




“ਸਾਡੇ ਅੱਗੇ ਸੜਕ ’ਤੇ ਰੇਤਾ ਪਿਆ ਸੀ, ਦੂਸਰੀ ਸਾਈਡ ਤੋਂ ਸੜਕ ਟੁੱਟਣ ਕਰਕੇ ਟੋਆ ...”
(25 ਜੁਲਾਈ 2025)
“ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਕੰਪਨੀ ਨੇ ਇਕ ਹੋਰ ਝਟਕਾ ਦਿੱਤਾ ਅਤੇ ਕਿਹਾ ਕਿ ...”
(25 ਜੁਲਾਈ 2025)
“ਚਾਹੀਦਾ ਤਾਂ ਇਹ ਸੀ ਕਿ ਸਰਕਾਰ ਨੀਤੀਆਂ ਵਿੱਚ ਲੋਕਪੱਖੀ ਤਬਦੀਲੀਆਂ ਕਰਕੇ ਆਮ ਲੋਕਾਂ ਨੂੰ ...”
(24 ਜੁਲਾਈ 2025)
“ਬੇਰੋਜ਼ਗਾਰੀ ਦੇ ਮਾਰਿਆਂ ਨੂੰ ਪੜ੍ਹਾਈ ਦੀ ਬਜਾਏ ਇਸ ਤਰ੍ਹਾਂ ਧਰਮ ਅਧਾਰਤ ਆਸਥਾ ਦੀ ਪਾਲਣਾ ...”
(24 ਜੁਲਾਈ 2025)
“ਬਦਕਿਸਮਤੀ ਨਾਲ ਉਹ ਇਸ ਤਰ੍ਹਾਂ ਦੀ ਸੋਚ ਹੋਰਨਾਂ ਮੋਹਰੇ ਪਰੋਸਣ ਦੀ ਖੇਡ ਵਿੱਚ ਰੁੱਝ ਗਏ ...”
(24 ਜੁਲਾਈ 2025)
“ਤਕਨੌਲੋਜੀਆਂ ਨੂੰ ਆਪਣੇ-ਆਪ ’ਤੇ ਭਾਰੂ ਨਾ ਹੋਣ ਦੇਈਏ, ਇਨ੍ਹਾਂ ਨੂੰ ਕਾਬੂ ਕਰਨਾ ਸਿੱਖੀਏ। ਇਨ੍ਹਾਂ ਦੀ ...”
(23 ਜੁਲਾਈ 2025)
“ਗੱਠਜੋੜ ਹੋਵੇਗਾ ਜਾਂ ਨਹੀਂ, ਕਿਹੜੇ ਅਕਾਲੀ ਦਲ ਨਾਲ ਹੋਵੇਗਾ, ਕਿਹੜੀਆਂ ਸ਼ਰਤਾਂ ...”
(23 ਜੁਲਾਈ 2027)
“ਇਹ ਵੀ ਸੱਚ ਹੈ ਕਿ ਅੱਜ ਦੋਸਤੀ ਪੈਸੇ, ਰੁਤਬੇ ਅਤੇ ਪਦਵੀਆਂ ਉੱਤੇ ਟਿਕੀ ਹੋਈ ਹੈ। ਪੈਸੇ ਵਾਲੇ ...”
(23 ਜੁਲਾਈ 2025)
“ਹਰ ਔਰਤ ਦੀ ਆਪਣੀ ਕਹਾਣੀ ਦੁੱਖ ਤਕਲੀਫਾਂ ਅਤੇ ਕਲੇਸ਼ਾਂ ਨਾਲ ਭਰੀ ਹੋਈ ਹੈ। ਖੰਨਾ ਮੈਡਮ ਦੀ ...”
(22 ਜੁਲਾਈ 2025)
“ਇਹ ਇੱਕ ਨਸ਼ੇ ਦੀ ਤਰ੍ਹਾਂ ਮਨੁੱਖੀ ਦਿਮਾਗ ਉੱਤੇ ਇੰਨਾ ਹਾਵੀ ਹੋ ਚੁੱਕਾ ਹੈ ਕਿ ਅਸੀਂ ਰੋਟੀ ਖਾਧੇ ਬਿਨਾਂ ...”
(22 ਜੁਲਾਈ 2025)
“ਅੱਜ ਪੰਜਾਬ ਦਾ ਸਮੁੱਚਾ ਅਰਥਚਾਰਾ ਅਤੇ ਸਰਕਾਰ ਆਰਥਿਕ ਸੰਕਟ ...”
(21 ਜੁਲਾਈ 2025)
“ਵਿਦਿਆਰਥੀਆਂ ਦੇ ਜੀਵਨ ’ਤੇ ਸੋਸ਼ਲ ਮੀਡੀਆ ਦਾ ਪ੍ਰਭਾਵ ਗੁੰਝਲਦਾਰ ਹੈ ਅਤੇ ਇਸ ਲਈ ...”
