




“ਭਾਰਤ ਦੀ ਤਰੱਕੀ ਦੇ ਇਨ੍ਹਾਂ ਅੰਕੜਿਆਂ ਨਾਲ ਸਰਕਾਰਾਂ ਆਪਣਾ ਅਕਸ ਪੇਸ਼ ਕਰ ਲੈਂਦੀਆਂ ਹਨ, ਸਰਕਾਰਾਂ ਚਲਾਉਣ ਵਾਲੇ ...”
(22 ਅਪਰੈਲ 2024)
ਇਸ ਸਮੇਂ ਪਾਠਕ: 635.
“ਕੁਝ ਸਮਾਂ ਪਹਿਲਾਂ ਜਿਹੜਾ ਵਿਅਕਤੀ ਤੁਹਾਡੇ ਲਈ ਅਣਜਾਣ ਹੁੰਦਾ ਹੈ, ਪੰਜ ਸੱਤ ਮਿੰਟ ਗੱਲਾਂ ਕਰਨ ਤੋਂ ਬਾਅਦ ਉਹ ਤੁਹਾਨੂੰ ...”
(21 ਅਪਰੈਲ 2024)
ਇਸ ਸਮੇਂ ਪਾਠਕ: 240.
“ਨਹੀਂ ਜੀ, ਸਾਨੂੰ ਤਾਂ ਉਸੇ ’ਤੇ ਭਰੋਸਾ ਹੈ। ਉਹ ਸਾਡੀਆਂ ਕੁੜੀਆਂ ਨੂੰ ਇੱਥੋਂ ਲੈ ਕੇ ਜਾਵੇਗਾ ਤੇ ਵਾਪਸ ਲੈ ਕੇ ਆਵੇਗਾ ...”
(21 ਅਪਰੈਲ 2024)
ਇਸ ਸਮੇਂ ਪਾਠਕ: 465.
“ਪਿੰਡ ਵਿੱਚੋਂ ਨਿਕਲਦਿਆਂ ਹੀ ‘ਮਹਾਤਮਾ ਗਾਂਧੀ’ ਵਰਗਾ ਇੱਕ ‘ਬਾਪੂ’ ਇੰਨੇ ਸਾਲਾਂ ਤੋਂ ਮੈਨੂੰ ਲਗਭਗ ਨਿੱਤ ਹੀ ਬਲਦਾਂ ਵਾਲੇ ...”
(20 ਅਪਰੈਲ 2024)
ਇਸ ਸਮੇਂ ਪਾਠਕ: 360.
“ਪਾਕਿਸਤਾਨ ਤੋਂ ਬਾਹਰ ਜਾਣ ਲਈ ਜ਼ਰੂਰੀ ਕਾਗ਼ਜ਼ਾਤ ਪਾਕਿਸਤਾਨ ਦੀ ਖੁਫੀਆ ਏਜੰਸੀ ਨੇ ਤਿਆਰ ਕੀਤੇ ਸਨ। ਇਨ੍ਹਾਂ ਵਿੱਚ ...”
(20 ਅਪਰੈਲ 2024)
ਇਸ ਸਮੇਂ ਪਾਠਕ: 450.
“ਅਸਲ ਵਿੱਚ ਹਕੂਮਤਾਂ ਦੀ ਨੀਅਤ ਵਿੱਚ ਕਿਤੇ ਨਾ ਕਿਤੇ ਖੋਟ ਛੁਪਿਆ ਹੋਇਆ ਹੈ। ਉਹ ਚਾਹੁੰਦੀਆਂ ਹੀ ਨਹੀਂ ਕਿ ...”
(19 ਅਪਰੈਲ 2024)
ਇਸ ਸਮੇਂ ਪਾਠਕ: 440.
“ਅਜੋਕੇ ਸਮੇਂ ਲਗਭਗ ਸਾਰੀਆਂ ਹੀ ਪਾਰਟੀਆਂ ਦੇ ਆਗੂ ਜਿਸ ਕਦਰ ਨਿਵਾਣਾਂ ਨੂੰ ਛੂਹ ਰਹੇ ਹਨ ਉਸ ਤੋਂ ਸਪਸ਼ਟ ...”
(19 ਅਪਰੈਲ 2024)
ਇਸ ਸਮੇਂ ਪਾਠਕ: 235.
