




“ਪੰਜਾਬ ਦੀ ਨਾਮੀ ਅਖ਼ਬਾਰ ਪੰਜਾਬੀ ਟ੍ਰਿਬਿਊਨ ਵਿੱਚ ਉਸ ਵੱਲੋਂ ਸਨ 1986 ਤੋਂ 2018 ਤਕ ਸਹਾਇਕ ਸੰਪਾਦਕ ਵਜੋਂ ...”
(6 ਅਪਰੈਲ 2024)
ਇਸ ਸਮੇਂ ਪਾਠਕ: 370.
“ਤੇਰੇ ਵਰਗੇ ਨੌਤੀ ਸੌ ਫਿਰਦੇ ਐ ਇਹ ਬੰਦ ਕਰਾਉਣ ਨੂੰ, ਜਾਹ ਲਾ ਲੈ ਜੋਰ ਜਿੱਥੇ ਲਗਦਾ ਐ ...”
(6 ਅਪਰੈਲ 2024)
ਇਸ ਸਮੇਂ ਪਾਠਕ: 325.
“ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸੋਚ ਇਹ ਹੈ ਕਿ ਭਗਵੰਤ ਮਾਨ ਸਰਕਾਰ ਦੀ ਪਿਛਲੇ ਦੋ ਸਾਲ ਦੀ ਕਾਰਗੁਜ਼ਾਰੀ ...”
(5 ਅਪਰੈਲ 2024)
ਇਸ ਸਮੇਂ ਪਾਠਕ: 345.
“ਜਦੋਂ ਆਪਣੇ ਸਿੱਕੇ ਹੀ ਖੋਟੇ ਹੋਣ, ਫਿਰ ਦੁਕਾਨਦਾਰ ਨੂੰ ਦੋਸ਼ ਕਿਵੇਂ ਦਿੱਤਾ ਜਾ ਸਕਦਾ ਹੈ। ਸਿਆਸਤਦਾਨ ਇੱਕ ਦੂਜੀ ਪਾਰਟੀ ...”
(5 ਅਪਰੈਲ 2024)
ਇਸ ਸਮੇਂ ਪਾਠਕ: 235.
“ਮੌਜੂਦਾ ਸਮੇਂ ਵਿੱਚ ਇਹ ਯੂਸੀਸੀ ਦੇ ਸੰਬੰਧ ਵਿੱਚ ਬਦਲਾਅ ਲਿਆ ਕੇ ਇਸ ਨੂੰ ਲਾਗੂ ਕਰਨਾ ਸੰਵਿਧਾਨ ਨਿਰਮਾਤਾਵਾਂ ਦੇ ...”
(5 ਅਪਰੈਲ 2024)
ਇਸ ਸਮੇਂ ਪਾਠਕ: 290.
“ਆਪਣੀ ਆਰਥਿਕ ਸਥਿਤੀ ਦੇਖੇ ਬਿਨਾਂ ਆਪਣੀ ਹੈਸੀਅਤ ਤੋਂ ਬਾਹਰ ਹੋ ਕੇ ਇਹੋ ਜਿਹੇ ਪ੍ਰੋਗਰਾਮਾਂ ਉੱਤੇ ਹੱਦੋਂ ਵੱਧ ਖਰਚ ਕਰਨਾ ...”
(4 ਅਪਰੈਲ 2024)
ਇਸ ਸਮੇਂ ਪਾਠਕ: 270.
“ਇਸ ਲਈ ‘ਸਭ ਕਾ ਸਾਥ ਸਭ ਕਾ ਵਿਕਾਸ’ ਦੇ ਨਾਅਰੇ ਨੂੰ ਕੇਵਲ ਤੇ ਕੇਵਲ ਇੱਕ ਜੁਮਲਾ ਹੀ ਕਰਾਰ ਦਿੱਤਾ ਜਾ ਰਿਹਾ ...”
(4 ਅਪਰੈਲ 2024)
ਇਸ ਸਮੇਂ ਪਾਠਕ: 315.
“ਨਸ਼ਿਆਂ ਕਾਰਨ ਅਜਿਹੀ ਦਰਦਨਾਕ ਸਥਿਤੀ ’ਤੇ ਚਿੰਤਾ ਦਾ ਪ੍ਰਗਟਾਵਾ ਕਰਨ ਦੀ ਥਾਂ ਪੰਜਾਬ ਨੂੰ ਅਫੀਮ ਜਿਹੇ ...”
(4 ਅਪਰੈਲ 2024)
ਇਸ ਸਮੇਂ ਪਾਠਕ: 200.