(21 ਜੁਲਾਈ 2025)
“ਪੰਜਾਬ ਦੀ ਆਰਥਿਕ ਹਾਲਤ ਨੂੰ ਖੋਰਾ ਲਾਉਣ ਦੇ ਨਾਲ ਨਾਲ ਸਰਕਾਰੀ ਤੰਤਰ ਅਤੇ ...”
(21 ਜੁਲਾਈ 2025)
“ਮਾਨਸਿਕ ਸਿਹਤ ਸਮੱਸਿਆਵਾਂ ਨੂੰ ਰੋਕਣ ਲਈ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ...”
(20 ਜੁਲਾਈ 2025)
“ਮੈਂ ਉਸ ਨੂੰ ਜਦੋਂ ਮੈਸੇਜ ਦਿਖਾਇਆ ਤਾਂ ਉਹ ਅੰਦਰ ਜਾ ਕੇ ਗੱਲ ਕਰਕੇ ...”
(20 ਜੁਲਾਈ 2027)
“ਜੇਕਰ ਹੁਣ ਵੀ ਅਜਿਹਾ ਨਾ ਕੀਤਾ ਗਿਆ ਤਾਂ ਪੰਜਾਬ ਦਾ ਸਰੂਪ ਹੀ ਬਦਲ ...”
(20 ਜੁਲਾਈ 2025)
“ਬਿਹਾਰ ਤੋਂ ਬਾਅਦ ਪੰਜ ਹੋਰ ਰਾਜਾਂ ਅਸਾਮ, ਕੇਰਲ, ਪੁਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ...”
(20 ਜੁਲਾਈ 2025)
“ਗੂਗਲ, ਜੋ ਦੁਨੀਆਂ ਦਾ ਸਭ ਤੋਂ ਮਸ਼ਹੂਰ ਸਰਚ ਇੰਜਨ ਹੈ, ਇੱਕ ਹੋਰ ...”
(19 ਜੁਲਾਈ 2025)
“ਜਨਸੰਖਿਆ ਵਧਣ ਦੇ ਕਈ ਕਾਰਨਾਂ ਵਿੱਚੋਂ ਇੱਕ ਕਾਰਨ ਗਰੀਬੀ ਅਤੇ ਅਨਪੜ੍ਹਤਾ ਵੀ ਹੈ। ਅਨਪੜ੍ਹਤਾ ...”
(19 ਜੁਲਾਈ 2025)
“ਆਸਾ ਜੀਵੇ, ਨਿਰਾਸਾ ਮਰੇ - ਦੁਨੀਆ ਆਸਾਂ-ਉਮੀਦਾਂ ਦੇ ਸਹਾਰੇ ਹੀ ਚਲਦੀ ਹੈ। ਸਵਾਸ, ਆਸ...”
(19 ਜੁਲਾਈ 2025)
“ਪੰਨੂੰ ਸਾਹਿਬ ਭਾਈਚਾਰੇ ਨੂੰ ਕੰਪਿਊਟਰ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਤਕ ਹੀ ਨਹੀਂ ਰੁਕੇ ...”
(18 ਜੁਲਾਈ 2025)
“ਕੋਈ ਵੀ ਬਿਲਡਿੰਗ ਬਿਨਾਂ ਕਿਸੇ ਖਰਚ ਦੇ ਨਹੀਂ ਬਣੀ ਹੁੰਦੀ, ਇਸ ’ਤੇ ਧਨ ਅਤੇ ਸਮਾਂ ਲਗਦਾ ਹੈ ...”
(18 ਜੁਲਾਈ 2025)
“ਇਸ ਨਹਿਰ ਦਾ ਜਿੱਧਰ ਨੂੰ ਪਾਣੀ ਜਾਂਦਾ ਹੈ, ਤੂੰ ਸੁਬ੍ਹਾ ਤਕ ਉੱਧਰ ਨੂੰ ਤੁਰਿਆ ਜਾਈਂ। ਤੂੰ ...”
(18 ਜੁਲਾਈ 2025)
“ਸ਼ੱਕ ਇਹ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਜਿਵੇਂ ਮਹਾਰਾਸ਼ਟਰ ਵਿੱਚ ਚੋਣਾਂ ਨੇੜੇ ਲੱਖਾਂ ਵੋਟਾਂ ਦਾ ਵਾਧਾ ...”
(18 ਜੁਲਾਈ 2025)
“ਪਾਠਕ ਇਹ ਲਿਖਤ ਪੜ੍ਹਨ ਤੋਂ ਪਹਿਲਾਂ ... ਸੰਦੀਪ ਕੁਮਾਰ ਦਾ ਲੇਖ ...”
(17 ਜੁਲਾਈ 2025)
Page 12 of 220
* * *
* * *
* * *
* * *
* * *
* * *
* * *
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****