“ਇਸੇ ਤਰ੍ਹਾਂ ਹੀ ਇੱਕ ਹੋਰ ਸਮਾਜ ਸੇਵਕ ਹਰਮਨ ਸਿੱਧੂ ਨੇ ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਖੁੱਲ੍ਹੇ ਸ਼ਰਾਬ ਦੇ ਠੇਕਿਆਂ ...”
(19 ਅਪਰੈਲ 2024)
ਇਸ ਸਮੇਂ ਪਾਠਕ: 145.
“ਕਹਿੰਦੇ ਹਨ ਕਿ ਜਿਸ ਇਨਸਾਨ ਨੂੰ ਸਭ ਕੁਝ ਸੌਖਾ ਮਿਲਿਆ ਹੋਵੇ, ਉਸ ਵਿੱਚ ਦ੍ਰਿੜਤਾ, ਲਗਨ ਅਤੇ ...”
(18 ਅਪਰੈਲ 2024)
ਇਸ ਸਮੇਂ ਪਾਠਕ: 275.
“ਮੇਰਾ ਆਪਣਾ ਵਿਆਹ ਤਾਂ ਬਗੈਰ ਕਿਸੇ ਤਿਆਰੀ ਤੋਂ ਤੇ ਆਪਸੀ ਚਰਚਾ ਤੋਂ ਨੇਪਰੇ ਚੜ੍ਹ ਗਿਆ ਪਰ ਬੇਟੀ ਦੇ ਵਿਆਹ ...”
(18 ਅਪਰੈਲ 2024)
ਇਸ ਸਮੇਂ ਪਾਠਕ: 205.
“ਹਰਿਆਣਾ ਸੂਬਾ ਭਾਵੇਂ ਸਿਆਸੀ ਰੂਪ ਵਿੱਚ ਪੰਜਾਬ ਨਾਲੋਂ ਵੱਖ ਹੈ ਪ੍ਰੰਤੂ ਸਾਹਿਤਕ ਰੂਪ ਵਿੱਚ ਦੋਹਾਂ ਦੇ ਸਰੋਕਾਰ ...”
(17 ਅਪਰੈਲ 2024)
ਇਸ ਸਮੇਂ ਪਾਠਕ: 440.
“ਲੋਕਾਂ ਨੂੰ ਚਾਹੀਦਾ ਹੈ ਕਿ ਉਹ ਦੇਸ਼ ਦੇ ਹਿਤਾਂ ਲਈ ਬੇਵਿਸ਼ਵਾਸੇ ਦਲਬਦਲੂਆਂ ਨੂੰ ਮੂੰਹ ਨਾ ਲਾਉਣ ...”
(17 ਅਪਰੈਲ 2024)
ਇਸ ਸਮੇਂ ਪਾਠਕ: 755.
“24 ਅਪਰੈਲ 2019 ਦੀ ਸਵੇਰ ਉਸਦਾ ਟੈਂਪੂ ਚਾਲਕ ਪਤੀ ਸਿਰ ਫੜਕੇ ਬੈਠ ਗਿਆ ਸੀ ਕਿ ਸਿਰ ਫਟਦਾ ਜਾਂਦਾ ਹੈ ...”
(17 ਅਪਰੈਲ 2024)
ਇਸ ਸਮੇਂ ਪਾਠਕ:: 715.
“ਇਨ੍ਹਾਂ ਚੋਣਾਂ ਵਿੱਚ ਕੱਟੜ ਰਾਸ਼ਟਰਵਾਦ ਅਤੇ ਖੇਤਰਵਾਦ ਦੀਆਂ ਵਲਗਣਾਂ ਤੋਂ ਬਾਹਰ ਨਿਕਲ ਕੇ ਨਿਰੋਲ ਦੇਸ਼ ...”
(16 ਅਪਰੈਲ 2024)
ਇਸ ਸਮੇਂ ਪਾਠਕ: 325.
“ਜੇ ਇਸੇ ਜ਼ਿੰਦਗੀ ਵਿੱਚ ਇਸੇ ਧਰਤੀ ਨੂੰ ਸਵਰਗ ਬਣਾਉਣਾ ਚਾਹੁੰਦੇ ਹੋ ਤਾਂ ਦੇਸ਼ ਦੀ ਲੁੱਟ ਕਰਨ ਵਾਲੀ ਹਰ ...”
(15 ਅਪਰੈਲ 2024)
ਇਸ ਸਮੇਂ ਪਾਠਕ: 225.
