“ਮਿਹਨਤਕਸ਼ ਲੋਕ, ਬੁੱਧੀਜੀਵੀ, ਦੇਸ਼ ਭਗਤ, ਲੇਖਕ, ਸਮਾਜ ਸੇਵਕ, ਚਿੰਤਕ, ਪੱਤਰਕਾਰ ਭਾਈਚਾਰਾ ਅਤੇ ...”
(13 ਫਰਵਰੀ 2023)
ਇਸ ਸਮੇਂ ਪਾਠਕ: 110.
“ਨਿਯਮਾਂ ਦੀ ਪਾਲਣਾ ਕਰਵਾਉਣਾ ਜਿੱਥੇ ਸਰਕਾਰੀ ਤੰਤਰ ਦਾ ਫਰਜ਼ ਹੈ, ਉੱਥੇ ਇਨ੍ਹਾਂ ਦੀ ਪਾਲਣਾ ...”
(12 ਫਰਵਰੀ 2023)
ਇਸ ਸਮੇਂ ਪਾਠਕ: 263.
“ਅਸੀਂ ਉਦੋਂ ਕੁਝ ਦੇਰ ਗੱਲਬਾਤ ਕੀਤੀ। ਮਾਂ ਆਪਣੇ ਦੋਵਾਂ ਪੁੱਤਰਾਂ ਨੂੰ ਨਿਰਦੋਸ਼ ਤੇ ਇਸ ਪਿੰਜਰ ਨੂੰ ...”
(12 ਫਰਵਰੀ 2023)
ਇਸ ਸਮੇਂ ਪਾਠਕ: 175.
“ਸਿੱਖਿਆ ਵਿੱਚ ਇਹ ਵੀ ਸਿਆਸਤ ਹੀ ਹੈ ਕਿ ਕੁਝ ਕੁ ਸਮਝਦਾਰ ਦਿਸਦੇ ਵਿਦਿਆਰਥੀਆਂ ਨੂੰ ...”
(11 ਫਰਵਰੀ 2023)
ਇਸ ਸਮੇਂ ਪਾਠਕ: 338.
“ਅੱਜ ਸਾਨੂੰ ਇਹ ਵੀ ਨਿਰਖ ਪਰਖ ਕਰਨ ਦੀ ਲੋੜ ਹੈ ਕਿ ਦੇਸ਼ ਦੀ ਆਜ਼ਾਦੀ ਲਈ ਆਪਾ ਵਾਰਨ ਵਾਲੇ ...”
(11 ਫਰਵਰੀ 2023)
“ਅੱਠ ਘੰਟੇ ਉਹ ਇੱਕ ਮਿੰਟ ਵੀ ਸਾਹ ਨਾ ਲੈਣ ਦਿੰਦੇ। ਪਾਣੀ ਪੀਣ ਦੇ ਬਹਾਨੇ ਜੇ ਮਾੜਾ ਮੋਟਾ ਦਮ ਲੈਂਦੇ ਤਾਂ ...“
(10 ਫਰਵਰੀ 2023)
ਇਸ ਸਮੇਂ ਪਾਠਕ: 190.
“ਇਸ ਕੰਪਨੀ ਵੱਲੋਂ ਪ੍ਰਕਾਸ਼ਿਤ ਰਿਪੋਰਟਾਂ ਇੰਨੀ ਸਟੀਕਤਾ ਅਤੇ ਸਖਤ ਪੁਣ ਛਾਣ ਤੋਂ ਬਾਅਦ ...”
(10 ਫਰਵਰੀ 2023)
ਇਸ ਸਮੇਂ ਪਾਠਕ: 350.
“ਸੋਚ ਵਿਚਾਰ ਦਾ ਵਿਕਾਸ ਅਤੇ ਆਪਣੇ ਇਤਿਹਾਸ, ਵਿਰਸੇ ਦੇ ਮਹਾਨ ਲੋਕਾਂ ਦੀਆਂ ਨਿੱਗਰ ਕਦਰਾਂ ਕੀਮਤਾਂ ...”
