




“ਬਲਦੇਵ ਸਿੰਘ ਨੇ ਵੀ ਤਾਂ ਇਹੀ ਲਿਖਿਆ ਹੈ, ਫਿਰ ਉਸ ਦੀ ਨਿੰਦਿਆ ਕਰਨ ਦੀ ਕੀ ਤੁਕ ਸੀ ...”
(8 ਜਨਵਰੀ 2018)
“ਕਿਸੇ ਵੀ ਪਾਰਟੀ ਲਈ ਪਾਰਟੀ ਦੀ ਏਕਤਾ ਬਹੁਤ ਵੱਡੀ ਗੱਲ ਹੁੰਦੀ ਹੈ ਪਰ ਇੱਥੇ ...”
(7 ਜਨਵਰੀ 2018)
“ਇਹ ਵਾਰਦਾਤ ਚੋਰੀ ਦੀ ਹੈ, ਮੂਰਖਤਾ ਦੀ ਅਤੇ ਬੇਅਦਬੀ ਦੀ ਵੀ ...”
(6 ਜਨਵਰੀ 2018)
“ਧਾਰਮਿਕਤਾ ਦਾ ਚੋਲਾ ਪਹਿਨ ਕੇ ਲੋਕਾਂ ਦੀ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਅਜਿਹੇ ਲੋਕਾਂ ਦੀ ਗਿਣਤੀ ...”
(5 ਜਨਵਰੀ 2018)
“ਅਸ਼ਵਨੀ ਤੇ ਅਸ਼ੋਕ ਮੁਹੱਲੇ ਵਾਲਿਆਂ ਨੂੰ ਸੂਹ ਲੱਗਣ ਦਿੱਤੇ ਬਿਨਾਂ ਦਵਾਈਆਂ ਲਿਆਉਂਦੇ ...”
(4 ਜਨਵਰੀ 2018)
“ਅਵਾਰਾ ਪਸ਼ੂਆਂ ਦਾ ਸੜਕਾਂ ’ਤੇ ਆਉਣਾ, ਖਸਤਾ ਵਾਹਨ, ਘੱਟ ਚੌੜੀਆਂ ਤੇ ਖਸਤਾ ਸੜਕਾਂ, ਤੰਗ ਪੁੱਲ ..."
(3 ਜਨਵਰੀ 2018)
“ਬਲਦੇਵ ਸਿਅ੍ਹਾਂ, ਤੇਰੀ ਮਿਹਨਤ ਤੇ ਨਾਵਲਕਾਰੀ ਨੂੰ ਸਲੂਟ! ...”
(2 ਜਨਵਰੀ 2018)
“ਮਾਸਟਰ ਲੱਗ ਗਿਆ ਤੇ ਨੂੰਹ ਵੀ ਮਾਸਟਰਨੀ ਮਿਲ ਗਈ ... ਪਰ ਪਤਾ ਨਹੀਂ ਕੀ ..."
(1 ਜਨਵਰੀ 2018)
“ਅਸੀਂ ਢੇਰਾਂ ਪਟਾਕੇ ਚਲਾਉਂਦੇ ਹਾਂ ਪਰ ਆਪਣੇ ਅੰਦਰ ਜਾਤੀਵਾਦ, ਨਸਲਵਾਦ, ਛੂਤ-ਛਾਤ, ਗਰੀਬੀ ਅਮੀਰੀ ਦੇ ਭੇਦਭਾਵ ਦੇ ਬਾਰੂਦ ਨੂੰ ...”
(1 ਜਨਵਰੀ 2018)
“ਧਰਤੀ ਉਤਲੇ ਕਰੋੜਾਂ ਜੀਵਾਂ ਵਿੱਚ ਮਨੁੱਖ ਹੀ ਇਕ ਅਜਿਹਾ ਜੀਵ ਹੈ ਜਿਸ ਨੇ ...”
(1 ਜਨਵਰੀ 2018)
“ਡਾ. ਦਲਜੀਤ ਸਿੰਘ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਨੇ ...”
(31 ਦਸੰਬਰ 2017)
“The best part of their thanks giving speeches was ...”
(31 December 2017)
“ਆਪਾ ਵਾਰਨ ਵਾਲਾ ਸੂਰਮਤਾਈ ਭਰਿਆ ਅਜਿਹਾ ਇਤਿਹਾਸ ਹੀ ਭਵਿੱਖ ਨੂੰ ..."
