“ਇਹ ਇੱਕ ਬਹੁਤ ਹੀ ਸਿਆਣੀ ਬਿਮਾਰੀ ਹੈ ਜੋ ਨਫਾ ਨੁਕਸਾਨ ਵੇਖ ਕੇ ਹੁੰਦੀ ਹੈ ਤੇ ਇਸਦਾ ...”
(23 ਫਰਵਰੀ 2021)
(ਸ਼ਬਦ: 1130)
“ਪੰਜਾਬ ਤੋਂ ਬਾਹਰ ਹਿਮਾਚਲ, ਹਰਿਆਣਾ, ਦਿੱਲੀ, ਮਹਾਰਾਸ਼ਟਰ ਚਲੇ ਜਾਓ, ਤੁਹਾਨੂੰ ...”
(21 ਫਰਵਰੀ 2021)
(ਸ਼ਬਦ: 780)
“ਹਰ ਮੰਤਰੀ, ਸਕੱਤਰ, ਸਰਕਾਰੀ ਅਫਸਰਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨਾ ਲਾਜ਼ਮੀ ...”
(21 ਫਰਵਰੀ 2021)
(ਸ਼ਬਦ 1350)
“ਇਸ ਲਈ ਪਰਸੰਨਤਾ ਦੀ ਪ੍ਰਾਪਤੀ ਸਾਡੀ ਤਕਦੀਰ ‘ਜਾਂ’ ਤਦਬੀਰ ਨਹੀਂ, ਬਲਕਿ ...”
(20 ਫਰਵਰੀ 2021)
(ਸ਼ਬਦ: 1320)
“ਸਰਕਾਰ ਨੂੰ ਆਪਣੇ ਲੋਕਾਂ ਦੀ ਅਵਾਜ਼ ਨੂੰ ਅਣਗੌਲਿਆਂ ਨਹੀਂ ਕਰਨਾ ਚਾਹੀਦਾ, ਨਹੀਂ ਤਾਂ ...”
(20 ਫਰਵਰੀ 2021)
(ਸ਼ਬਦ: 1490)
“ਅਜਿਹੇ ਹਾਲਾਤ ਵਿੱਚ ਜੇ ਨਵੇਂ ਕਾਨੂੰਨ ਲਾਗੂ ਕਰ ਦਿੱਤੇ ਗਏ ਤਾਂ ਮਹਿੰਗਾਈ ...”
(19 ਫਰਵਰੀ 2021)
(ਸ਼ਬਦ: 610)
“ਕਿਸਾਨਾਂ ਨੇ ਇਸ ਸਾਰੇ ਦਾ ਵਿਰੋਧ ਕਰਦਿਆਂ ਦਿੱਲੀ ਦੇ ਬਾਰਡਰਾਂ ’ਤੇ ...”
(19 ਫਰਵਰੀ 2021)
(ਸ਼ਬਦ: 770)
“ਇਹ ਗੱਲ ਨੋਟ ਕੀਤੀ ਗਈ ਹੈ ਕਿ ਵਿਕੀਪੀਡੀਆ ਦੇ ਸਫਿਆਂ ਵਿੱਚ ...”
(18 ਫਰਵਰੀ 2021)
“ਦੇਸ਼ ਲੋਕਤੰਤਰ ਤੋਂ ਤਾਨਾਸ਼ਾਹੀ ਵੱਲ ਵਧ ਰਿਹਾ ਹੈ। ਦੇਸ਼ ਦੀ ਰਾਜਨੀਤਕ ਲੀਡਰਸ਼ਿੱਪ ਨੂੰ ...”
(17 ਫਰਵਰੀ 2021)
(ਸ਼ਬਦ 1940)
“ਇਹ ਅਪਰਾਧ ਦਿਨੋ-ਦਿਨ ਹੋਰ ਘਿਨਾਉਣੇ ਹੁੰਦੇ ਜਾ ਰਹੇ ਹਨ ਜਿੱਥੇ ...”
(17 ਫਰਵਰੀ 2021)
(ਸ਼ਬਦ: 1120)
“ਨਿਰਸੰਦੇਹ 26 ਜਨਵਰੀ ਦੀਆਂ ਲਾਲ ਕਿਲੇ ਦੀਆਂ ਘਟਨਾਵਾਂ ਤੋਂ ਬੜਾ ਕੁਝ ਸਿੱਖਣ ...”
(16 ਫਰਵਰੀ 2021)
(ਸ਼ਬਦ: 1380)
“ਇਹਨਾਂ ਪੁਸਤਕਾਂ ਵਿੱਚ ਸੰਘਰਸ਼ਾਂ ਦੀ ਲੋਅ ਹੈ ਤੇ ਚੰਗੀ ਜ਼ਿੰਦਗੀ ਦਾ ਸੁਨੇਹਾ ਵੀ ...”
(16 ਫਰਵਰੀ 2021)
(ਸ਼ਬਦ: 730)
“ਦੋਹਾਂ ਬਾਬਿਆਂ ਦੀ ਹਾਲ-ਪਾਹਰਿਆ ਸੁਣਦਿਆਂ ਸਾਰ ਹੀ ਦਾਦੀ ਦੁਹੱਥੜਾਂ ...”
(15 ਫਰਵਰੀ 2021)
(ਸ਼ਬਦ: 6650)
“ਜਦੋਂ ਭੋਲੇ ਭਾਲੇ ਲੋਕਾਂ ਦੇ ਮੂੰਹੋਂ ਸਨਕੀ ਪ੍ਰਸਾਦ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਲੱਗੇ ...”
(15 ਫਰਵਰੀ 2021)
(ਸ਼ਬਦ 1470)
“ਭਾਰਤ ਦੀ ਛੱਤੀਸਗੜ੍ਹ ਸਟੇਟ ਨੇ 2015 ਵਿੱਚ ਇਹ ਐਲਾਨ ਕੀਤਾ ਸੀ ਕਿ ਇਸ ...”
(14 ਫਰਵਰੀ 2021)
(ਸ਼ਬਦ:1130)
“ਇਹਦੇ ਮਨ ਦੀ ਧੁੰਦ ਮਿਟਾਓ ਬਾਬਾ, ... ਨਹੀਂ ਕਰ’ਜੂ ਬੇਅੰਤ ਨਿਘਾਰ ਨਾਨਕ। ...”
(13 ਫਰਵਰੀ 2021)
“ਬਾਅਦ ਵਿੱਚ ਪਤਾ ਲੱਗਾ ਕਿ ਮੇਰੇ ਕਲਰਕ ਨੇ ਤਵੀਤ ਘਸਾਉਣ ਦੀ ਫੀਸ ...”
(13 ਫਰਵਰੀ 2021)
“ਸਰਕਾਰ ਦੇ ਇਸ ਵਤੀਰੇ ਤੋਂ ਲੱਗਦਾ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ...”
(12 ਫਰਵਰੀ 2021)
(ਸ਼ਬਦ: 490)
