




“ਇਸ ਸਮੇਂ ਮੁੱਖ ਭੂਮਿਕਾ ਨਿਭਾਉਣ ਲਈ ਕਾਂਗਰਸ ਨੂੰ ਅੱਗੇ ਵਧਕੇ ਗਠਜੋੜ ਦੇ ਸਾਂਝੀਦਾਰਾਂ ਦਰਮਿਆਨ ...”
(21 ਫਰਵਰੀ 2024)
ਇਸ ਸਮੇਂ ਪਾਠਕ: 255.
“ਜਿਸ ਭਾਸ਼ਾ ਨੂੰ ਬੋਲਣ ਵਾਲੇ ਘਟ ਜਾਂਦੇ ਹਨ, ਉਹ ਭਾਸ਼ਾ ਹੌਲੀ ਹੌਲੀ ਅਲੋਪ ਹੋ ਜਾਂਦੀ ਹੈ। ਪੰਜਾਬੀ ...”
(21 ਫਰਵਰੀ 2024)
“ਪੰਜਾਬੀ ਭਾਸ਼ਾ ਵਿੱਚ ਵੱਡੇ ਭਾਸ਼ਾਈ ਸ੍ਰੋਤ ਤਿਆਰ ਕਰਨ ਲਈ ਵੀ ਹਿੰਦੀ ਦੀ ਚੋਣ ਅੰਗਰੇਜ਼ੀ ਨਾਲੋਂ ਵਧੇਰੇ ਲਾਹੇਵੰਦ ਹੈ। ਸ਼ਬਦ ...”
(20 ਫਰਵਰੀ 2024)
ਇਸ ਸਮੇਂ ਪਾਠਕ: 515.
“ਸਾਜ਼ਿਸ਼ਕਾਰੀਆਂ ਦੇ ਹਮਲਿਆਂ ਕਾਰਨ ਪੈਦਾ ਹੋਏ ਇਸ ਵੱਡੇ ਡਰ ਅਤੇ ਖਦਸ਼ੇ ਨੂੰ ਦੇਖਦਿਆਂ ਸਰਕਾਰਾਂ ਅਤੇ ਪੰਜਾਬੀਆਂ ਨੂੰ ...”
(20 ਫਰਵਰੀ 2024)
ਇਸ ਸਮੇਂ ਪਾਠਕ: 508.
“ਭਾਰਤ ਉਸ ਅਲੋਕਾਰ ਦੌਰ ਵਿੱਚ ਦਾਖਲ ਹੋ ਚੁੱਕਾ ਹੈ, ਜਿੱਥੇ ਵਗਦੇ ਵਹਿਣ ਨਾਲ ਵਗਣ ਲਈ ਤਾਂ ਸੈਂਕੜੇ ਜਾਂ ਹਜ਼ਾਰਾਂ ਨਹੀਂ ...”
(20 ਫਰਵਰੀ 2024)
ਇਸ ਸਮੇਂ ਪਾਠਕ: 535.
“ਸਿਰਫ਼ ਗੱਲਬਾਤ, ਸਹਿਯੋਗ ਅਤੇ ਆਪਸੀ ਸਨਮਾਨ ਰਾਹੀਂ ਹੀ ਅਸੀਂ ਭਾਰਤੀ ਖੇਤੀ ਅਤੇ ਕਿਸਾਨਾਂ ਲਈ ਵਧੇਰੇ ਖੁਸ਼ਹਾਲ ...”
(19 ਫਰਵਰੀ 2024)
ਇਸ ਸਮੇਂ ਪਾਠਕ: 1650.
“ਸਲਾਹਾਂ, ਫ਼ੈਸਲੇ ਤੇ ਆਪਣੀ ਇੱਛਾ ਅਨੁਸਾਰ ਮੈਡੀਕਲ ਵਿਸ਼ਿਆਂ ਦੀ ਚੋਣ ਕਰ ਕੇ ਮੈਂ ਡਾਕਟਰੀ ਕਰਨ ਦੇ ਰਾਹ ...”
(19 ਫਰਵਰੀ 2024)
“ਸਾਨੂੰ ਸਭ ਲੁੱਟ ਹੋਣ ਵਾਲਿਆਂ ਨੂੰ ਇਕੱਠੇ ਹੋਣਾ ਹੋਵੇਗਾ, ਹਰ ਤਰ੍ਹਾਂ ਦਾ ਸਹਿਯੋਗ ਕਰਨਾ ਹੋਵੇਗਾ ਤਾਂ ਕਿ ਵੀਹ ਸੌ ਚੌਵੀ ਦੀ ...”
