“ਬਾਹਲਾ ਈ ਲਾਲਚੀ ਤੇ ਬੇ-ਲਿਹਾਜ਼ਾ ਇਨਸਾਨ ਐ, ਜਿਹਨੂੰ ਭੌਰਾ ਵੀ ਸੰਗ-ਸ਼ਰਮ ਨਹੀਂ। ਇੱਥੋਂ ਤਕ ਕਿ ...”
(24 ਮਾਰਚ 2022)
“ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣਾ ਤੇ ਅਜੋਕੀ ਨੌਜਵਾਨੀ ਤਕ ਉਹਨਾਂ ਦਾ ਸੰਦੇਸ਼ ...”
(23 ਮਾਰਚ 2022)
“ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਜਿਸ ਰਫਤਾਰ ਨਾਲ ਕੰਮ ਕਰਨਾ ਸ਼ੁਰੂ ਕੀਤਾ ਹੈ ਅਤੇ ਜਿਸ ਤਰ੍ਹਾਂ ...”
(23 ਮਾਰਚ 2022)
ਮਹਿਮਾਨ: 656.
“ਹੁਣ ਦੇਖਣਾ ਹੈ ਕਿ ਭਗਤ ਸਿੰਘ ਤੇ ਅਣਗਿਣਤ ਦੇਸ ਭਗਤ ਜਿਨ੍ਹਾਂ ਨੇ ਆਪਣੀਆਂ ਜਾਨਾਂ ਦੇਸ ਦੀ ਆਜ਼ਾਦੀ ...”
(23 ਮਾਰਚ 2022)
ਮਹਿਮਾਨ: 521.
“ਸੱਚ ’ਤੇ ਪਰਦੇ ਪਾਉਣ ਲਈ ਤਕਰੀਰ ਜਾਰੀ ਹੈ, ਕਾਨੂੰਨ ਬਣ ਰਹੇ ਹਨ, ਤਾਜ ਬਦਲ ਰਹੇ ਹਨ ...”
(22 ਮਾਰਚ 2022)
“ਅਸੀਂ ਕਈ ਤਰ੍ਹਾਂ ਦੀਆਂ ਇਨਕਲਾਬ ਦੀਆਂ ਵੰਨਗੀਆਂ ਵੇਖੀਆਂ ਅਤੇ ਸੁਣੀਆਂ ਹਨ। ਹਰਾ ਇਨਕਲਾਬ, ਚਿੱਟਾ ...”
(22 ਮਾਰਚ 2022)
ਮਹਿਮਾਨ: 270.
“ਕਈ ਇਨਾਮੀ ਗੈਂਗਸਟਰਾਂ ਦੇ ਮਰਨ ਤੋਂ ਬਾਅਦ ਵੀ ਉਨ੍ਹਾਂ ਦੇ ਫੇਸਬੁੱਕ ਪੇਜ ਚੱਲ ਰਹੇ ਹਨ ਜਿਨ੍ਹਾਂ ਵਿੱਚ ...”
(21 ਮਾਰਚ 2022)
ਮਹਿਮਾਨ: 560.
“ਇਕ ਵਾਰੀ ਤਾਂ ਮੁਣਸ਼ੀ ਦਾ ਫਰਮਾਨ ਸੁਣ ਧਰਤੀ ਘੁੰਮਣ ਲੱਗ ਪਈ। ਮਾਲਖਾਨੇ ਦਾ ਪੁਰਾਣਾ ਰਿਕਾਰਡ ...”
(21 ਮਾਰਚ 2022)
“ਠਹਾਕੇ ਮਾਰ ਮਾਰ ਹੱਸਦਿਆਂ ਬੁੜ੍ਹਿਆਂ ਨੇ ਉਸ ਸੰਦੂਕ ਦੀ ਹੋਣੀ ਦੱਸ ਕੇ ਗੱਲ ਨਬੇੜਨੀ ...”
(20 ਮਾਰਚ 2022)
ਮਹਿਮਾਨ: 302.
