“ਵੇਲੇ ਸਿਰ ਇਸਦੀ ਵਰਤੋਂ ਘਟਾ ਲੈਣ ਨਾਲ ਅਨੇਕ ਰੋਗਾਂ ਤੋਂ ਬਚਾਓ ਹੋ ਸਕਦਾ ਹੈ ਤੇ ਲੰਮੀ ਜ਼ਿੰਦਗੀ ...”
(25 ਜਨਵਰੀ 2022)
“ਦੁਪਹਿਰ ਹੋਣ ਤੋਂ ਪਹਿਲਾਂ ਹੀ ਮੈਂ ਸੋਲਨ ਸਕੂਲ ਵਿੱਚ ਪੁੱਜ ਗਿਆ। ਬਾਹਰ ਫਿਰਦੇ ਦੋਂਹ ਕੁ ਮੁੰਡਿਆਂ ਤੋਂ ...”
(25 ਜਨਵਰੀ 2022)
“ਦੇਖੋ, ਮੈਂ ਤੇ ਪਿਕਸੀ ਜਿੰਨਾ ਚਿਰ ਕਾਇਮ ਹਾਂ, ਇਸੇ ਘਰ ਵਿੱਚ ਰਹਾਂਗੇ। ਜਦੋਂ ਅਸੀਂ ਨਾ ਰਹੇ, ਇਹ ਘਰ ...”
(24 ਜਨਵਰੀ 2022)
“ਲੋਕੋ ਹੁਣ ਤਾਂ ਆਪਣੀ ਸੋਚ ਬਦਲੋ! ਦੁਨੀਆਂ ਚੰਦ ’ਤੇ ਪਹੁੰਚ ਗਈ ਤੇ ਅਸੀਂ ਅਜੇ ਵੀ ਰੂੜ੍ਹੀਵਾਦੀ ਖਿਆਲਾਂ ...”
(24 ਜਨਵਰੀ 2022)
“ਮੈਪਲ ਦੇ ਪੱਤਿਆਂ ’ਤੇ ਤਕਦੀਰਾਂ ਲਿਖ ... ਉੱਡਣ-ਖਟੋਲਿਆਂ ਵਿਚ ਜਾ ਰਹੇ ਨੇ ... ਮਾਤ ਭੂਮੀ ਦੇ ਬਾਲ-ਬੱਚੇ ...”
(23 ਜਨਵਰੀ 2022)
“ਬੀਬੀ, ਜੇ ਤੇਰੇ ਵਰਗੀ ਔਰਤ ਹਰ ਪਿੰਡ ਵਿੱਚ ਹੁੰਦੀ ਤਾਂ ਸਾਡੀ ਮਾਂ ਅਨਪੜ੍ਹ ਨਾ ਕਹਾਉਂਦੀ ...”
(23 ਜਨਵਰੀ 2022)
“24 ਘੰਟੇ ਬੀਤਣ ’ਤੇ ਵੀ ਜਦੋਂ ਹੋਸ਼ ਨਾ ਆਇਆ ਤਾਂ ਡਾਕਟਰ ਸਾਹਿਬ ਨੇ ਇੱਕ ਹੋਰ ਇੰਜੈਕਸ਼ਨ ਲਗਾ ਕੇ ਕਿਹਾ ...”
(22 ਜਨਵਰੀ 2022)
“ਮੈਂ ਸੋਚਿਆ ਬਈ ਕੰਮ ਬਣ ਗਿਆ। ਪਰ ਕਾਫੀ ਸੋਚ ਵਿਚਾਰ ਕਰਨ ਤੋਂ ਬਾਅਦ ...”
(22 ਜਨਵਰੀ 2022)
“ਇੱਥੇ ਵੱਖ-ਵੱਖ ਕਿਤਾਬਾਂ ਵਿਚਲੇ ਉੱਪਰਲੇ ਸਾਰੇ ਬਿਰਤਾਂਤ ਤੇ ਤੱਥ ਪਾਠਕਾਂ ਦੀ ਕਚਹਿਰੀ ਵਿੱਚ ...”
(21 ਜਨਵਰੀ 2022)
“ਉਸਾਰੂ ਸੋਚ ਦੇ ਧਾਰਨੀ, ਬੁੱਧੀਜੀਵੀ, ਲੇਖਕ, ਸੁਲਝੇ ਹੋਏ ਪੱਤਰਕਾਰ ਅਤੇ ਕਰਮਯੋਗੀ ਵੋਟਰਾਂ ਨੂੰ ...”
(21 ਜਨਵਰੀ 2022)
“ਮਾਪਿਆਂ ਨੂੰ ਆਪਣੇ ਬੱਚੇ ਦੀ ਤੁਲਨਾ ਕਦੇ ਵੀ ਦੂਸਰੇ ਬੱਚੇ ਨਾਲ ਨਹੀਂ ਕਰਨੀ ਚਾਹੀਦੀ, ਕਿਉਂਕਿ ...”
(20 ਜਨਵਰੀ 2022)
“ਮੈਂ ਵੀ ਉਧਰੇ ਦਾ, ਬਸ ਰੋਟੀਆਂ ਖਾਤਰੇ ਢਿੱਡ ਨੂੰ ਝੁਲਕਾ ਦੇਣ ਇਧਰੀਂ ਆ ਗਿਆ ...”