(19 ਫਰਵਰੀ 2024)
ਇਸ ਸਮੇਂ ਪਾਠਕ: 750.
“ਮੈਂ ਦੇਖਿਆ ਕਿ ਕੈਨੇਡਾ ਜਾਂ ਕੋਈ ਹੋਰ ਦੇਸ਼ ਵੀ ਹੋਵੇ, ਉੱਥੇ 8-9 ਸਾਲ ਵਿੱਚ ਹੀ ਇਹ ਸਾਰੀਆਂ ਸਹੂਲਤਾਂ ...”
(18 ਫਰਵਰੀ 2024)
ਇਸ ਸਮੇਂ ਪਾਠਕ: 185.
“ਅਗਲੇ ਦੋ ਕੁ ਦਿਨ ਮੈਂ ਸੁਚੇਤ ਰੂਪ ਵਿੱਚ ਲਾਇਬਰੇਰੀ ਨਾ ਗਿਆ। ਆਪਣੇ ਅੰਦਰ ਮੈਂ ਖ਼ਲਾਅ ਜਿਹਾ ਮਹਿਸੂਸ ਕੀਤਾ। ਵਿਹਲੇ ...”
(18 ਫਰਵਰੀ 2024)
ਇਸ ਸਮੇਂ ਪਾਠਕ: 285.
“ਧਰਮ ਨੂੰ ਅੰਧਵਿਸ਼ਵਾਸ ਅਤੇ ਫਿਰਕੂ ਨਫਰਤ ਫੈਲਾਉਣ ਲਈ ਵਰਤਕੇ ਆਪਣੇ ਰਾਜ ਦੀ ਉਮਰ ਲੰਮੀ ਕਰਨ ਹਿਤ ...”
(17 ਫਰਵਰੀ 2024)
ਇਸ ਸਮੇਂ ਪਾਠਕ: 385.
“ਯੂਰਪ ਦੇ ਲੋਕ ਧਰਮ ਵਿੱਚ ਅੰਨ੍ਹਾ ਵਿਸ਼ਵਾਸ ਰੱਖਦੇ ਹੋਏ ਬ੍ਰਹਮੰਡ ਦਾ ਧੁਰਾ ਧਰਤੀ ਨੂੰ ਮੰਨਦੇ ਸਨ। ਬਰੂਨੋ ਦਾ ਵੀ ਵਿਰੋਧ ...”
(17 ਫਰਵਰੀ 2024)
ਇਸ ਸਮੇਂ ਪਾਠਕ: 370.
“ਨਹਿਰੂ ਨੇ ਜਦੋਂ ਇਹ ਤਜਵੀਜ਼ ਸੰਸਦ ਵਿਚ ਰੱਖੀ ਤਾਂ ਜਨਸੰਘ ਦਾ ਇੱਕ ਮੈਂਬਰ ਪਾਰਲੀਮੈਂਟ ਭੜਕ ਉੱਠਿਆ। ਕਹਿੰਦਾ, “ਇਹ ...”
(17 ਫਰਵਰੀ 2024)
ਇਸ ਸਮੇਂ ਪਾਠਕ: 320.
“ਡਾਕਟਰ ਦੀਆਂ ਗੱਲਾਂ ਸੁਣਕੇ ਮੇਰੇ ਪੈਰਾਂ ਥੱਲਿਓਂ ਜ਼ਮੀਨ ਖਿਸਕ ਗਈ। ਭਰਾਵਾਂ ਵਿੱਚੋਂ ਸਭ ਤੋਂ ਵੱਡਾ ਹੋਣ ਕਰਕੇ ...”
(16 ਫਰਵਰੀ 2024)
ਇਸ ਸਮੇਂ ਪਾਠਕ: 295.
“ਕਹਿਣ ਨੂੰ ਭਾਵੇਂ ਵਿਧਾਨ ਸਭਾ ਦੇ ਵਿਧਾਇਕਾਂ ਦੀ ਗਿਣਤੀ ਵਿੱਚ ਤੇਜਸਵੀ ਗਰੁੱਪ ਦੀ ਹਾਰ ਹੋਈ ਹੈ ਪਰ ਉਸ ਦੇ ਵਿਚਾਰਾਂ ...”
(16 ਫਰਵਰੀ 2024)
ਇਸ ਸਮੇਂ ਪਾਠਕ: 975.
“ਸਰ ਜੀ, ਬੀ.ਪੀ. ਹਾਈ ਨਾ ਕਰੋ ਤੇ ਠੰਢੇ ਮਤੇ ਨਾਲ ਮੇਰੀ ਗੱਲ ਸੁਣੋ। ਇਹ ਡਰਾਈਵਰ ਤਾਂ ...”