“ਇਸ ਮੁਲਕ ਦੀਆਂ ਆਪਣੀਆਂ ਨੈਤਿਕ ਕਦਰਾਂ ਕੀਮਤਾਂ ਸਨ। ਇੱਥੇ ਰਿਸ਼ਵਤ, ਬੇਈਮਾਨੀ, ਹੇਰਾਫੇਰੀ ਨਾਂ ਦੀ ਕੋਈ ...”
(3 ਅਪਰੈਲ 2024)
ਇਸ ਸਮੇਂ ਪਾਠਕ: 245.
“ਇੰਝ ਲੋਕ ਰਾਜ ਨੂੰ ਖੋਰਾ ਲੱਗੇਗਾ ’ਤੇ ਇੱਕ ਵਿਅਕਤੀ ਵਿਸ਼ੇਸ਼ ਤਾਨਾਸ਼ਾਹ ਵਾਂਗ ਸਰਕਾਰ ਚਲਾਵੇਗਾ। ਸਾਡੇ ਦੇਸ਼ ਵਿੱਚ ...”
(3 ਅਪਰੈਲ 2024)
ਇਸ ਸਮੇਂ ਪਾਠਕ: 145.
“ਮਾਣ-ਸਨਮਾਨ, ਅਹੁਦੇਦਾਰੀਆਂ ਨੂੰ ਲੈ ਕੇ ਜੋ ਤਿਕੜਮਬਾਜ਼ੀ ਹੋ ਰਹੀ ਹੈ ਤੇ ਉਹ ਜਿਸ ਦਿਸ਼ਾ ਵਿੱਚ ਜਾ ਰਹੀ ਹੈ, ਉਸ ਦੀ ਲੋੜ ...”
(3 ਅਪਰੈਲ 2024)
ਇਸ ਸਮੇਂ ਪਾਠਕ: 260.
“ਪੰਜਾਬ ਦੇ ਲੋਕਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਜਿਸਨੇ ਇੱਕ ਵਾਰੀ ਵਿਸ਼ਵਾਸਘਾਤ ਕੀਤਾ ਹੋਵੇ ਉਸ ਉੱਤੇ ਭਰੋਸਾ ਨਹੀਂ ...”
(2 ਅਪਰੈਲ 2024)
ਇਸ ਸਮੇਂ ਪਾਠਕ: 165.
“ਤੀਸਰਾ ਪੱਖ ਇਹ ਹੈ ਕਿ ਜਦੋਂ ਦਾ ਇਲੈਕਟੋਰਲ ਬਾਂਡ, ਬੈਂਕਾਂ ਰਾਹੀਂ ਚੋਣ ਚੰਦਾ ਦੇਣ ਵਾਲੇ ਬਾਂਡ, ਜਾਰੀ ਕਰਨ ਦੀ ਖੇਡ ...”
(2 ਅਪਰੈਲ 2024)
ਇਸ ਸਮੇਂ ਪਾਠਕ: 380.
“ਮੁਲਕ ਦੀ ਸਿਆਸਤ ਵਿੱਚੋਂ ਅਪਰਾਧੀਆਂ ਨੂੰ ਲਾਂਭੇ ਕਰਨ ਲਈ ਵੱਡੀ ਜ਼ਿੰਮੇਵਾਰੀ ਸਰਕਾਰ ਉੱਤੇ ਪਾਈ ਗਈ ਸੀ ...”
(1 ਅਪਰੈਲ 2024)
ਇਸ ਸਮੇਂ ਪਾਠਕ: 320.
“ਪਰਮਜੀਤ ਦਿਓਲ ਆਪਣੀ ਗ਼ਜ਼ਲ ਨੂੰ ਇਕਹਿਰਾ ਨਹੀਂ ਹੋਣ ਦਿੰਦੀ … ਉਹ ਘਟਨਾਵਾਂ ਮਗਰ ਭੱਜ ਕੇ ਆਪਣੀ ਰਚਨਾ ...”
(1 ਅਪਰੈਲ 2024)
ਇਸ ਸਮੇਂ ਪਾਠਕ: 180.
“ਧਰਮ ਨਿਰਪੱਖਤਾ ਦੇ ਵਿਚਾਰ ਦਾ ਵਿਕਾਸ ਰੁਕ ਗਿਆ ਹੈ ਕਿਉਂਕਿ ਧਰਮ ਨਿਰਪੱਖਤਾ ਦੇ ਵਿਰੋਧੀ ਅਤੇ ਸਮਰਥਕ ...”
