




“ਅੱਜ ਸਾਡੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਉੱਤੇ ਇੱਕ ਹੀ ਸਮੇਂ ...”
(19 ਨਵੰਬਰ 2018)
“‘ਮੈਂ’ ਸਭ ਤੋਂ ਵੱਡਾ ਦੀਰਘ ਰੋਗ ਹੈ - ਗੁਰਚਰਨ ਰਾਮਪੁਰੀ।”
(18 ਨਵੰਬਰ 2018)
“ਹਮੇਸ਼ਾ ਰੁਝੇਵਿਆਂ ਵਿੱਚ ਅਸਥ-ਵਿਅਸਥ, ਕੁਦਰਤ ਦੇ ਅਣਮੋਲ ਤੋਹਫਿਆਂ ਦਾ ...”
(16 ਨਵੰਬਰ 2018)
“ਇਸ ਬਾਰੇ ਸਮੇਂ ਸਮੇਂ ਖ਼ਬਰਾਂ ਵੀ ਪੜ੍ਹਨ ਨੂੰ ਮਿਲੀਆਂ ਪਰ ਪ੍ਰਣਾਲਾ ਉੱਥੇ ਦਾ ਉੱਥੇ ...”
(14 ਨਵੰਬਰ 2018)
“ਅਸੀਂ ਜੀ ਵਿਆਹ ’ਤੇ ਬਹੁਤਾ ’ਕੱਠ ਨ੍ਹੀਂ ਕਰਨਾ। ਭਾਪਾ ਜੀ ਦੀ ਮੌਤ ਹੁਣੇ ਹੁਣੇ ਹੋ ਕੇ ...”
(13 ਨਵੰਬਰ 2018)
“ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਭ ਨੂੰ ਆਪੋ ਆਪਣਾ ਬਣਦਾ ਸਰਦਾ ਯੋਗਦਾਨ ...”
(12 ਨਵੰਬਰ 2018)
“ਗਲੀ ਦੇ ਲੋਕੀ ਕੂੜਾ ਜਨਤਕ ਥਾਵਾਂ ਪੁਰ ਨਾ ਸੁੱਟਣ, ਇਸਦੇ ਲਈ ਉਨ੍ਹਾਂ ...”
(11 ਨਵੰਬਰ 2018)
“ਐਨਾ ਖਰਚਾ ਸੁਣ ਕੇ ਮੈਨੂੰ ਚੱਕਰ ਆਉਣ ਲੱਗ ਪਏ। ਮੈਂ ਗੱਡੀ ਵਿੱਚੋਂ ਪੈਸੇ ਲਿਆਉਣ ਦੇ ਬਹਾਨੇ ...”
(10 ਨਵੰਬਰ 2018)
“ਆਪਣਾ ਪੰਜਾਬ ਹੋਵੇ, ਘਰ ਦੀ ਸ਼ਰਾਬ ਹੋਵੇ, ਮੰਜੇ ਉੱਤੇ ਬੈਠਾ ਜੱਟ ਬਣਿਆ ਨਵਾਬ ਹੋਵੇ, ਮਾਡਲ ਨੂੰ ਆਪਣੇ ...”
(9 ਨਵੰਬਰ 2018)
“ਅਸਮਾਨਤਾ ਅਤੇ ਫ਼ਿਰਕਾਪ੍ਰਸਤੀ ਕਾਰਨ ਲੋਕਤੰਤਰ ਦੇ ਸਮਾਨਾਂਤਰ ਅਲੋਕਤੰਤਰ ਦਾ ਬੋਲਬਾਲਾ ...”
(8 ਨਵੰਬਰ 2018)
“ਦਰਅਸਲ ਟਰੱਕ ਦੀ ਬਰੇਕ ਫੇਲ ਹੋ ਚੁੱਕੀ ਸੀ ਤੇ ਟਰੱਕ ਡਰਾਈਵਰ ...”
(7 ਨਵੰਬਰ 2018)
“ਉਸਦੀਆਂ ਅੱਖਾਂ ਵਿੱਚੋਂ ਵਹਿੰਦੇ ਹੰਝੂਆਂ ਨਾਲ ਭਿੱਜੇ ਬੋਲਾਂ ਨੇ ਮੈਂਨੂੰ ਧੁਰ ਅੰਦਰ ਤਕ ...”
(6 ਨਵੰਬਰ 2018)
“ਅਖ਼ਬਾਰਾਂ ਅਤੇ ਟੀ ਵੀ ਦੀਆਂ ਬਹਿਸਾਂ ਤੋਂ ਗਾਇਬ ਹੋਣ ਦਾ ਇਹ ਮਤਲਬ ਨਹੀਂ ਹੈ ਕਿ ...”