(16 ਫਰਵਰੀ 2024)
“ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ, ਲੋਕਾਂ ਨੂੰ ਨਿਆਂ ਇਨਸਾਫ਼ ਦਿਵਾਉਣ ਲਈ, ਧਰਮ ਨਿਰਪੱਖਤਾ ਨੂੰ ਮਜ਼ਬੂਤ ਕਰਨ ਲਈ ...”
(15 ਫਰਵਰੀ 2024)
ਇਸ ਸਮੇਂ ਪਾਠਕ: 610.
“ਅਸਲ ਵਿੱਚ ਇਸ ਵੇਲੇ ਦੇਸ਼ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜਿਸਦਾ ਧਿਆਨ ਨਾਗਰਿਕਾਂ ਦੀਆਂ ਮੁਢਲੀਆਂ ਲੋੜਾਂ ...”
(15 ਫਰਵਰੀ 2024)
ਇਸ ਸਮੇਂ ਪਾਠਕ: 360.
“ਮੇਰਾ ਮੰਨਣਾ ਹੈ ਜੇ ਕੋਈ ਨਾਸਤਿਕ ਹੈ ਤਾਂ ਉਹ ਆਪਣੇ ਕੰਮਾਂ, ਆਪਣੇ ਵਿਵਹਾਰ ਤੋਂ ਨਜ਼ਰ ਆਵੇ। ਉਸ ਦੇ ਨਾਲ ਰਹਿਣ ਅਤੇ ...”
(15 ਫਰਵਰੀ 2024)
ਇਸ ਸਮੇਂ ਪਾਠਕ: 570.
“ਮੈਨੂੰ ਪੂਰੀ ਉਮੀਦ ਹੈ ਕਿ ਉਸ ਦੀ ਕਲਮ ਅਤੇ ਸੋਚ ਦਾ ਇਹ ਅਨੂਠਾ ਸੰਗਮ ਅਥਵਾ ਪੱਤਰਕਾਰੀ-ਨੁਮਾ ...”
(14 ਫਰਵਰੀ 2024)
ਇਸ ਸਮੇਂ ਪਾਠਕ: 944.
“ਮਨੁੱਖ ਨੂੰ ਇਸ ਧਰਤੀ ਉੱਪਰ ਸਿਰਫ਼ ਜਿਊਣ ਲਈ ਭੇਜਿਆ ਗਿਆ ਹੈ, ਨਾ ਤਾਂ ਕਿਸੇ ਤੋਂ ਅੱਗੇ ਨਿਕਲਣ ਲਈ ਭੇਜਿਆ ਗਿਆ ...”
(14 ਫਰਵਰੀ 2024)
ਇਸ ਸਮੇਂ ਪਾਠਕ: 920.
“ਮੂੰਹ ਹਨੇਰੇ ਥੱਕੇ ਟੁੱਟੇ ਮਿਹਨਕਸ਼ ਕੰਮਾਂ ਤੋਂ ਪਰਤਦੇ। ਦਰਾਂ ਤੋਂ ਲੰਘਦਿਆਂ ਪਰਿਵਾਰ ...”
(14 ਫਰਵਰੀ 2024)
“ਅਜੋਕੀ ਕਾਰਪੋਰੇਟ ਲੋਕਤੰਤਰੀ ਵਿਵਸਥਾ ਵਿੱਚ ਮੀਡੀਆ ਸਾਧਨ ਅਤੇ ਪੱਤਰਕਾਰਤਾ ਚੰਦ ਛਿੱਲੜਾਂ ਅਤੇ ਰੋਜ਼ੀ-ਰੋਟੀ ਖਾਤਰ ...”
(13 ਫਰਵਰੀ 2024)
ਇਸ ਸਮੇਂ ਪਾਠਕ: 250.
“ਦੇਸ਼ ਦੇ ਲੋਕ ਧਾਰਮਿਕ ਸੰਕੀਰਨਤਾ, ਦੇਸ਼ ਦੇ ਸੰਵਿਧਾਨ ਦੇ ਉਲਟ ਅਤੇ ਦੇਸ਼ ਨੂੰ ਧੰਨ ਕੁਬੇਰਾਂ ਦੇ ਹੱਥ ਸੌਂਪਣ ਦੀਆਂ ...”
(13 ਫਰਵਰੀ 2024)
ਇਸ ਸਮੇਂ ਪਾਠਕ: 190.
