ ਸਖ਼ਤ ਕਾਰਵਾਈ ...”
(7 ਅਪਰੈਲ 2023)
ਇਸ ਸਮੇਂ ਪਾਠਕ: 340.
“ਲੋਕ ਰਾਜ ਦੀ ਰਾਖੀ ਵਾਸਤੇ ਮੱਥਿਆਂ ਵਿੱਚ ਗਿਆਨ ਦੇ ਜਗਦੇ ਦੀਵਿਆਂ ਵਾਲੇ ਲੋਕਾਂ ਨੇ ਚਾਨਣੀ ਸੋਚ ਲੈ ਕੇ ਹਮੇਸ਼ਾ ਹੀ ...”
(6 ਅਪ੍ਰੈਲ 2023)
ਇਸ ਸਮੇਂ ਪਾਠਕ: 360.
“ਕਿਤਾਬਾਂ ਪੜ੍ਹਨ ਦਾ ਮੰਤਰ ਉਨ੍ਹਾਂ ਨੇ ਸਭਨਾਂ ਲੋਕਾਂ ਨੂੰ ਦਿੱਤਾ ਤੇ ਸ਼ਬਦ ਨੂੰ ਹੀ ਉਹ ...”
(6 ਅਪ੍ਰੈਲ 2023)
ਇਸ ਸਮੇਂ ਪਾਠਕ: 670.
“ਯਾਦ ਕਰੂ ਇਤਿਹਾਸ ਸੁਨਹਿਰੀ ਸਮਿਆਂ ਨੂੰ, ... ਸੂਰਜ ਦੀ ਥਾਂ ਤਾਰੇ ਦਿਨੇ ਵਿਖਾਉਣੇ ਨੇ!”
(5 ਅਪ੍ਰੈਲ 2023)
ਇਸ ਸਮੇਂ ਪਾਠਕ: 97.
“ਕੀ ਪਤਾ ਸੀ ਕਿ ਮੇਰੇ ਸਾਰੇ ਸੁਪਨੇ ਇਸ ਤਰ੍ਹਾਂ ਭੁਰ ਜਾਣਗੇ ਜਿਵੇਂ ਝੱਖੜ ਝੁੱਲਦੇ ਵਿੱਚ ...”
(5 ਅਪ੍ਰੈਲ 2023)
“ਅੱਜ ਜਿੱਥੇ ਇੱਕ ਪਾਸੇ ਦਲਿਤਾਂ ਨੂੰ ਦਲਿਤ ਵਿਰੋਧੀ ਮਾਨਸਿਕਤਾ ਵਾਲੇ ਲੋਕਾਂ ਤੋਂ ਬਚਣ ਦੀ ਜ਼ਰੂਰਤ ਹੈ, ਉੱਥੇ ਹੀ ਦੂਜੇ ਪਾਸੇ ...”
(4 ਅਪ੍ਰੈਲ 2023)
ਇਸ ਸਮੇਂ ਪਾਠਕ: 172.
“ਦਵਾਈਆਂ ਨੂੰ ਪਾਸੇ ਰੱਖੀਏ, ਸਿਹਤ ਸਹੂਲਤਾਂ ਵੀ ਬਾਅਦ ਦੀ ਗੱਲ ਹੈ, ਜਦੋਂ ਕੋਈ ਬਿਮਾਰ ਹੋਵੇਗਾ ...”
(4 ਅਪ੍ਰੈਲ 2023)
ਇਸ ਸਮੇਂ ਪਾਠਕ: 48.
“ਕੰਪਨੀ ਦੇ ਮਾਲਕਾਂ ਦੇ ਨਾਲ ਨਿਗਰਾਨੀ ਰੱਖਣ ਵਾਲੇ ਅਧਿਕਾਰੀ ਵੀ ਸ਼ਾਮਲ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ...”
(3 ਅਪ੍ਰੈਲ 2023)
“ਆਪਣੇ ਘਰ ਦਿਆਂ ਤੋਂ ਚੋਰੀਓਂ ਮੈਂ ਉਨ੍ਹਾਂ ਦੀ ਨੂੰਹ ਦੇ ਪੇਕੇ ਘਰ ਜਾ ਪਹੁੰਚਿਆ ਤੇ ...”
(2 ਅਪ੍ਰੈਲ 2023)
ਇਸ ਸਮੇਂ ਪਾਠਕ: 238.
“ਇਸ ਧਰਤੀ ’ਤੇ ਬਿਨਾਂ ਕਾਰਨ ਕਦੀ ਕੁਝ ਨਹੀਂ ਵਾਪਰਦਾ ਅਤੇ ਹੁਣ ਤਕ ਕਦੀ ਵੀ ਕੁਝ ਨਹੀਂ ਵਾਪਰਿਆ ਅਤੇ ਨਾ ਹੀ ...”
(2 ਅਪ੍ਰੈਲ 2023)
ਇਸ ਸਮੇਂ ਪਾਠਕ: 365.
“ਕਦੇ ਵੀ, ਕਿਸੇ ਨਾਲ ਵੀ, ਕਿਸੇ ਵੀ ਸੂਰਤ ਵਿੱਚ ਆਪਣੇ ਖ਼ਜ਼ਾਨੇ ਦੇ ਜ਼ਿੰਦਰੇ ਦੀ ਚਾਬੀ ਯਾਨੀ ਕਿ ਓ ਟੀ ਪੀ ਸਾਂਝਾ ...”
(1 ਅਪ੍ਰੈਲ 2023)
ਇਸ ਸਮੇਂ ਪਾਠਕ: 502.
“ਸਾਨੂੰ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਤੋਂ ਪਹਿਲਾਂ ਆਪਣੇ ਆਪ ਦਾ ਵਿਸ਼ਲੇਸ਼ਣ ਕਰਨ ਦੀ ਲੋੜ ਹੈ। ਜੋ ਸਵਾਲ ਸਾਡੇ ਲਈ ...”
(1 ਅਪਰੈਲ 2023)
ਇਸ ਸਮੇਂ ਪਾਠਕ: 380.
“ਇਸ ਰਿਸ਼ਵਤਖੋਰੀ ਦੀ ਸ਼ੁਰੂਆਤ ਉਸ ਸਮੇਂ ਹੋ ਜਾਂਦੀ ਹੈ ਜਦੋਂ ਕੋਈ ਵਿਧਾਇਕ ਆਪਣੇ ਹਲਕੇ ਵਿੱਚ ਆਪਣੀ ਮਰਜ਼ੀ ਦੇ ...”
(31 ਮਾਰਚ 2023)
ਇਸ ਸਮੇਂ ਪਾਠਕ: 200.
“ਮੈਂ ਆਪਣੇ ਪਿੰਡ ਦੇ ਉਸ ਸਕੂਲ ਵਿੱਚ ਗਿਆ, ਜਿੱਥੋਂ ੳ ਅ ੲ ਤੇ ਹੋਰ ਪਤਾ ਨੀ ਕੀ-ਕੀ ਸਿੱਖ ਕੇ ਅੱਗੇ ...”
(31 ਮਾਰਚ 2023)
ਇਸ ਸਮੇਂ ਪਾਠਕ: 134.
“ਗੁਰਬਾਣੀ ਤਾਂ ਕਹਿੰਦੀ ਹੈ- “ਮਿਠਤੁ ਨੀਵੀਂ ਨਾਨਕਾ ਗੁਣ ਚੰਗਿਆਈਆਂ ਤਤੁ॥” ...”
(29 ਮਾਰਚ 2029)
ਇਸ ਸਮੇਂ ਪਾਠਕ: 200.
Page 96 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****