“ਮਾਮੇ ਨੂੰ ਪਰੇ ਗਿਆ ਦੇਖ ਮੇਰੀ ਮਾਂ ਆਖਣ ਲੱਗੀ, “ਵੇ ਭਾਈ ਕਾਲ਼ਿਆ, ਮੇਰਾ ਭੋਲ਼ਾ ਭਰਾ ਤਾਂ ਜਿਹੋ ਜਿਹਾ ...”
(20 ਮਾਰਚ 2022)
ਮਹਿਮਾਨ: 102.
“... ਪੰਜਾਬ ਵਿੱਚ ਸਹੀ ਸਿਆਸੀ ਪਰਿਵਰਤਨ ਆ ਚੁੱਕਾ ਹੈ। ਰਿਵਾਇਤੀ ਪਾਰਟੀਆਂ ਨੂੰ ਪੂਰੀ ਤਰ੍ਹਾਂ ਤੇ ਬੁਰੀ ਤਰ੍ਹਾਂ ...”
(19 ਮਾਰਚ 2022)
“ਅਸੀਂ ਰੁੱਖਾਂ ਉੱਤੇ ਨਹੀਂ ਆਪਣੇ ਪੈਰ੍ਹਾਂ ਉੱਤੇ ਆਪ ਕੁਹਾੜਾ ਮਾਰਿਆ ਹੈ। ਅਜੇ ਵੀ ਡੁੱਲ੍ਹੇ ਬੇਰਾਂ ਦਾ ...”
(19 ਮਾਰਚ 2022)
ਮਹਿਮਾਨ: 654.
“272 ਸਟੇਸ਼ਨ ਤੇ 250 ਮੀਲ ਲੰਮੀਆਂ ਗਿਆਰਾਂ ਲਾਈਨਾਂ ਹਨ ਤੇ ਪੰਜਾਹ ਲੱਖ ਲੋਕ ਰੋਜ਼ਾਨਾ ਸਫਰ ...”
(19 ਮਾਰਚ 2022)
ਮਹਿਮਾਨ: 506.
“ਹੁਣ ਉਹ ... ਫਰੋਲਣ ਲੱਗਦੀ ਹੈ ... ਮੇਰੇ ਮਨ ਦੀਆਂ ਤੈਹਾਂ ... ਤੈਹਾਂ ’ਚੋਂ ਲੱਭ ਲੈਂਦੀ ਹੈ ...”
(18 ਮਾਰਚ 2022)
ਮਹਿਮਾਨ: 48.
“ਅੰਕਲ ਜੀ, ਕਦੋਂ ਤਕ ਇਉਂ ਹੀ ਉਦਾਸ ਰਹੋਗੇ? ਜਾਣਦੀ ਹਾਂ ਕਿ ਤੁਰ ਗਏ ਜੀਆਂ ਬਿਨਾਂ ...”
(18 ਮਾਰਚ 2022)
ਮਹਿਮਾਨ: 548.
“ਯੂਨੀਕੋਡ ਫੌਂਟਾਂ ਕੰਪਿਊਟਰ ਦਾ ਭਵਿੱਖ ਹਨ। ਖਾਸ ਕਰਕੇ ਗੁਰਮੁਖੀ, ਦੇਵਨਾਗਰੀ, ਸ਼ਾਹਮੁਖੀ ਆਦਿ ...”
(17 ਮਾਰਚ 2022)
ਮਹਿਮਾਨ: 73
“ਜੀਹਨੇ ਕੋਈ ਚਲਾਕੀ ਕਰਨ ਦੀ ਕੋਸ਼ਿਸ਼ ਕੀਤੀ, ਛੱਪੜ ਵਿੱਚ ਹੀ ਡੋਬ ਦਿਆਂਗੇ। ...”