(20 ਜਨਵਰੀ 2022)
“ਮੌਨੀਟਰ ਦੇ ਉੱਪਰਲੇ ਭਾਗ ਵਿੱਚ ਰਿਬਨ ਦੇ ਨਾਲ਼-ਨਾਲ਼ ਕੁਝ ਹੋਰ ...”
(18 ਜਨਵਰੀ 2022)
“ਆਸ-ਪਾਸ ਖੜ੍ਹੇ ਦੋ ਚਾਰ ਨੌਜਵਾਨਾਂ ਨੇ ਮੈਨੂੰ ਕਿਹਾ, ”ਅੰਕਲ, ਤੂੰ ਇਸ਼ਾਰਾ ਤਾਂ ਕਰ ...”
(17 ਜਨਵਰੀ 2022)
“ਵੈਸੇ ਤਾਂ ਮੈਂ ਅਜਿਹੇ ਕੇਸਾਂ ’ਚ ਦੋ-ਢਾਈ ਲੱਖ ਤੋਂ ਘੱਟ ਫੀਸ ਨਹੀਂ ਲੈਂਦਾ ਪਰ ਤੁਸੀਂ ਤਾਂ ਆਪਣੇ ...”
(17 ਜਨਵਰੀ 2022)
“ਆਖ਼ਿਰ ਉਹ ਸੁਲੱਖਣੀ ਘੜੀ ਕਦ ਆਵੇਗੀ ਜਦ ਅਸੀਂ ਆਪਣੇ ਸਿਰਾਂ ਤੋਂ ਕੰਮ ਲੈ ਕੇ ਇਹਨਾਂ ਅਖੌਤੀ ...”
(16 ਜਨਵਰੀ 2022)
“ਰਵੀ ਨੇ ਸ਼ਾਇਦ ਆਪਣੀ ਪ੍ਰਸਤੁਤ ਪੁਸਤਕ ਦਾ ਨਾਮਕਰਨ ਸੁਕਰਾਤ ਦੀ ਜੀਵਨ ਸ਼ੈਲੀ ਨੂੰ ...”
(15 ਜਨਵਰੀ 2022)
“ਜਾਤਾਂ ਦੇ ਚਿਹਰੇ, ਧਰਮਾਂ ਦੇ ਚਿਹਰੇ ... ਥੱਕ ਗਏ ਹਾਂ ਸਿਜਦਾ ਕਰ ਕਰ ... ਭਾਲਦਿਆਂ ਕਿਰਦਾਰਾਂ ਨੂੰ ...”
(15 ਜਨਵਰੀ 2022)
“ਮਰੀਜ਼ ਨੂੰ ਦੇਖਣ ਤੋਂ ਬਾਅਦ ਇਹਨਾਂ ਨੂੰ ਪਤਾ ਲੱਗਿਆ ਕਿ ਮਾਈ ਉਹ ਦੋ ਰੁਪਏ ਇੱਕ ਥਾਲੀ ਗਹਿਣੇ ਰੱਖ ਕੇ ...”
(15 ਜਨਵਰੀ 2022)
“ਬਿਹਤਰ ਹੈ ਪਹਿਲਾਂ ... ਆਪਾਂ ਆਪਣੀ ਆਪਣੀ ... ਗੁਫ਼ਾ ਅੰਦਰ ਵੜੀਏ ...”
(14 ਜਨਵਰੀ 2022)
“ਚਿੰਤਾ ਨਾ ਕਰ, ਨਵਾਂ-ਨਵਾਂ ਰਿਸ਼ਤਾ ਬਣਿਆ, ਇੱਕ ਦੂਜੇ ਨੂੰ ਸਮਝਣ ਵਿੱਚ ਸਮਾਂ ...”
(14 ਜਨਵਰੀ 2022)
“ਮੁੱਖ ਮੰਤਰੀ ਚੰਨੀ ਇੱਕ ਗਰੀਬ, ਜਾਗਰੂਕ, ਇਮਾਨਦਾਰ ਤੇ ਪੜ੍ਹਿਆ ਲਿਖਿਆ ਇਨਸਾਨ ਹੈ। ਉਸ ਨੂੰ ...”
(13 ਜਨਵਰੀ 2022)
“ਜਾਣਨਯੋਗ ਹੈ ਕਿ ਕੁਦਰਤ ਨੇ ਬ੍ਰਹਿਮੰਡ ਨੂੰ ਇੱਕ ਹੀ ਵਾਰ ਪੱਕੇ ਤੌਰ ’ਤੇ ਨਹੀਂ ਬਣਾਇਆ ਬਲਕਿ ਇਹ ਸ਼ੁਰੂ ਤੋਂ ਹੀ ...”
(12 ਜਨਵਰੀ 2022)
“ਇਸ ਪੁਸਤਕ ਵਿੱਚ ਉਨ੍ਹਾਂ ਨੇ 23 ਲੇਖਾਂ ਵਿੱਚ ਉਨ੍ਹਾਂ ਸਾਹਿਤਕਾਰਾਂ ਦੀਆਂ ਰਚਨਾਵਾਂ ਦੀ ਸਮੀਖਿਆ ...”
(12 ਜਨਵਰੀ 2022)
“ਨਿੱਜੀ ਭਾਵ ਜਦ ਸਮੂਹ ਦਾ ਭਾਵ ਬਣ ਜਾਵੇ ਤਾਂ ਉਹ ਸਾਹਿਤ ਹੁੰਦਾ ਹੈ। ਸਾਹਿਤ ਇਤਿਹਾਸ ਤੋਂ ...”
(12 ਜਨਵਰੀ 2022)
Page 117 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****