(30 ਦਸੰਬਰ 2017)
“ਉਸਦਾ ਚਿੱਤਰ ਬਣਾਉਣ ਦਾ ਖੇਤਰ ਵੱਖਰਾ ਹੀ ਹੈ। ਉਸਨੇ ਦੇਸ਼ ਦੇ ਸ਼ਹੀਦਾਂ, ਉਲੰਪੀਅਨ ਖਿਡਾਰੀਆਂ, ਲਿਖਾਰੀਆਂ, ਕਵੀਆਂ ...”
(28 ਦਸੰਬਰ 2017)
“ਹਾਲੇ ਦੁਪਹਿਰ ਦੇ ਬਾਰਾਂ ਵੀ ਨਹੀਂ ਵੱਜੇ ਹੋਣਗੇ ਕਿ ਕੈਸ਼ੀਅਰ ਨੇ ਐਲਾਨ ਕਰ ਦਿੱਤਾ ...”
(27 ਜਨਵਰੀ 2017)
“ਉਹ ਸਮਾਜ ਦੇ ਉਸ ਲਿਤਾੜੇ ਵਰਗ ਨਾਲ ਖੜ੍ਹੇ ਹਨ ਜਿਨ੍ਹਾਂ ਨੂੰ ਜਾਤ-ਪਾਤ ਦੇ ਪੈਰੋਕਾਰ ਹੰਕਾਰ ਵਿੱਚ ...”
(26 ਦਸੰਬਰ 2017)
“ਇਸ ਗੱਲ ਦਾ ਰਾਜ਼ ਦਰਿਆ ਸਤਲੁਜ ’ਤੇ ਆ ਕੇ ਖੁੱਲ੍ਹਿਆ, ਜਿੱਥੇ ਅਸੀਂ ਰਾਹੋਂ ਵੱਲ ਨੂੰ ਆਉਣ ਲਈ ...”
(25 ਦਸੰਬਰ 2017)
“ਸਮਾਜ ਵਿਚ ਨਸ਼ਿਆਂ ਦਾ ਵਧ ਰਿਹਾ ਪ੍ਰਕੋਪ ਵੀ ਅਨੈਤਿਕ ਗਤੀਵਿਧੀਆਂ ਨੂੰ ਵਧਾਉਣ ਵਿਚ ...”
(22 ਦਸੰਬਰ 2017)
“ਦਿਆਲ ਸਿੰਘ ਟ੍ਰਸਟ ਨਾਲ ਸਮਝੌਤੇ ਦੀਆਂ ਸ਼ਰਤਾਂ ਮੁਤਾਬਿਕ”
(21 ਦਸੰਬਰ 2017)
“ਤੇਰੀ ਕਬੀਲਦਾਰੀ ਵਾਂਗੂ ਵੀਹ-ਪੱਚੀ ਡੱਬਿਆਂ ਨੇ ਇਹਦਾ ਵੀ ਧੂੰਆਂ ਕੱਢ ਰੱਖਿਐ ...”
(19 ਦਸੰਬਰ 2017)
“ਧਰਮਾਂ ਵਾਂਗ ਹੀ ਜਾਤਾਂ ਦੇ ਨਾਂ ’ਤੇ ਵਧੀ ਕੁੜੱਤਣ ਕਈ ਵਾਰ ...”
(17 ਦਸੰਬਰ 2017)
“ਵੋਟਰਾਂ ਦਾ ਧਰੁਵੀਕਰਨ ਕਰਨ ਹਿਤ ਸਮਾਜ ਦੇ ਕਿਸੇ ਨਾ ਕਿਸੇ ਵਰਗ ਨੂੰ ਹਿੰਸਾ ਦੀ ਭੱਠੀ ਵਿੱਚ ਝੋਕ ...”
(17 ਦਸੰਬਰ 2017)
“ਦਰਅਸਲ ਉਹ (ਅਸ਼ੋਕ ਵਾਜਪੇਈ) ਮੱਧ ਪ੍ਰਦੇਸ਼ ਦੇ ਡਾ. ਐੱਮ.ਐੱਸ. ਰੰਧਾਵਾ ਹਨ ...”
(16 ਦਸੰਬਰ 2017)
“ਆਪਾਂ ਕਈ ਮਹੀਨੇ ’ਕੱਠੇ ਰਹੇ ਆਂ, ਪਰ ਹੁਣ ਮੇਰੇ ਨਾਲ ਗੱਲਬਾਤ ਜ਼ਰਾ ਹਿਸਾਬ ਨਾਲ ਕਰਿਉੁ ...”
(16 ਦਸੰਬਰ 2017)
Page 193 of 220
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****