(9 ਫਰਵਰੀ 2023)
“ਐ ਬੱਚਿਓ ... ਐ ਨੌਜਵਾਨ ਮਿੱਤਰੋ ... ਆਪਣੇ ਅੰਦਰਲੇ ਨਾਇਕ ਨੂੰ ... ਜਗਾਉਣ ਦਾ ਵੇਲਾ ਹੈ ...”
(8 ਫਰਵਰੀ 2023)
ਇਸ ਸਮੇਂ ਪਾਠਕ: 111.
“ਹੌਲੀ ਹੌਲੀ ਟੋਕੇ ਵਾਲੀ ਮਸ਼ੀਨ ਵੀ ਵੇਚ ਦਿੱਤੀ। ਮੁੱਲ ਦਾ ਦੁੱਧ ਘਰ ਵਿੱਚ ਆਉਣ ...”
(8 ਫਰਵਰੀ 2023)
ਇਸ ਸਮੇਂ ਪਾਠਕ: 315.
“ਲੁਧਿਆਣੇ ਕੋਲ ਵਗਦਾ ਬੁੱਢਾ ਦਰਿਆ ਗੰਦਾ ਨਾਲਾ ਬਣ ਗਿਆ ਹੈ। ਇਹ ਜ਼ਹਿਰੀਲਾ ਪਾਣੀ ...”
(7 ਫਰਵਰੀ 2023)
ਇਸ ਸਮੇਂ ਪਾਠਕ: 260.
“ਉਨ੍ਹਾਂ ਦੀ ਤੇ ਸਾਡੀ ਹਾਲਤ ਦਾ ਇੱਕ ਦ੍ਰਿਸ਼ ਕਾਫ਼ੀ ਕੁਝ ਕਹਿ ਜਾਂਦਾ ਹੈ। ਹਰ ਰੋਜ਼ ਸ਼ਾਮੀਂ ਰਾਤ ਦੇ ਖਾਣੇ ...”
(6 ਫਰਵਰੀ 2023)
ਇਸ ਸਮੇਂ ਪਾਠਕ: 222.
“ਉਂਜ ਇਹ ਪਹਿਲੀ ਵਾਰ ਨਹੀਂ, ਜਦੋਂ ਦੇਸ਼ ਦੇ ਲੋਕਾਂ ਦੀ ਖੂਨ-ਪਸੀਨੇ ਦੀ ਕਮਾਈ ਲਈ ...”
(6 ਫਰਵਰੀ 2023)
ਇਸ ਸਮੇਂ ਪਾਠਕ: 277.
“ਫੈਕਟਰੀਆਂ ਦੀਆਂ ਖੁੱਲ੍ਹੀਆਂ ਚਿਮਨੀਆਂ ਵਿੱਚੋਂ ਨਿਕਲਣ ਵਾਲਾ ਧੂੰਆਂ ...”
(5 ਫਰਵਰੀ 2023)
“ਆਰੰਭ ਵਿੱਚ ਦੇਸੀ ਆਲੋਚਕ ਰਚਨਾਵਾਂ ਦੇ ਅੰਦਰਲੇ ਦਾ ਥਹੁ ਪਾਉਣ ਵਿੱਚ ਲੰਬਾ ਸਮਾਂ ਸੁਣੇ-ਸੁਣਾਏ ਨਾਲ ਹੀ ...”
(5 ਫਰਵਰੀ 2023)
ਇਸ ਸਮੇਂ ਪਾਠਕ: 208.
“ਮੈਂ ਘਬਰਾ ਗਿਆ ਕਿ ਮੈਥੋਂ ਕੋਈ ਸਰਕਾਰੀ ਡਿਊਟੀ ਵਿਚ ਕੁਤਾਹੀ ਤਾਂ ਨਹੀਂ ਹੋ ਗਈ? ਉੱਚੇ ਲੰਬੇ ਕੱਦ ਤੇ ...”
(4 ਫਰਵਰੀ 2023)
ਇਸ ਸਮੇਂ ਮਹਿਮਾਨ: 185.
“ਜੇ ਇੱਥੇ ਇਲਾਜ ਦਰਮਿਆਨ ਇਹ ਮਰ ਵੀ ਜਾਂਦਾ ਹੈ ਤਾਂ ਇਹਨੂੰ ਤੁਸੀਂ ਹੀ ਫੂਕ ਦਿਉ, ਲੱਕੜਾਂ ਦੇ ਪੈਸੇ ...”