(1 ਅਪਰੈਲ 2024)
ਇਸ ਸਮੇਂ ਪਾਠਕ: 140.
“ਸਾਡੇ ਦੇਸ਼ ਦਾ ਵੀ ਇਹ ਹੀ ਹਾਲ ਹੈ। 2012 ਤੋਂ 2017 ਤਕ ਦੀ ਅਕਾਲੀ ਸਰਕਾਰ ਵੇਲੇ ਮੈਂ ਕਾਫੀ ਸਾਲ ...”
(31 ਮਾਰਚ 2024)
“ਬਾਹਰ ਰੌਲਾ ਜਿਹਾ ਪੈਂਦਾ ਸੁਣ ਕੇ ਅਸੀਂ ਵੀ ਦੀਵਾਨ ਹਾਲ ਦੇ ਦਰਵਾਜ਼ੇ ਕੋਲ ਚਲੇ ਗਏ ਜਿੱਥੇ ਉਹ ਔਰਤਾਂ ...”
(31 ਮਾਰਚ 2024)
ਇਸ ਸਮੇਂ ਪਾਠਕ: 425.
“ਕੀ ਸਿਆਸੀ ਦਲਾਂ ਵੱਲੋਂ ਭੁੱਖੇ ਮਰ ਰਹੇ ਤੇ ਗਰੀਬੀ ਨਾਲ ਨਪੀੜੇ ਜਾ ਰਹੇ ਲੋਕਾਂ ਨੂੰ ਵਿਖਾਏ ਜਾ ਰਹੇ ਆਰਥਿਕ ਸੁਪਨੇ ...”
(30 ਮਾਰਚ 2024)
ਇਸ ਸਮੇਂ ਪਾਠਕ: 245.
“ਇੰਨੇ ਨੂੰ ਸਾਡੇ ਪਿੰਡ ਦਾ ਲੰਬੜਦਾਰ, ਜੋ ਡੈਅਰੀ ਵਿੱਚ ਦੁੱਧ ਪਾਉਣ ਆਇਆ ਹੋਇਆ ਸੀ, ਜਾਂਦਾ ਜਾਂਦਾ ਡੈਡੀ ਨੂੰ ਕਹਿ ਗਿਆ ...”
(30 ਮਾਰਚ 2024)
ਇਸ ਸਮੇਂ ਪਾਠਕ: 225.
“ਆਪਣੇ ਚੰਗੇ ਭਵਿੱਖ ਲਈ ਅਜਿਹੀ ਸੋਚ ਬਣਾਉਣੀ ਹੋਵੇਗੀ ਕਿ ਮੁਲਕ ਦੇ ਸਾਰੇ ਕੁਦਰਤੀ ਸਾਧਨ ...”
(30 ਮਾਰਚ 2024)
“ਇਹਨਾਂ ਅਪੀਲਾਂ ਦਾ ਅਸਰ ਸ਼ਹਿਰਾਂ ਵਿੱਚ ਹੁਣ ਕਾਫ਼ੀ ਦਿਖਾਈ ਦੇਣ ਲੱਗਾ ਹੈ। ਸ਼ਹਿਰਾਂ ਦੇ ਚੌਕਾਂ ਜਾਂ ...”
(29 ਮਾਰਚ 2024)
ਇਸ ਸਮੇਂ ਪਾਠਕ: 220.
“ਸਿਆਸੀ ਪਾਰਟੀਆਂ ਨੇ ਦਲਿਤ ਵੋਟ ਬੈਂਕ ਦੀ ਦ੍ਰਿਸ਼ਟੀ ਤੋਂ ਇਨ੍ਹਾਂ ਡੇਰਿਆਂ ਦੀ ਸਰਪ੍ਰਸਤੀ ...”
(29 ਮਾਰਚ 2024)
“ਵਿਸ਼ਵ ਦੀ ਵੰਡ ਚਰਮ ਸੀਮਾ ’ਤੇ ਪਹੁੰਚ ਚੁੱਕੀ ਹੈ। ਹਜ਼ਾਰਾਂ ਟਨ ਅੰਨ ਦੀ ਬਰਬਾਦੀ ...”
(29 ਮਾਰਚ 2024)
“ਹਰ ਫੈਸਲੇ ਦੇ ਚੰਗੇ ਮਾੜੇ ਪੱਖ ਪਹਿਲਾਂ ਵਿਚਾਰ ਲੈਣੇ ਚਾਹੀਦੇ ਹਨ ਪਰ ਜੇਕਰ ਕੋਈ ਗਲਤ ਫੈਸਲਾ ਲਿਆ ਹੀ ਜਾਵੇ ਤਾਂ ...”
