“ਸੁਰਗਾਂ ਦੇ ਝੂਟੇ ਲੈਣ ਵਾਲੇ ਵੀ ਇੱਥੇ ਹਨ ਤੇ ਨਰਕ ਜਿਹੀ ਜੂਨੀ ਕੱਟਣ ਵਾਲੇ ਵੀ। ਸੰਸਾਰ ਦੇ ...”
(29 ਨਵੰਬਰ 2021)
“ਇਨ੍ਹਾਂ ਕਹਾਣੀਆਂ ਨਾਲ ਇਹ ਗੱਲ ਪੱਕੀ ਹੋ ਜਾਂਦੀ ਹੈ ਕਿ ਮੋਹਨ ਭੰਡਾਰੀ ਨਿਰੰਤਰ ਗਤੀਸ਼ੀਲ ਰਿਹਾ ਅਤੇ ...”
(28 ਨਵੰਬਰ 2021)
“ਇੰਟਰਵਿਊ ਵਿੱਚ ਮੈਂਨੂੰ ਬੜੇ ਔਖੇ ਸਿਆਸਤ ਨਾਲ ਸੰਬੰਧਤ ਸਵਾਲ ਪੁੱਛੇ ਗਏ ਜਦੋਂ ਕਿ ਅਸਾਮੀ ...”
(28 ਨਵੰਬਰ 2021)
“ਕਿਸਾਨਾਂ ਦਾ ਇਹ ਅੰਦੋਲਨ ਗਿਣਾਤਮਿਕ ਪੱਖੋਂ ਅਤੇ ਲੰਮੇ ਸਮੇਂ ਤਕ ਚੱਲਣ ਵਾਲਾ ਸੰਸਾਰ-ਭਰ ਦਾ ...”
(27 ਨਵੰਬਰ 2021)
“ਵਿਗਿਆਨਕ ਸੋਚ ਦੇ ਧਾਰਨੀ ਇਸ ਪਰਿਵਾਰ ਵਿੱਚ ਵੀਰ ਵੱਲੋਂ ਭਾਬੀ ਦੀ ਅੰਤਿਮ ਵਿਦਾਇਗੀ ਬਿਨਾਂ ਧਾਰਮਿਕ ...”
(27 ਨਵੰਬਰ 2021)
“ਨੌਜਵਾਨ ਸ਼ਕਤੀ ਕਿਸੇ ਦੇਸ਼ ਲਈ ਰੀੜ੍ਹ ਦੀ ਹੱਡੀ ਸਮਾਨ ਹੁੰਦੀ ਹੈ। ਬੌਧਿਕ ਸੋਚ ਵਾਲੇ ਨੌਜਵਾਨ ...”
(26 ਨਵੰਬਰ 2021)
“ਲੋਕਾਂ ਦੀਆਂ ਗੱਲਾਂ ਦੀ ਪ੍ਰਵਾਹ ਨਾ ਕਰੋ। ਲੋਕਾਂ ਨੇ ਉਹ ਕੁਝ ਕਹਿਣਾ ਹੈ ਜਿਵੇਂ ਦੀ ...”
(26 ਨਵੰਬਰ 2021)
“ਆਪ ਕਵਿਤਾ, ਵਾਰਤਕ, ਕਹਾਣੀਆਂ ਲਿਖਦੇ ਸਨ। ਕਵਿਤਾ ਦੇ ਖੇਤਰ ਵਿੱਚ ਆਪ ਨੇ ਬਹੁਤ ਕੁਝ ...”
(25 ਨਵੰਬਰ 2021)
“ਚੁਗਾਵਾਂ ਕਿੰਨਾ ਸੰਵੇਦਨਸ਼ੀਲ ਹੈ, ਇਸਦੀ ਇੱਕ ਝਲਕ ‘ਸਭ ਤੇ ਖ਼ਤਰਨਾਕ ਹੁੰਦੀ ਹੈ ...”
(25 ਨਵੰਬਰ 2021)
“ਓਏ ਤੁਸੀਂ ਮੇਰਾ ਸਾਰਾ ਕੁਸ ਈ ਲੈ ਲੈਂਦੇ … ਬੇਈਮਾਨੋ … ਪਰ … ਮੇਰਾ ਤਾਂ ਜਹਾਨ ਸੁੰਨਾ ਕਰਤਾ …”
(24 ਨਵੰਬਰ 2021)
“ਜੇ ਅਸੀਂ ਲੋਕਾਂ ਵਾਂਗ ਤਾਂਤਰਿਕਾਂ ਜਾਂ ਅਖੌਤੀ ਸਾਧਾਂ ਦੇ ਚੱਕਰ ਵਿੱਚ ਫਸ ਜਾਂਦੇ ਤਾਂ ...”
(23 ਨਵੰਬਰ 2021)
“ਮੈਂ ਤੁਹਾਨੂੰ ਸ਼ੁਭ-ਇੱਛਾ ਨਹੀਂ ਕਹਾਂਗਾ ਕਿਉਂਕਿ ਜੇ ਤੁਸੀਂ ਪੂਰਾ ਅਭਿਆਸ ਕੀਤਾ ਹੈ ਤਾਂ ਤੁਹਾਨੂੰ ਇਸਦੀ ...”