(6 ਨਵੰਬਰ 2018)
“ਆਹ ਨੰਨ੍ਹੀ ਜਾਨ ਨੂੰ ਸੰਭਾਲਣ ਲਈ ਕਈ ਮਹੀਨਿਆਂ ਤੋਂ ਮਾਤਾ ਜੀ ਨਾਲ ਆਉਂਦੇ ਨੇ ...”
(5 ਨਵੰਬਰ 2018)
“ਇੰਜ ਕਰਨ ਨਾਲ ਦਫਤਰਾਂ ਵਿਚ ਹੋ ਰਹੀ ਸ਼ੋਸ਼ਣਬਾਜੀ ਖ਼ਤਮ ਹੋਣ ਦੀ ਉਮੀਦ ...”
(4 ਨਵੰਬਰ 2018)
“ਕਮਾਨੇ ਵਾਲਾ ਖਾਏਗਾ, ਲੁਟਨੇ ਵਾਲਾ ਜਾਏਗਾ, ਨਯਾ ਜ਼ਮਾਨਾ ਆਏਗਾ - ਸ਼ਬਾਨਾ ਆਜ਼ਮੀ ...”
(3 ਨਵੰਬਰ 2018)
“ਕਿਸੇ ਨੇ ਅਚਾਨਕ ਮੇਰਾ ਦਰਵਾਜ਼ਾ ਖੜਕਾਇਆ। ਦਰਵਾਜ਼ਾ ਖੋਲ੍ਹਿਆ ਤਾਂ ਕੀ ...”
(3 ਨਵੰਬਰ 2018)
“ਦੇਸ ਦੀ ਜ਼ਿਆਦਾਤਰ ਸੰਪਤੀ ਚੰਦ ਘਰਾਣਿਆਂ ਦੇ ਹੱਥਾਂ ਵਿੱਚ ਹੈ ਜੋ ਅਰਬਪਤੀ ਹਨ ...”
(2 ਨਵੰਬਰ 2018)
“ਧਰਮਾਂ ਦੇ ਨਾਮ ’ਤੇ ਸਾਡੇ ਮੁਲਕ ਵਿੱਚ ਬਹੁਤ ਸਾਰੀਆਂ ਵਿਵੇਕਹੀਣ ਗੱਲਾਂ ਚੱਲ ਰਹੀਆਂ ...”
(1 ਨਵੰਬਰ 2018)
“ਟੁਕੜੀਆਂ ਵਿਚ ਵੰਡੇ ਹੋਏ ਅਤੇ ਫ਼ਿਰਕਾਪ੍ਰਸਤੀ ਦੀਆਂ ਐਨਕਾਂ ਲਾਈ ਬੈਠੇ ਲੋਕ ...”
(31 ਅਕਤੂਬਰ 2018)
“ਮਿੰਦੋ ਤੇ ਸ਼ਿੰਦੋ ਮਾਸੀ ਨੇ ਜਿਹੜਾ ਨੈਕਲੈਸ, ਵਾਲੀਆਂ ਤੇ ਛਾਪ ਮੰਗੀ ਸੀ, ਉਹ ਬੀਜੀ ਨੇ ...”
(31 ਅਕਤੂਬਰ 2018)
“ਪਾਠਕਾਂ ਨੇ ਆਪਣੇ ਦੋਸਤਾਂ ਮਿਤਰਾਂ ਕੋਲ ਪਈਆਂ ਕਿਤਾਬਾਂ ਮੰਗ ਮੰਗ ਕੇ ਤੇ ਲੁਕ ਛਿਪ ਕੇ ...”
(30 ਅਕਤੂਬਰ 2018)
“ਦੇਸ ਆਪਣੇ-ਆਪ ਨੂੰ ਆਰਥਕ ਪੱਖੋਂ ਮਜ਼ਬੂਤ ਹੋਣ ਦੇ ਦਾਅਵੇ ਕਰਦਾ ਹੈ ਤੇ ...”
(29 ਅਕਤੂਬਰ 2018)
“ਕਿਸਾਨ ਦੇ ਖੇਤ ਵਿਚ ਉੱਤਰ-ਪ੍ਰਦੇਸ਼, ਬਿਹਾਰ ਦਾ ਮਜ਼ਦੂਰ ਕੰਮ ਕਰਕੇ ...”
(29 ਅਕਤੂਬਰ 2018)
“ਨਵੰਬਰ-84 ਦੇ ਪੀੜਤਾਂ ਦਾ ਰਾਜਨੀਤਿਕ ਅਤੇ ਭਾਵਨਾਤਮਕ ਸ਼ੋਸ਼ਣ ਕਰਦੇ ਚਲੇ ਆ ਰਹੇ ...”
(28 ਅਕਤੂਬਰ 2018)
Page 179 of 220
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****