(28 ਮਾਰਚ 2024)
ਇਸ ਸਮੇਂ ਪਾਠਕ: 230.
“ਕਦੋਂ ਤਕ ਉੱਜੜ ਕੇ ਵਸਦੇ ਰਹੋਗੇ? ਹੁਣ ਵੀ ਜੇ ਤੁਹਾਨੂੰ ਆਪਣੇ-ਬੇਗਾਨੇ ਦੀ ਸਮਝ ਨਾ ਲੱਗੀ ਤਾਂ ਤੁਹਾਨੂੰ ...”
(28 ਮਾਰਚ 2024)
ਇਸ ਸਮੇਂ ਪਾਠਕ: 280.
“ਜਦੋਂ ਮੁੱਖ ਮੰਤਰੀ ਨੇ ਇਹ ਕਿਹਾ ਕਿ ਤੁਸੀਂ ਇਸਦੀ ਸੂਚਨਾ ਥਾਣੇ ਵਿੱਚ ਦੇਣੀ ਸੀ, ਲੋਕਾਂ ਨੇ ਸ਼ਿਕਵੇ ਭਰਪੂਰ ਲਹਿਜ਼ੇ ਵਿੱਚ ਕਿਹਾ ...”
(28 ਮਾਰਚ 2024)
ਇਸ ਸਮੇਂ ਪਾਠਕ: 335.
“... ਸਿਆਸਤਦਾਨ ਸਿਰਫ਼ ਲੋਕਾਂ ਨੂੰ ਗੁਮਰਾਹ ਕਰਕੇ, ਰਾਜਸੀ ਕਲਾਬਾਜ਼ੀਆਂ ਨਾਲ ਇੱਕ ਵਾਰ ਫਿਰ ਲੋਕਾਦੀਆਂ ਅੱਖਾਂ ਵਿੱਚ ਘੱਟਾ ...”
(27 ਮਾਰਚ 2024)
ਇਸ ਸਮੇਂ ਪਾਠਕ: 685.
“2024 ਦੀਆਂ ਚੋਣਾਂ ਮੌਕੇ ਜੇ ਅਕਾਲੀ ਦਲ ਨੇ ਭਾਜਪਾ ਨਾਲ ਸੀਟਾਂ ਦਾ ਸਮਝੌਤਾ ਕਰ ਲਿਆ ਤਾਂ ਹੋ ਸਕਦਾ ਹੈ ਕਿ ਕੁਝ ...”
(27 ਜਨਵਰੀ 2024)
ਇਸ ਸਮੇਂ ਪਾਠਕ: 300.
“ਵੈਸੇ ਭਟਕਣਾ ਜ਼ਿੰਦਗੀ ਦਾ ਹਿੱਸਾ ਹੈ, ਜਨਮ ਤੋਂ ਹੀ। ਨਾਲੇ ਇਹ ਵੀ ਕਿ ਭਟਕੇ ਬਿਨਾਂ ਗਿਆਨ ਹਾਸਿਲ ਨਹੀਂ ਹੋ ਸਕਦਾ ...”
(27 ਮਾਰਚ 2024)
ਇਸ ਸਮੇਂ ਪਾਠਕ: 345.
“ਹਕੀਕਤ ਇਹ ਹੈ ਕਿ ਚੋਣ ਬਾਂਡ ਸੱਤਾ ਧਿਰ ਵੱਲੋਂ ਭਾਰਤ ਦੇ ਵੱਡੇ-ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ਚੋਰੀਆਂ ਲੁਕਾਉਣ ...”
(26 ਮਾਰਚ 2024)
ਇਸ ਸਮੇਂ ਪਾਠਕ: 295.
“ਕਾਲਜ ਵਿੱਚ ਪੜ੍ਹਦਿਆਂ ਭਗਤ ਸਿੰਘ ਨੇ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਪ੍ਰਚਾਰ ਲਈ ਰੰਗਮੰਚ ਨੂੰ ਚੁਣਿਆ। ਉਸ ਨੇ ਇਸ ...”
(26 ਮਾਰਚ 2024)
ਇਸ ਸਮੇਂ ਪਾਠਕ: 180.