“ਬੀਤਦੇ ਵਕਤ ਨਾਲ ਬਹੁਤ ਕੁਝ ਬਦਲਿਆ। ਜ਼ਿੰਦਗੀ ਦੀਆਂ ਜ਼ਿੰਮੇਵਾਰੀਆਂ ਵਿੱਚ ਉਲਝ ਕੇ ...”
(16 ਅਪਰੈਲ 2024)
ਇਸ ਸਮੇਂ ਪਾਠਕ: 230.
“ਅਜਿਹੀ ਮਾਨਸਿਕਤਾ ਵਾਲੇ ਆਗੂਆਂ ਦਾ ਸਹੀ ਇਲਾਜ ਦੇਸ਼ ਦੇ ਵੋਟਰ ਹੀ ਕਰ ਸਕਦੇ ਹਨ ਪਰ ...”
(15 ਅਪਰੈਲ 2024)
“ਹਾਲਾਤ ਉੱਪਰ ਕਾਬੂ ਪਾਉਣ ਲਈ ਮੌਕੇ ਦੀਆਂ ਸਰਕਾਰਾਂ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ ਅਤੇ ਬੱਚਿਆਂ ਨੂੰ ...”
(15 ਅਪਰੈਲ 2024)
ਇਸ ਸਮੇਂ ਪਾਠਕ: 160.
“ਕਹਾਵਤ ਸੁਣੀਦੀ ਹੈ ਕਿ ‘ਤੌੜੀ ਉੱਬਲੇਗੀ ਤਾਂ ਆਪਣੇ ਕੰਢੇ ਸਾੜ ਲਵੇਗੀ, ਕਿਸੇ ਦਾ ਕੀ ਵਿਗਾੜ ਲਵੇਗੀ’! ਲੋਕਤੰਤਰ ਵਿੱਚ ...”
(15 ਅਗਸਤ 2024)
ਇਸ ਸਮੇਂ ਪਾਠਕ: 595.
“ਅੱਜ ਜਦੋਂ ਸਾਰਾ ਸੰਸਾਰ ਉਹਨਾਂ ਦੀ 133 ਵੀਂ ਜਯੰਤੀ ਮਨਾ ਰਿਹਾ ਹੈ ਤਾਂ ਦੇਖਣ ਦੀ ਲੋੜ ਹੈ ਕਿ ਜੋ ਸੁਪਨੇ ਡਾ. ਅੰਬੇਡਕਰ ਨੇ ...”
(14 ਅਪਰੈਲ 2024)
ਇਸ ਸਮੇਂ ਪਾਠਕ: 535.
“ਡਾ. ਬੀ ਆਰ ਅੰਬੇਡਕਰ ਸਮਾਜ ਦੇ ਸਿਰਫ ਪਛੜੇ ਅਤੇ ਦੱਬੇ ਕੁਚਲੇ ਵਰਗਾਂ ਬਾਰੇ ਹੀ ਨਹੀਂ ਸੋਚਦੇ ਸਨ ਬਲਕਿ ਸਮੁੱਚੇ ...”
(14 ਅਪਰੈਲ 2024)
ਇਸ ਸਮੇਂ ਪਾਠਕ: 320.
“‘ਜਦੋਂ ਧੀਆਂ ਮਾਰ ਮੁਕਾਓਗੇ, ਫਿਰ ਨੂੰਹਾਂ ਕਿੱਥੋਂ ਲਿਆਓਗੇ?’ ਵਾਲੀ ਗੱਲ ਤਾਂ ਕਿਸੇ ਨੇ ਸੋਚੀ ਹੀ ਨਾ ...”
(14 ਅਪ੍ਰੈਲ 2024)
“ਲਗਦਾ ਹੈ ਕਿ ਦੇਸ਼ ਅੰਦਰ ਇਸ ਵਾਰ ਸਿਆਸੀ ਹਵਾ ਦਾ ਰੁਖ ਬਦਲ ਰਿਹਾ ਹੈ ਜੋ ਝੂਠ ਅਤੇ ਸੱਚ ਦਾ ਨਿਤਾਰਾ ਕਰਕੇ ...”
(13 ਅਪਰੈਲ 2024)
ਇਸ ਸਮੇਂ ਪਾਠਕ: 570.
“ਮਾਹਿਰਾਂ ਮੁਤਾਬਿਕ ਇਹ ਸਿਲਸਲਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਆਉਂਦੇ ਕੁਝ ਸਾਲਾਂ ਤਕ ਪੰਜਾਬ ਦੀ ਧਰਤੀ ...”
