




“ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਉੱਤੇ ਪਿਛਲੇ 11 ਸਾਲਾਂ ਵਿੱਚ ਸੈਂਕੜੇ ਮੁਕੱਦਮੇ ਚੱਲੇ। ਅਜ਼ਾਦ ...”
(30 ਜੂਨ 2025)
“ਜੇਕਰ ਆਮ ਆਦਮੀ ਪਾਰਟੀ ਦੀ ਕੇਂਦਰੀ ਹਾਈਕਮਾਂਡ ਆਪਣੀ ਦਖ਼ਲ ਅੰਦਾਜ਼ੀ ਬੰਦ ...”
(30 ਜੂਨ 2025)
“ਹੁਣ ਇਹ ਫੈਸਲਾ ਅਵਾਮ ਦੇ ਹੱਥ ਹੈ ਕਿ ਅੱਜ ਕੱਲ੍ਹ ਚੱਲ ਰਹੀ ਅਣਐਲਾਨੀ ਐਮਰਜੈਂਸੀ ...”
(30 ਜੂਨ 2025)
“ਕਦੇ-ਕਦੇ ... ਇਸ ਟੇਢੀ-ਮੇਢੀ ... ਜ਼ਿੰਦਗੀ ਦੀਆਂ ਝੀਥਾਂ ... ਵਿੱਚੋਂ ਲੰਘ ਰਹੀ ਰੌਸ਼ਨੀ ...”
(29 ਜੂਨ 2025)
“ਜਦੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਵਾਸਤੇ ਜ਼ੋਰ ਲਾ ਰਹੇ ਸਨ, ਉਨ੍ਹਾਂ ਇਹ ਗੱਲ ...”
(29 ਜੂਨ 2025)
“70% ਲੋਕਾਂ ਦੀ ਪੂੰਜੀ ਦੇ ਬਰਾਬਰ ਇਨ੍ਹਾਂ 1% ਪੂੰਜੀਪਤੀਆਂ ਕੋਲ ਪੂੰਜੀ ਅਤੇ ਜ਼ਮੀਨ ਇਕੱਠੀ ...”
(29 ਜੁਨ 2025)
“ਸ੍ਰਿਸ਼ਟੀ ਨੇ ਮਨੁੱਖ ਨੂੰ ਜ਼ਿੰਦਗੀ ਹੰਢਾਉਣ ਲਈ ਬੇਸ਼ਕੀਮਤੀ ਨਿਆਮਤਾਂ ਨਾਲ ...”
(28 ਜੂਨ 2025)
“ਮਰਦ ਦੇ ਮੋਢੇ ਨਾਲ ਮੋਢਾ ਜੋੜ ਕੇ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਲੋੜਾਂ ...”
(28 ਜੂਨ 2025)
“ਐਨੇ ਵਿੱਚ ਤੇਜ਼ ਝੱਖੜ ਦਾ ਝੋਲਾ ਆਇਆ ਕਿ ਦ੍ਰਖਤ ਦੇ ਉੱਪਰਲੇ ਦੋ ...”
(27 ਜੂਨ 2025)
“ਜੇਕਰ ਜਾਤੀ ਅਧਾਰਿਤ ਜਨਗਣਨਾ ਹੁੰਦੀ ਹੈ ਤਾਂ ਨਿਸ਼ਚੇ ਹੀ ਸਾਡੇ ਸਮਾਜ ਦਾ ...”
(27 ਜੂਨ 2025)
“... ਬਨੇਰੇ ਤੋਂ ਅਗਾਂਹ ਨੂੰ ਅਜਿਹਾ ਉੱਲਰਿਆ ਕਿ ਅਚਾਨਕ ਕੋਠੇ ਤੋਂ ਹੇਠਾਂ ਡਿਗ ਪਿਆ। ਪਤੰਗ ...”
(27 ਜੂਨ 2025)
“ਜਦੋਂ ਤਕ ਤਾਂ ਇਹ ਕੁਦਰਤ ਦੇ ਹੱਥ ਵੱਸ ਸੀ, ਪੇੜ-ਪੌਦਿਆਂ, ਜਾਨਵਰਾਂ ਦੇ ਆਪਸੀ ਰਿਸ਼ਤੇ ...”
(26 ਜੂਨ 2025)
“ਕਈ ਘਰਾਂ ਵਿੱਚ ਪਿਓ ਕਿਸੇ ਹੋਰ ਪੁੱਤ ਨਾਲ ਰਹਿੰਦਾ ਹੈ ਅਤੇ ਮਾਂ ਕਿਸੇ ਹੋਰ ਪੁੱਤ ਨਾਲ ...”