(4 ਫਰਵਰੀ 2023)
“ਇਹ ਖਿੱਤਾ ਜੰਗਲਾਂ, ਡੂੰਘੇ ਚੋਆਂ ਅਤੇ ਖੱਡਾਂ ਦੇ ਨਾਲ-ਨਾਲ ਪੈਂਦਾ ਹੋਣ ਕਰਕੇ, ਇੱਥੋਂ ਦੀ ਜ਼ਮੀਨ ...”
(3 ਫਰਵਰੀ 2023)
ਇਸ ਸਮੇਂ ਮਹਿਮਾਨ: 123.
“ਹੈਂ! ਇਹ ਤੂੰ ਕੀ ਕਰਨ ਲੱਗੀ ਸੀ? ... ਉਹ ਜਿਹੜੇ ਤਿੰਨੋਂ ਲਾਚਾਰ ਤੇਰੇ ਮੂੰਹ ਵੱਲ ...”
(3 ਫਰਵਰੀ 2023)
“ਕਹਿੰਦੇ ਹਨ ਕਿ ਅਮਰੀਕਾ ਦੇ ਬਾਰਡਰ ਉੱਤੇ ਬਰੈਂਪਟਨ ਦੇ ਅਡਰੈੱਸ ਵਾਲੇ ਡਰਾਇਵਰ ਲਸੰਸ ਦੀ ਤਾਂ ਖਾਸ ...”
(2 ਫਰਵਰੀ 2023)
ਇਸ ਸਮੇਂ ਮਹਿਮਾਨ: 215.
“ਸਾਡਾ ਸਮੁੱਚਾ ਸਿਸਟਮ ਨਿੱਘਰ ਚੁੱਕਾ ਹੈ ਪਰ ਫਿਰ ਵੀ ਅਸੀਂ ਆਪਣੀ ਨਿੱਜੀ ਜ਼ਿੰਮੇਵਾਰੀ ਤੋਂ ...”
(2 ਫਰਵਰੀ 2023)
ਇਸ ਸਮੇਂ ਮਹਿਮਾਨ: 134.
“ਜਿਨ੍ਹਾਂ ਨੇ ਹਾਰ ਨਾ ਮੰਨੀ, ਉਹੀ ਨੇ ਮੰਜ਼ਲਾਂ ਪਾਉਂਦੇ, ... ਮੈਂ ਜ਼ਿੰਦਗੀ ਦੇ ਤਜਰਬੇ ਤੋਂ ....”
(1 ਫਰਵਰੀ 2023)
ਇਸ ਸਮੇਂ ਮਹਿਮਾਨ: 70.
“ਚਾਹ ਵਾਲਾ ਰਤਾ ਤ੍ਰਬਕਿਆ ਤੇ ਉਸਦੀਆਂ ਪਾਰਖੂ ਨਜ਼ਰਾਂ ਉਸ ਜੁਝਾਰੂ ਦਾ ਮੁਆਇਨਾ ...”
(1 ਫਰਵਰੀ 2023)
ਇਸ ਸਮੇਂ ਮਹਿਮਾਨ: 189.
“ਧਰਮ ਆਸਥਾ ਦਾ ਮਸਲਾ ਹੈ, ਇਸ ਵਿੱਚ ਜ਼ੋਰ ਜਬਰਦਸਤੀ ਲਈ ਕੋਈ ਥਾਂ ਨਹੀਂ। ਇਸ ਕਰਕੇ ਕਿਸੇ ਨੇ ...”
(31 ਜਨਵਰੀ 2023)
ਇਸ ਵੇਲੇ ਮਹਿਮਾਨ: 97.
“ਜੇਸਿੰਡਾ ਨੇ ਆਪਣੇ ਪ੍ਰਸ਼ਾਸਨਿਕ ਹੁਨਰ ਨੂੰ ਅਜਿਹੇ ਦ੍ਰਿੜ੍ਹ ਇਰਾਦੇ ਨਾਲ ਦਿਖਾਇਆ ਕਿ ਉਹ ...”
(30 ਜਨਵਰੀ 2023)
ਮਹਿਮਾਨ: 363
Page 100 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****