(13 ਅਪਰੈਲ 2024)
ਇਸ ਸਮੇਂ ਪਾਠਕ: 290.
“ਦੱਸਿਆ ਜਾਂਦਾ ਹੈ ਕਿ ਇਸ ਥਾਂ ਦੀ ਨਿਸ਼ਾਨਦੇਹੀ ਪਹਿਲੇ ਸੰਸਾਰ ਯੁੱਧ ਸਮੇਂ ਹੋਈ ਸੀ। ਅੰਗਰੇਜ਼ ਫ਼ੌਜ ਵਿੱਚ ...”
(13 ਅਪਰੈਲ 2024)
ਇਸ ਸਮੇਂ ਪਾਠਕ: 435.
“ਇੱਕ ਦਿਨ ਰਜੀਆ ਅਤੇ ਸ਼ਫੀਕ ਆਪਣੇ ਪੁੱਤਰ ਅਹਿਮਦ ਨੂੰ ਲੈਣ ਸਾਡੇ ਪਿੰਡ ਆ ਪੁੱਜੇ। ਉਨ੍ਹਾਂ ਨੇ ਕਰਤਾਰੇ ਨੂੰ ...”
(12 ਅਪਰੈਲ 2024)
ਇਸ ਸਮੇਂ ਪਾਠਕ: 290.
“ਅੱਗੋਂ ਅਵਾਜ਼ ਆਈ, “ਤੁਹਾਡੇ ਸਾਹਮਣੇ ਨਿਰਮਲਾ ਭੂਆ ਦਾ ਘਰ ...” ਮੈਂ ਵਿੱਚੋਂ ਹੀ ਉਸਦੀ ਗੱਲ ਕੱਟ ਕੇ ਕਿਹਾ ...”
(12 ਅਪਰੈਲ 2024)
ਇਸ ਸਮੇਂ ਪਾਠਕ: 140.
“ਵੋਟਰਾਂ ਨੂੰ ਆਪਣਾ ਮਤਦਾਨ ਬਗੈਰ ਕਿਸੇ ਲਾਲਚ, ਡਰ, ਧਰਮ ਜਾਤੀ ਅਤੇ ਖਿੱਤੇ ਤੋਂ ਉੱਪਰ ਉੱਠ ਕੇ ਜ਼ਮੀਰ ਦੀ ਆਵਾਜ਼ ...”
(12 ਅਪਰੈਲ 2024)
ਇਸ ਸਮੇਂ ਪਾਠਕ: 380.
“ਇਸ ਵਾਰ ਦਲ ਬਦਲੀਆਂ ਇੰਨੀ ਵੱਡੀ ਪੱਧਰ ’ਤੇ ਹੋਈਆਂ ਹਨ ਅਤੇ ਹੋ ਰਹੀਆਂ ਹਨ ਕਿ ਪਾਰਟੀ ਵਰਕਰ ਭੰਬਲ਼ਭੂਸੇ ...”
(11 ਅਪਰੈਲ 2024)
ਇਸ ਸਮੇਂ ਪਾਠਕ: 225.
“ਦਲ-ਬਦਲੀ ਦੀ ਦਲਦਲ ਦੇਖ ਜਾਪਦਾ ਹੈ ਕਿ ਜ਼ਰੂਰੀ ਨਹੀਂ ਮੌਤ ਮਗਰੋਂ ਹੀ ਰੂਹ ਭਟਕੇ, ਜੇ ਜਿਉਂਦੇ ਜੀਅ ਜ਼ਮੀਰ...”
(11 ਅਪਰੈਲ 2024)
ਇਸ ਸਮੇਂ ਪਾਠਕ: 240.
“ਇਹ ਸਭ ਜਾਣਦੇ ਹਨ ਕਿ ਸਾਡੇ ਦੇਸ਼ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ’ਤੇ ਆਪਣੀ ਜੇਬ ਤੋਂ ਖਰਚ ਕਰਨਾ ਪੈਂਦਾ ਹੈ। ਇਸਦਾ ...”
(10 ਅਪਰੈਲ 2024)
ਇਸ ਸਮੇਂ ਪਾਠਕ: 170.
“ਇਸ ਵਾਰ ਦੀ ਚੋਣ ਜੰਗ ਜਿੱਤਣ ਲਈ ਕੇਂਦਰੀ ਏਜੰਸੀਆਂ ਜਿਸ ਤਰ੍ਹਾਂ ਵਿਹਾਰ ਕਰ ਰਹੀਆਂ ਹਨ, ਉਨ੍ਹਾਂ ਨੂੰ ਵੇਖ ਕੇ ...”
