




“ਬੇਬੇ ਜੀ ਗੁੱਸੇ ਨਾ ਹੋਵੋ, ਆਹ ਚੱਕੋ ਥੋਡੀ ਅਮਾਨਤ ...”
(12 ਜਨਵਰੀ 2019)
“ਵੱਡੇ-ਵੱਡੇ ਹਥਿਆਰਾਂ ਦੇ ਜ਼ਖੀਰੇ ਕਾਇਮ ਕਰਨਾ, ਮਿਜ਼ਾਇਲਾਂ ਤਿਆਰ ਕਰਨਾ ...”
(11 ਜਨਵਰੀ 2019)
“ਸ਼ਾਇਦ ਉਹਨੂੰ ਆਪਣੀ ਮਾਂ ਵਿਛੋੜਾ ਦਿੰਦੀ ਲੱਗੀ। ਉਹਦੀ ਬੇਚੈਨੀ ...”
(9 ਜਨਵਰੀ 2019)
“ਪਹਿਲਾਂ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਿੱਚਲਾ ਤਣਾਉ ਤੇ ਟਕਰਾਉ ਉੱਪਰਲੀਆ ਸਫਾਂ ਤੱਕ ...”
(8 ਜਨਵਰੀ 2019)
“ਹੁਣ ਕੁਲਵੀਰ ਦਾ ਹਾਲ ਦੇਖਣ ਵਾਲਾ ਸੀ। ਉਸ ਨੇ ਅੱਖਾਂ ਬੰਦ ਕਰ ਲਈਆਂ ਤੇ ਉੱਚੀ ਉੱਚੀ ਰੋਣ ਲੱਗ ...”
(7 ਜਨਵਰੀ 2019)
“ਕਈ ਵਾਰ ਕਿਸੇ ਕੁੰਢੀਆਂ ਮੁੱਛਾਂ ਤੇ ਪੋਚਵੀਂ ਪੱਗ ਵਾਲੇ ਭਾਈ ਨੇ ਸਿੱਧਾ ਹੀ ...”
(6 ਜਨਵਰੀ 2019)
“ਨਾਵਲੀ-ਕਹਾਣੀ ਜ਼ਰੂਰੀ ਨਹੀਂ ਲੰਮੀ ਵੀ ਹੋਵੇ। ਇਹ ਆਪਣੇ ਆਕਾਰ ਕਰਕੇ ਨਹੀਂ ਬਲਕਿ ...”
(5 ਜਨਵਰੀ 2019)
“ਉਸ ਰਾਤ ਕੁੜੀ ਦਵਾਈ ਲੈ ਕੇ ਆਰਾਮ ਨਾਲ ਸੁੱਤੀ ਰਹੀ। ਇਹ ਵੇਖ ਸਾਨੂੰ ...”
(4 ਜਨਵਰੀ 2019)
“ਕਾਲ਼ੀ ਲਕੀਰ ਸਿਆਸਤਦਾਨਾਂ ਦੀ ਵਾਹੀ ਹੋਈ ਹੈ। ਅਸੀਂ ਤਾਂ ਅਦਬ ਤੇ ਕਲਚਰ ਦੇ ਲੋਕ ...”
(3 ਜਨਵਰੀ 2019)
“ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਸੰਘਰਸ਼ ਨਾਲ ਜੁੜਕੇ ਸਾਹਮਣੇ ਆਏ ...”
(2 ਜਨਵਰੀ 2019)
“ਪਿੰਡਾਂ ਦੀ ਹਾਲਤ ਅਜੇ ਵੀ ਸ਼ਹਿਰਾਂ ਦੀਆਂ ਗੰਦੀਆਂ ਬਸਤੀਆਂ ਵਰਗੀ ...”
(1 ਜਨਵਰੀ 2019)
“ਬੱਸ ਤੁਸੀਂ ਸਾਡੇ ਬੰਦੇ ਨੂੰ ਸਰਪੰਚ ਅਨਾਊਂਸ ਕਰ ਦਿਓ, ਬਾਕੀ ਉਹ (ਮੰਤਰੀ) ਆਪੇ ਸੰਭਾਲ ਲੈਣਗੇ ...”