“ਜਨਤਾ ਨੂੰ ‘ਅਸੀਂ ਤੇ ਉਹ’ ਦੇ ਖਾਨਿਆਂ ਵਿੱਚ ਵੰਡ ਕੇ ਹਰ ਵਿਦਰੋਹ ਨੂੰ ਦਬਾਉਣ ...”
(12 ਫਰਵਰੀ 2021)
(ਸ਼ਬਦ: 1170)
“ਮੇਰੀ ਸਲਾਹ ਦਾ ਕੰਡਕਟਰ ਨੌਜਵਾਨ ਉੱਤੇ ਇੰਨਾ ਗਹਿਰਾ ਅਸਰ ਹੋਇਆ ਕਿ ਜਿਹੜਾ ...”
(11 ਫਰਵਰੀ 2021)
(ਸ਼ਬਦ: 690)
“ਕੱਟੜਤਾ ਭਾਵੇਂ ਕਿਸੇ ਵੀ ਰੂਪ ਵਿੱਚ ਹੋਵੇ, ਨੁਕਸਾਨਦਾਈ ਅਤੇ ਨਾਕਾਰਾਤਮਕ ਹੁੰਦੀ ਹੈ ...”
(11 ਫਰਵਰੀ 2021)
“ਪਤਨੀ ਦੀ ਮੌਤ ਦੇ ਸਦਮੇ ਵਿੱਚੋਂ ਉਹ ਅਜੇ ਬਾਹਰ ਨਿਕਲਿਆ ਹੀ ਸੀ ਕਿ ਪੁੱਤ ਦੀ ਵੀ ...”
(10 ਫਰਵਰੀ 2021)
(ਸ਼ਬਦ )
“ਸਰਕਾਰ ਇਸ ਅੰਦੋਲਨ ਨੂੰ ਜਿੰਨਾ ਲੰਬਾ ਖਿੱਚੇਗੀ, ਇਹ ਅੰਦੋਲਨ ਉੰਨਾ ਹੀ ਹੋਰ ਪ੍ਰਚੰਡ ...”
(9 ਫਰਵਰੀ 2021)
(ਸ਼ਬਦ: 600)
“ਬੀ ਜੇ ਪੀ ਦੀ ਸਰਕਾਰ ਵਪਾਰੀਆਂ ਦੀ ਨੁਮਾਇੰਦਗੀ ਕਰਦੀ ਹੈ। ਇਸ ਨੂੰ ਕਿਸਾਨੀ ਬਾਰੇ ...”
(9 ਫਰਵਰੀ 2021)
(ਸ਼ਬਦ 1200)
“ਸਰਕਾਰ ਲੋਕਾਂ ਵਾਸਤੇ ਹੁੰਦੀ ਹੈ ਨਾ ਕਿ ਲੋਕ ਸਰਕਾਰ ਵਾਸਤੇ ਹੁੰਦੇ ਹਨ।ਸ਼ਾਂਤਮਈ ਢੰਗ ਨਾਲ ...”
(8 ਫਰਵਰੀ 2021)
(ਸ਼ਬਦ: 1110)
Page 139 of 221

* * *

* * *

* * *

* * *

* * *

* * * 
* * *

* * *

* * *

* * *
* * *

* * *

* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *

* * *

* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *

* * *

* * *

* * *

* * *

* * *

* * *
* * *

* * * 
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * * 
* * *

* * *
* * *

* * *

* * *

* * *
ਸੁਪਿੰਦਰ ਵੜੈਚ
* * *

* * *

* * *

* * *

* * *
* * *

* * *

* * *

* * *

* * *
* * *

* * *

* * *

* * *

* * *

* * *

* * * 
***

* * *

* * *

* * *

* * *


* * *

* * * 
* * *

* * *

* * *
* * *

* * *

* * *

* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!

ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *

* * *


* * *

* * *

* * *

* * *

* * *

* * *

* * *

* * *

* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!

* * *


* * *
* * *
* * *

* * *

* * *

* * *

* * *

* * *

* * *

* * *

* * *



* * *

* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ

* * *

***


***
* * *
* * *

* * *

* * *


* * *

* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ

* * *

*****
*****

*****

***

*****