(10 ਅਪਰੈਲ 2024)
ਇਸ ਸਮੇਂ ਪਾਠਕ: 425.
“ਕਿਸਾਨ ਆਪਣੀ ਮੰਗ ’ਤੇ ਦ੍ਰਿੜ੍ਹ ਹਨ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ...”
(9 ਅਪਰੈਲ 2024)
ਇਸ ਸਮੇਂ ਪਾਠਕ: 405.
“ਕਾਂਗਰਸ ਨੇ ਲੋਕਾਂ ਨੂੰ ਯਕੀਨ ਦਿਵਾਇਆ ਹੈ ਕਿ ਉਹ ਈ.ਡੀ., ਸੀ.ਬੀ.ਆਈ. ਅਤੇ ਪੁਲਿਸ ਉੱਤੇ ਛਿਕੰਜਾ ਕੱਸੇਗੀ ਅਤੇ ...”
(9 ਅਪਰੈਲ 2024)
ਇਸ ਸਮੇਂ ਪਾਠਕ: 330.
“ਬਿਲਕੁਲ। ... ਵੈਸੇ ਕੋਈ ਰਾਜ਼ੀ ਹੋਵੇ ਜਾਂ ਨਾ, ਮੈਂ ਆਪਣੀਆਂ ਧੀਆਂ ਰੁਲਣ ਨਹੀਂ ਦੇਣੀਆਂ। ਉਹਨਾਂ ਦੇ ਸੁਪਨੇ ...”
(9 ਅਪਰੈਲ 2024)
ਇਸ ਸਮੇਂ ਪਾਠਕ: 300.
“ਚੋਣ ਬਾਂਡ ਘੋਟਾਲੇ ਦੀਆਂ ਹੋਰ ਵੀ ਪਰਤਾਂ ਖੁੱਲ੍ਹੀਆਂ ਹਨ ਅਤੇ ਇਹ ਘੋਟਾਲਾ ਭਾਰਤ ਵਿਚਲੇ ...”
(8 ਅਪਰੈਲ 2024)
“ਬੁੱਕ ਸਟਾਲ ’ਤੇ ਖੜ੍ਹੇ ਦੋਨਾਂ ਮੁੰਡਿਆਂ ਨੇ ਦੱਸਿਆ, “ਜਿਹੜੀ ਪ੍ਰੋਫੈਸਰ ਮੈਡਮ ਦਾ ਵਿਆਹ ਹੈ, ਅਸੀਂ ਉਨ੍ਹਾਂ ਦੇ ਵਿਦਿਆਰਥੀ ...”
(8 ਅਪਰੈਲ 2024)
ਇਸ ਸਮੇਂ ਪਾਠਕ: 130.
“ਗੁਰਮੀਤ ਸਿੰਘ ਉੱਤੇ ਉਹਨਾਂ ਦੇ ਕੌੜੇ ਬੋਲਾਂ ਨੇ ਐਨਾ ਅਸਰ ਕੀਤਾ ਕਿ ਉਸ ਨੇ ਮੰਜਾ ਹੀ ਫੜ ਲਿਆ ...”
(7 ਅਪਰੈਲ 2024)
“ਬੇਹਿਸਾਬ ਪੈਸੇ ਅਤੇ ਰਾਜਨੀਤੀ ਦਾ ਗਠਜੋੜ ਸਾਡੀ ਜਮਹੂਰੀ ਪ੍ਰਕਿਰਿਆ ਦੇ ਮੁੱਖ ਹਿੱਸੇ ਵਿੱਚ ...”
(7 ਅਪਰੈਲ 2024)
“ਤਿੰਨ ਚਾਰ ਦਿਨ ਦਵਾਈ ਖਾਣ ਮਗਰੋਂ ਵੀ ਜਦੋਂ ਉਂਗਲਾਂ ਠੀਕ ਨਾ ਹੋਈਆਂ ਤਾਂ ਮੈਂ ਦੁਬਾਰਾ ਡਾਕਟਰ ਕੋਲ ...”
(7 ਅਪਰੈਲ 2024)
ਇਸ ਸਮੇਂ ਪਾਠਕ: 295.
Page 37 of 135
* * *
* * *
* * *
* * *
* * *
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****