




“ਕਰਦਾ ਝਗੜੇ-ਚੋਰੀਆਂ, ਬਦੀਆਂ ਬੇਈਮਾਨ, ਬਣ ਨਾ ਹੋਇਆ ਉਸ ਤੋਂ, ਇਕ ਨੇਕ ਇਨਸਾਨ। ...”
(ਸਤੰਬਰ 4, 2015)
“ਦਿਨ ਖੁਸ਼ੀ ਦੇ ਲੰਘਾਈ ਜਾ ਤੂੰ ਚੁੱਪ ਕਰਕੇ। ਕੋਈ ਦੀਵਾ ਜਗਾਈ ਜਾ ਤੂੰ ਚੁੱਪ ਕਰਕੇ। ...”
(ਅਗਸਤ 30, 2015)
“ਹਰ ਬੰਦਾ ਹੀ ਇਕ ਮਸ਼ੀਨੀ ਪੁਰਜ਼ੇ ਵਾਂਗੂੰ ਭਾਸੇ।
ਗੁੰਗੀ ਪੀੜ ਹੰਢਾਉਂਦੇ ਲੋਕੀਂ ਖੁਸ਼ੀਉਂ ਸੱਖਣੇ ਹਾਸੇ।”
(ਅਗਸਤ 26, 2015)
“ਪਰ ਉਸਦੇ ਸੁਪਨੇ ਤਾਂ ਵਿਆਹ ਤੋਂ ਬਹੁਤ ਥੋੜ੍ਹੇ ਸਮੇਂ ਬਾਅਦ ਹੀ ਟੁੱਟ ਗਏ, ਬਿਖਰ ਗਏ ...”
(ਅਗਸਤ 24, 2015)
“ਮਲਕੀਤ ਨੇ ਜ਼ਰਾ ਤਲਖ ਹੋ ਕੇ ਕਿਹਾ, “ਹੁਣ ਤੈਨੂੰ ਇੱਥੇ ਮਾਸਟਰਪੁਣੇ ਦਾ ਕੰਮ ਤਾਂ ਮਿਲਣੋ ਰਿਹਾ ...”
(ਅਗਸਤ 21, 2015)
“ਮਦਨ ਲਾਲ ਢੀਂਗਰਾ ਨੇ ਬਹੁਤ ਹੌਲੀ ਆਵਾਜ਼ ਵਿੱਚ ਕਰਜ਼ਨ ਵਾਇਲੀ ਨੂੰ ਕਿਹਾ ਕਿ ਮੈਂ ਤੁਹਾਡੇ ਨਾਲ ਕੋਈ ਨਿੱਜੀ ਗੱਲ ਕਰਨੀ ਹੈ ...”
(ਅਗਸਤ 17, 2015 - ਅੱਜ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਨ ਹੈ।)
“ਮੈਂ ਗੁੱਸੇ ਵਿੱਚ ਸਾਹਮਣੇ ਪਿਆ ਦਾਲ ਵਾਲਾ ਡੌਂਗਾ ਉਸ ਮੇਜਰ ਵੱਲ ਵਗਾਹ ਮਾਰਿਆ। ਦਾਲ ਖਾਣੇ ਦੇ ਮੇਜ਼ ਉੱਤੇ ਡੁੱਲ੍ਹ ਗਈ ...”
(ਅਗਸਤ 14, 2015)
“ਖੰਡ ਦੀ ਚਾਸ਼ਨੀ ਵਿੱਚ ਡੁੱਬੇ ਸ਼ਬਦ, ਤੁਹਾਨੂੰ, ਪਲ ਕੁ ਭਰ ਲਈ, ਤਾਂ ਸੁਆਦ ਦੇਣਗੇ ...”
(ਅਗਸਤ 12, 2015)
“ਜਦੋਂ ਵੀ ਅਵਾਜ ਪੈਣੀ, ਸਾਹ ਉਤਾਂਹ ਚੜ੍ਹ ਜਾਣੇ ਕਿ ਹੁਣ ਕਿਤੇ ਵਾਪਸ ਹੀ ਨਾ ਭੇਜ ਦੇਣ ...”
(ਅਗਸਤ 9, 2015)
“ਉਹ ਮੇਰੇ ਮਾਰਗ ਦਰਸ਼ਕ ਸਨ ਤੇ ਜੇ ਮੈਨੂੰ ਉਨ੍ਹਾਂ ਦੀ ਸੰਗਤ ਦਾ ਮੌਕਾ ਨਾ ਮਿਲਦਾ ਤਾਂ ...”
(ਜੁਲਾਈ 30, 2015)
“ਹੁਣ ਇਹਨਾਂ ਦੋਵਾਂ ਵਿੱਚੋਂ ਕੋਈ ਬੋਤਲ ਵਿਚ ਕਿਉਂ ਵੜੂ?” “ਵੜੂ ਕਿਉਂ ਨਹੀਂ?” ਘੁੱਦਾ ਬੁੜ੍ਹਕਿਆ ...”
(ਜੁਲਾਈ 25, 2015)
“ਦੋ ਕੁ ਦਿਨਾਂ ਬਾਅਦ ਹੋਰ ਮੁੰਡੇ ਵੀ ਆ ਗਏ, ਇਸ ਨਾਲ਼ ਸਾਡੀ ਗਿਣਤੀ 17-18 ਦੇ ਕਰੀਬ ਹੋ ਗਈ ...”
(ਜੁਲਾਈ 21, 2015)
“ਗੁਜਰਾਤੀ ਲੇਖਕ ਪੰਜਾਬ ਦਾ ਇਤਿਹਾਸ ਲਿਖੇਗਾ, ਉਹ ਵੀ ਸ਼ਾਨਦਾਰ ਇਤਿਹਾਸ, ਮੈਂ ਸੋਚਣ ਲੱਗਾ ...”
(ਜੁਲਾਈ 15, 2015)
“ਪੈਨਸ਼ਨਾਂ ਅੱਧੀਆਂ ਘਟਾ ਦਿੱਤੀਆਂ ਗਈਆਂ ਅਤੇ ਵਿਕਰੀ ਟੈਕਸ ਵਿਚ 20% ਤੋਂ ਉੱਪਰ ਵਾਧਾ ...”
(13 ਜੁਲਾਈ 2015)
“ਸ਼ਿਕਾਰੀ ਤੋਂ ਮਰੇ ਨਾ ਉਹ ਹਵਾਵਾਂ ਤੋਂ ਡਰੇ ਨਾ ਉਹ,
ਕਿ ਇਸ ਵਾਰੀ ਪਰਿੰਦੇ ਨੂੰ ਅਸੀਂ ਹੁਸ਼ਿਆਰ ਕਰਨਾ ਹੈ।”
(ਜੂਨ 24, 2015)
(ਜੂਨ 1, 2015)
“ਉਹ ਸਕੂਲ ਵਿੱਚ ਸ਼ਰਾਬ ਪੀ ਕੇ ਜਾਂਦਾ ਰਿਹਾ ਅਤੇ ਫਿਰ ਸਕੂਲ ਵਿੱਚੋਂ ਕੱਢ ...”
(4 ਦਸੰਬਰ 2016)
Page 200 of 201
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****