(26 ਜੂਨ 2025)
“ਸਾਡੀਆਂ ਧੜਕਣਾਂ ਅਜੇ ਵੀ ਟਿਕਾਣੇ ਨਹੀਂ ਸੀ ਆਈਆਂ ਕਿ ਮੀਲ ਕੁ ਦੀ ਵਿੱਥ ਤੋਂ ਤਾੜ-ਤਾੜ ...”
(26 ਜੂਨ 2025)
“ਇਰਾਨ ਦਾ ਅਣਖੀ, ਦਲੇਰ, ਨਿਡਰ, ਲੜਾਕੂ ਕੌਮ ਵਜੋਂ ਵਕਾਰ ਵਧਿਆ ਹੈ। ਇਸਰਾਈਲ ...”
(25 ਜੂਨ 2025)
“ਕੁੱਝ ਲਾਲਚੀ ਕਿਸਮ ਦੇ ਲੋਕ ਹੱਦਾਂ ਬੰਨ੍ਹੇ ਟੱਪ ਕੇ ਅਜਿਹੀਆਂ ਅਸ਼ਲੀਲ ਬੋਲਾਂ ਅਤੇ ...”
(25 ਜੂਨ 2025)
“ਕੀ ਇਨ੍ਹਾਂ ਤਿੰਨ ਮਹੀਨਿਆਂ ਵਿੱਚ ਨਸ਼ਿਆਂ ਨੂੰ ਠੱਲ੍ਹ ਪਈ ਹੈ? ਪੰਜਾਬ ਦੇ ਪੁਲਿਸ ਮੁਖੀ ਨੇ ...”
(25 ਜੂਨ 2025)
“ਕੀ ਕੁਦਰਤ ਖ਼ੁਦ ਹੀ ਇੰਨੀ ਕਹਿਰਵਾਨ ਹੋ ਗਈ ਹੈ ਕਿ ਉਹ ਧਰਤੀ ਉੱਤੇ ਵਸਦੇ ਮਨੁੱਖਾਂ ...”
(24 ਜੂਨ 2025)
“ਇਸ ਬਾਰੇ ਮੈਂ ਆਪਣੇ ਘਰ ਵੀ ਨਹੀਂ ਦੱਸ ਸਕਿਆ ਕਿਉਂਕਿ ਘਰਦਿਆਂ ਨੇ ਮੈਨੂੰ ...”
(24 ਜੂਨ 2025)
“ਕੁਛ ਤਾਂ ਖੌਫ ਖਾ ਬੰਦਿਆ ਰੱਬ ਦਿਆ। ਮੇਰੇ ਪੇਕਿਆਂ ਨੂੰ ਗੁੜ ਦੀ ਚਾਹ? ਉਹ ਦਿਨ ਭੁੱਲ ...”
(23 ਜੂਨ 2025)
“ਇਸ ਹਾਲਾਤ ਵਿੱਚ ਮੀਡੀਆ ਨੂੰ ਆਪਣਾ ਵਿਵਹਾਰ ਬਦਲਣ ਦੀ ਲੋੜ ਹੈ। ਮੀਡੀਆ ਨੂੰ ...”
(23 ਜੂਨ 2025)
“ਇਹੀ ਕਾਰਨ ਸੀ ਕਿ ਹੁਸ਼ਿਆਰਪੁਰ ਦੇ ਕੰਢੀ ਇਲਾਕੇ ਵਿੱਚ ਅੰਬਾਂ ਦੇ ਬਾਗਾਂ ਦੀ ...”
(23 ਜੁਲਾਈ 2025)
“ਪੰਮੀ ਉੱਤੇ ਤਾਂ ਜਿਵੇਂ ਮੁਸੀਬਤਾਂ ਦਾ ਪਹਾੜ ਹੀ ਟੁੱਟ ਪਿਆ। ਉਹ ਆਪਣੀ ਬੱਚੀ ਦੀ ਦੇਖਭਾਲ ...”
(22 ਜੂਨ 2025)
“... ਇਹ ਤਰੁੱਟੀਆਂ ਸਮੁੱਚੀ ਪਹਿਰੇਦਾਰੀ ਨੂੰ ਰੂਪਮਾਨ ਕਰਦੀਆਂ ਹਨ। ਦੱਸਿਆ ਜਾਂਦਾ ਹੈ ਕਿ ...”
(22 ਜੂਨ 2025)
“ਇਹ ਵਾਹਨ ਨੌਂ ਸਵਾਰੀਆਂ ਪਾਸ ਹੁੰਦਾ ਸੀ ਪਰ ਸਵਾਰੀਆਂ ਸਮਰੱਥਾ ਤੋਂ ਵੱਧ ਢੋਣੀਆਂ ...”
(22 ਜੂਨ 2025)
Page 15 of 220
* * *
* * *
* * *
* * *
* * *
* * *
* * *
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****