(17 ਮਾਰਚ 2022)
“ਗਗਨ ਮੀਤ ਦੀ ਕਵਿਤਾ ਉਸਦੇ ਆਸ-ਪਾਸ, ਦੇਸ਼-ਵਿਦੇਸ਼ ਵਿੱਚ ਵਾਪਰ ਰਹੀਆਂ ਘਟਨਾਵਾਂ ਦਾ ਅਸਰ ਕਬੂਲਦੀ ...”
(16 ਮਾਰਚ 2022)
“ਧਰਮਾਂ ਵਿੱਚ ਵੰਡੇ ਭਾਰਤ ਦੇ ਸੂਬਿਆਂ ਵਿੱਚ ਪੰਜਾਬ ਦੇ ਲੋਕਾਂ ਨੇ ਇੱਕ ਰੋਸ਼ਨੀ ਦਾ ਬੀਜ ਬੀਜਿਆ ਹੈ ...”
(16 ਮਾਰਚ 2022)
ਮਹਿਮਾਨ: 614.
“ਆਪਣੇ ਖੋਜ ਦੌਰਿਆਂ, ਦੁਰਲੱਭ ਪੁਸਤਕਾਂ ਦੇ ਅਧਿਐਨ, ਹੱਥ ਲਿਖਤਾਂ ਅਤੇ ਪੁੱਛ ਪੜਤਾਲ ਰਾਹੀਂ ਆਪ ਨੇ ...”
(16 ਮਾਰਚ 2022)
ਮਹਿਮਾਨ: 592.
“ਪ੍ਰੋਸੈੱਸਡ ਖਾਣੇ, ਕੈਲਰੀਆਂ ਅਤੇ ਖੰਡ ਸਰੀਰ ਦਾ ਨਾਸ ਤਾਂ ਮਾਰਦੇ ਹੀ ਹਨ ਪਰ ਨਾਲੋ-ਨਾਲ ਉਮਰ ਛੋਟੀ ...”
(15 ਮਾਰਚ 2022)
ਮਹਿਮਾਨ: 448.
“ਅਸੀਂ ਕੇਵਲ ਉਹੀ ਰਿਸ਼ਤੇ ਰੱਖਣਾ ਚਾਹੁੰਦੇ ਹਾਂ ਜਿਨ੍ਹਾਂ ਵਿੱਚੋਂ ਸਾਨੂੰ ਸਿੱਧਾ ਜਾਂ ਅਸਿੱਧਾ ਆਰਥਿਕ ਲਾਭ ...”
(15 ਮਾਰਚ 2022)
ਮਹਿਮਾਨ: 270.
“ਬਜ਼ੁਰਗ ਅੱਗ ਬਬੂਲਾ ਹੋ ਉੱਠਿਆ ਤੇ ਕਹਿਣ ਲੱਗਾ, “ਕਾਕਾ, ਮੈਂ ਤੇਰੇ ਪਿਓ ਦਾ ਨੌਕਰ ਨਹੀਂ ...”
(15 ਮਾਰਚ 2022)
ਮਹਿਮਾਨ: 102.
“ਆਉਂਦਿਆਂ ਹੀ ਉਹਨੇ ਮੈਂਨੂੰ ਜੱਫੀ ਵਿੱਚ ਲੈ ਕੇ ਘੁੱਟਿਆ ਤੇ ਫਿਰ ਬੋਲਿਆ, “ਕਿਨ੍ਹਾਂ ਵਿੱਚੋਂ ਏਂ ਤੂੰ ਕਾਕਾ? ...”
(14 ਮਾਰਚ 2022)
ਮਹਿਮਾਨ: 42.
“ਮੈਂ ਵਾਹੋ-ਦਾਹੀ ਉਨ੍ਹਾਂ ਦੇ ਪਿੱਛੇ-ਪਿੱਛੇ ਜਾਣ ਦੀ ਕੋਸ਼ਿਸ਼ ਵੀ ਕੀਤੀ, ਪਰ ਹਨੇਰੇ ਦੀ ਸੰਘਣੀ ਪਰਤ ਵਿੱਚ ...”
(13 ਮਾਰਚ 2022)
ਮਹਿਮਾਨ: 24.
Page 112 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****