(29 ਦਸੰਬਰ 2018)
“ਕੀ ਪਿੰਡਾਂ ਦੇ ਵਸਨੀਕ ਧੜੇਬੰਦੀ, ਪਾਰਟੀਬਾਜ਼ੀ ਅਤੇ ਖਹਿਬਾਜ਼ੀ ਤੋਂ ਉੱਪਰ ਉੱਠ ਕੇ ...”
(28 ਦਸੰਬਰ 2018)
“ਇਸੇ ਪ੍ਰਕਾਰ ਇਕ ਮੁਸ਼ਾਇਰੇ ਦੇ ਦੇਰ ਰਾਤ ਖਤਮ ਹੋਣ ਉਪਰੰਤ ਮਿਰਜ਼ਾ ਗ਼ਾਲਿਬ ...”
(27 ਦਸੰਬਰ 2018)
“(1) ਚੈਂਟੇ ਦੀ ਭੈਣ (2) ਛਿੰਦੇ ਦਾ ਟਰੈਕਟਰ (3) ਸਾਡੇ ਭਾਅ ਦਾ ਤਾਂ ਬਣ ਗਿਆ ਖਾਲਿਸਤਾਨ)
(26 ਦਸੰਬਰ 2018)
“ਇਹ ਤੱਥ ਇੰਟਰਨੈਸ਼ਨਲ ਓਲੰਪਿਕ ਕਮੇਟੀ ਨੇ ਵੀ ਤਸਲੀਮ ਕੀਤਾ ਹੈ ...”
(25 ਦਸੰਬਰ 2018)
“ਸਾਨੂੰ ਉਹ ਕੰਮ ਪਹਿਲਾਂ ਕਰਨਾ ਚਾਹੀਦਾ ਹੈ, ਜਿਸ ਤੋਂ ਸਾਨੂੰ ...”
(24 ਦਸੰਬਰ 2018)
“ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦੇ ਵਿਕਾਸ ਸਬੰਧੀ ਸੋਚ ...”
(23 ਦਸੰਬਰ 2018)
“ਨੇੜੇ ਆ ਰਹੀਆਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ...”
(21 ਦਸੰਬਰ 2018)
“ਭਾਰਤ ਵਰਗੇ ਦੇਸ਼ ਵਿੱਚ ਅਨੇਕਾਂ ਦਿਵਸ, ਤਿਉਹਾਰ ਮਨਾਏ ...”
(20 ਦਸੰਬਰ 2018)
“ਉਸ ਨੇ ਕੰਮ ਰੁਕਵਾਉਣ ਲਈ ਬਿਜਲੀ ਮਹਿਕਮੇ ਦੇ ਦਫਤਰਾਂ ਵਿਚ ਫੋਨ ਖੜਕਾ ਦਿੱਤੇ ...”
(18 ਦਸੰਬਰ 2018)
“ਹਿੰਸਾ ਹਿੰਸਾ ਹੈ, ਵੱਖਰਾ ਨਾਮ ਰੱਖਣ ਨਾਲ ਉਹ ਪਵਿੱਤਰ ...”
(16 ਦਸੰਬਰ 2018)
“ਡਾ. ਕੁਲਦੀਪ ਸਿੰਘ ਧੀਰ ਨੇ ਨਾਨਕ ਸਿੰਘ ਦੇ ਨਾਵਲਾਂ ਵਿਚਲੀ ...”
(16 ਦਸੰਬਰ 2018)
“ਹੁਣ “ਮੰਨ ਕੀ ਬਾਤ” ਦੀ ਥਾਂ ਲੋਕਾਂ ਦੇ ਦਿਲਾਂ ਦੀ ਆਵਾਜ਼ ਸੁਣਨੀ ਪਵੇਗੀ ...”
(15 ਦਸੰਬਰ 2018)
“ਭਗਵਾਨ ਨੇ ਹਮੇਂ ਹਾਥ ਦੀਏ ਹੂਏ ਹੈਂ, ਔਰ ਹਮ ਕਾਮ ਕਰਤੇ ਹੈਂ। ਆਪ ਸੇ ਪੈਸੇ ਨਹੀਂ ਲੇਂਗੇ ...”
(14 ਦਸੰਬਰ 2018)
Page 177 of 220
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****