(22 ਨਵੰਬਰ 2021)
“ਮੈਂ ਬੜਾ ਕੁਝ ਕਮਾਇਆ, ਬੜਾ ਕੁਝ ਗੁਆਇਆ …ਤੁਸੀਂ ਮੇਰੀ ਕਮਾਈ ਹੋ … ਆਹ ਪ੍ਰੀਤ … ਆਹ ਬਿਕਰਮ ...”
(19 ਨਵੰਬਰ 2021)
“ਅਜੋਕੇ ਸਮੇਂ ਵਿੱਚ 35 ਤੋਂ 40 ਸਾਲ ਦੀ ਉਮਰ ਵਿੱਚ ਲੋਕਾਂ ਦੀ ਮੌਤ ਹਾਰਟ ਅਟੈਕ ਅਤੇ ...”
(21 ਨਵੰਬਰ 2021)
“ਸਾਰੀ ਦੁਨੀਆਂ ਵਿੱਚ ਜੰਗਲ਼ਾਂ ਦਾ ਵਢਾਂਗਾ ਬੁਰੀ ਤਰ੍ਹਾਂ ਹੋ ਰਿਹਾ ਹੈ ...”
(20 ਨਵੰਬਰ 2021)
“ਜਿਹੜੇ ਕੰਡੇ ਜਾਣੇ ਅਣਜਾਣੇ ਵਿੱਚ ਖਿਲਾਰੇ ਜਾ ਰਹੇ ਹਨ, ਉਨ੍ਹਾਂ ਤੇ ਚੱਲਣ ਦੀ ਕਦੇ ਵੀ ਵਾਰੀ ...”
(20 ਨਵੰਬਰ 2021)
“ਲੁੱਟ ਖਸੁੱਟ ਪਹਿਲਾਂ ਨਾਲੋਂ ਵੀ ਜ਼ਿਆਦਾ ਹੋ ਗਈ ਹੈ। ਲੋਕ ਲਾਲਚ, ਸਵਾਰਥ ਅਤੇ ਹਊਮੈ ...”
(19 ਨਵੰਬਰ 2021)
“ਤਸੱਲੀ ਵਾਲੀ ਗੱਲ ਹੈ ਕਿ ਨਾਨਕ ਦਾ ਫ਼ਲਸਫਾ ਪੰਜਾਬੀਆਂ ਨੇ ਆਪਣੇ ਮਨ ਵਿੱਚ ਸੰਜੋਇਆ ਹੈ ...”
(19 ਨਵੰਬਰ 2021)
“‘ਕੁੱਕੜ ਖੇਹ ਉਡਾਈ, ਆਪਣੇ ਸਿਰ ਵਿੱਚ ਪਾਈ’ ਵਾਲਾ ਹਾਲ ਹੋਇਆ ਪਿਆ ਹੈ ...”
(18 ਨਵੰਬਰ 2021)
“ਪੜ੍ਹਨ ਦਾ ਸ਼ੌਕ ਪਾਲੋ। ਨੇੜੇ ਦੀ ਲਾਇਬ੍ਰੇਰੀ ਦੇ ਮੈਂਬਰ ਬਣ ਕੇ ਚੰਗੀਆਂ ਕਿਤਾਬਾਂ ਪੜ੍ਹਨ ਦੀ ...”
(17 ਨਵੰਬਰ 2021)
“ਉਹ ਇਕ ਪ੍ਰੌੜ੍ਹ ਕਵੀ ਅਤੇ ਗੀਤਕਾਰ ਹੋਣ ਦੇ ਨਾਲ਼ ਨਾਲ ਨਾਵਲਕਾਰ, ਵਾਰਤਕ-ਲੇਖਕ ਅਤੇ ਸੰਪਾਦਕ ...”
(16 ਨਵੰਬਰ 2021)
“ਭਗਤ ਨਾਮਦੇਵ ਜੀ ਆਪਣੀ ਬਾਣੀ ਵਿੱਚ ਉਦਾਹਰਣਾਂ, ਦ੍ਰਿਸ਼ਟਾਂਤਾਂ ਅਤੇ ਅਲੰਕਾਰਾਂ ਦੀ ਭਰਪੂਰ ਵਰਤੋਂ ...”
(16 ਨਵੰਬਰ 2021)
“ਇੱਥੇ ਹੀ ਬੱਸ ਨਹੀਂ, ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਨੇ ਕੈਪਟਨ ਵਿਰੁੱਧ ਬਗਾਵਤ ਦੀ ਅਗਵਾਈ ...”
(16 ਨਵੰਬਰ 2021)
“ਨਿਰਸੰਦੇਹ ਨਿਯੰਤਰਣ ਸਰਕਾਰਾਂ ਦਾ ਫਰਜ਼ ਹੈ, ਫਿਰ ਵੀ ਇਸ ਵਿਆਪਕ ਸਮੱਸਿਆ ਬਾਰੇ ਸਾਡਾ ...”
(15 ਨਵੰਬਰ 2021)
“ਕੋਈ ਜ਼ਾਲਿਮ ਇਨਸਾਨ ਬੁੱਲਡੋਜ਼ਰ ਨਾਲ ਤੇਰੇ ਘਰ ਨੂੰ ਢਹਿ-ਢੇਰੀ ਕਰ ਦੇਵੇ ਤੇ ਤੇਰੇ ਬੱਚੇ ਨੂੰ ...”
(15 ਨਵੰਬਰ 2021)
Page 121 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****