“ਸਵਾਲ ਫਿਰ ਉੱਥੇ ਦਾ ਉੱਥੇ ਹੈ ਕਿ ਜਦੋਂ ਲੋਕ ਸਭਾ ਚੋਣਾਂ ਸਿਰ ਉੱਤੇ ਹਨ ਤੇ ਰਾਜਸੀ ਖੇਤਰ ਦੀ ਭੁਚਾਲੀ ਘਟਨਾ ਵਾਂਗ ...”
(26 ਮਾਰਚ 2024)
ਇਸ ਸਮੇਂ ਪਾਠਕ: 230.
“ਸਾਨੂੰ ਹੀ ਆਪਣੇ ਆਲੇ ਦੁਆਲੇ ਨੂੰ ਜਾਗਰੂਕ ਕਰਨਾ ਹੋਵੇਗਾ ਤਾਂ ਕਿ ਜ਼ਿੰਦਗੀ ਦੇ ਰੰਗ ਫਿੱਕੇ ਨਾ ਪੈਣ, ਹਰ ਘਰ ਵਿੱਚੋਂ ਖੁਸ਼ੀਆਂ ...”
(25 ਮਾਰਚ 2024)
ਇਸ ਸਮੇਂ ਪਾਠਕ: 170.
“ਜੇ ਚੋਣਾਂ ਤਕ ਸਭ ਕੁਝ ਠੀਕ ਚੱਲਦਾ ਰਿਹਾ ਤਾਂ ਪਾਠਕ ਦੇਖਣਗੇ ਕਿ ਅਖੀਰ ਵੀਹ ਸੌ ਚੌਵੀ ਨੇ ਉੱਨੀ ਸੌ ਸਤੱਤਰ ਵਿੱਚ ਤਬਦੀਲ ...”
(25 ਮਾਰਚ 2024)
ਇਸ ਸਮੇਂ ਪਾਠਕ: 105.
“ਐਸੇ ਸਮਾਜ ਦੀ ਸਿਰਜਣਾ ਵੱਲ ਕਦਮ ਵਧਾਈਏ, ਜਿੱਥੇ ਇਨਸਾਨ ਦੀ ਜ਼ਿੰਦਗੀ ਅਸਲੀ ਰੰਗਾਂ ਨਾਲ ਭਰੀ ਹੋਵੇ, ਚਿਹਰਿਆਂ ...”
(25 ਮਾਰਚ 2024)
ਇਸ ਸਮੇਂ ਪਾਠਕ: 345.
“ਉਹ ਸਵਰਗਵਾਸ ਹੋਇਆ ਨਵੰਬਰ 2022 ਵਿੱਚ ਅਤੇ ਮੈਨੂੰ ਪਤਾ ਲੱਗਿਆ ਮਾਰਚ 2024 ਨੂੰ, ਮੇਰੇ ਲਈ ...”
(24 ਮਾਰਚ 2024)
ਇਸ ਸਮੇਂ ਪਾਠਕ: 435.
“ਈ-ਵੋਟਿੰਗ ਦੀ ਵਰਤੋਂ ਅੱਜ ਦੁਨੀਆਂ ਦੇ ਵਿਕਸਿਤ ਲੋਕਤੰਤਰ ਕਰ ਰਹੇ ਹਨ। ਇਹ ਲੋੜ ਵਿੱਚੋਂ ਨਿਕਲਿਆ ਵਿਕਲਪ ਹੈ। ਇਸ ...”
(24 ਮਾਰਚ 2024)
“ਕੌਣ ਸੀ ਇਹ ਕਿਹਰ ਸਿੰਘ, ਜਿਸਦੀ ਯਾਦ ਵਿੱਚ ਇਹ ਇਮਾਰਤ ਬਣੀ ਐ?” ਮਰੀਜ਼ਾਂ ਦੀ ਕਤਾਰ ਵਿੱਚ ਅੱਗੇ ਬੈਠੀ ...”
(24 ਮਾਰਚ 2024)
ਇਸ ਸਮੇਂ ਪਾਠਕ: 705.
“ਉਪਰੋਕਤ ਵਿਸ਼ਲੇਸ਼ਣ ਸਪਸ਼ਟ ਕਰਦਾ ਹੈ ਕਿ ਸੂਬਾ ਇੱਕ ਬਹੁਤ ਹੀ ਗੰਭੀਰ ਅਤੇ ਡੂੰਘੇ ਵਿੱਤੀ ਅਤੇ ਆਰਥਿਕ ਸੰਕਟ ਵਿੱਚ ...”
(23 ਮਾਰਚ 2024)
ਇਸ ਸਮੇਂ ਪਾਠਕ: 475.
Page 38 of 135
* * *
* * *
* * *
* * *
* * *
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****