“ਕੈਮਰੇ ਸਾਹਮਣੇ ਫਸਣ ਦੇ ਬਾਵਜੂਦ ਉਸ ਸਾਬਕਾ ਰਾਜੇ ਦਾ ਵਾਲ ਵੀ ਵਿੰਗਾ ਨਹੀਂ ਸੀ ਹੋਇਆ, ਕਿਉਂਕਿ ਵਾਲ ਵਿੰਗਾ ਕਰਨ ...”
(13 ਫਰਵਰੀ 2024)
ਇਸ ਸਮੇਂ ਪਾਠਕ: 240.
“ਅਬਦੁਲ ਕਲਾਮ ਆਪਣੀ ਇੱਕ ਪੁਸਤਕ ਵਿੱਚ ਲਿਖਦੇ ਹਨ, “ਮੈਂ ਉਸ ਦਿਨ ਮਾਂ ਦਾ ਕਰਜ਼ਦਾਰ ਹੋ ਗਿਆ, ਜਿਸ ਦਿਨ ਮੈਨੂੰ ...”
(12 ਫਰਵਰੀ 2024)
ਇਸ ਸਮੇਂ ਪਾਠਕ: 290.
“ਤੁਸੀਂ ਹੀ ਤਾਂ ਮੁਲਕ ਦੀ ਜੜ੍ਹ ਹੋ, ਅਸਲੀ ਤਾਕਤ ਹੋ, ਉੱਠੋ! ਸੁੱਤੇ ਹੋਏ ਸ਼ੇਰੋ ...”
(12 ਫਰਵਰੀ 2024)
ਇਸ ਸਮੇਂ ਪਾਠਕ: 428.
“ਸਾਡੀ ਇੱਕ ਹੋਰ ਬੇਨਤੀ ਹੈ ਕਿ ਜਿਹੜੀ ਪਾਰਟੀ ਸੈਕੂਲਰ ਸੰਵਿਧਾਨ ਵਿੱਚ ਯਕੀਨ ਰੱਖਦੀ ਹੈ ਅਤੇ ਅਜਿਹਾ ਹੀ ...”
(12 ਫਰਵਰੀ 2024)
ਇਸ ਸਮੇਂ ਪਾਠਕ: 130.
“ਮੁੰਡੇ ਆਪ ਆਈਲੈਟਸ ਕਿਉਂ ਨਹੀਂ ਕਰ ਸਕਦੇ? ਕੀ ਉਹਨਾਂ ਨੂੰ ਆਪਣੇ ਆਪ ਉੱਤੇ ਐਨਾ ਭਰੋਸਾ ...”
(11 ਫਰਵਰੀ 2024)
“ਦ੍ਰਿੜ੍ਹ ਇੱਛਾ ਸ਼ਕਤੀ ਅਤੇ ਮਨੁੱਖੀ ਭਲਾਈ ਦੀ ਭਾਵਨਾ ਅਜਿਹੇ ਮਨੁੱਖ ਨੂੰ ਤੰਦਰੁਸਤ ਲੋਕਾਂ ਤੋਂ ਵੀ ਅੱਗੇ ਲਿਜਾਕੇ ...”
(11 ਫਰਵਰੀ 2024)
ਇਸ ਸਮੇਂ ਪਾਠਕ: 180.
“ਇਸ ਤੋਂ ਵੱਡੇ ਦੁੱਖ ਦੀ ਗੱਲ ਇਹ ਹੈ ਕਿ ਇਹ ਖੂਨੀ ਝੜਪਾਂ ਕ੍ਰਿਪਾਨਾਂ ਅਤੇ ਹੋਰ ਮਾਰੂ ਹਥਿਆਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...”
(11 ਫਰਵਰੀ 2024)
ਇਸ ਸਮੇਂ ਪਾਠਕ: 420.
“ਸਭ ਤੋਂ ਪਹਿਲਾਂ ਤਾਂ ਉਸਨੇ ਉਹ ਸੂਈ ਹਾਥੀ ਦੋਸਤ ਦੀ ਸੁੰਢ ਵਿੱਚੋਂ ਬਾਹਰ ਖਿੱਚੀ। ਉਸਦੇ ਸਿਰ ਨੂੰ ਕਲਾਵੇ ਵਿੱਚ ...”
(10 ਫਰਵਰੀ 2024)
ਇਸ ਸਮੇਂ ਪਾਠਕ: 415.
“ਜਦੋਂ ਵਾਪਸ ਘਰ ਪਹੁੰਚੇ ਤਾਂ ਉਸਦੀ ਪਤਨੀ ਨੇ ਪੁੱਛਿਆ, “ਜੀ, ਰਾਸ਼ਨ ਲੈ ਆਏ? ਫੌਜੀ ਸਾਹਿਬ ਕਹਿਣ ਲੱਗੇ, ...”
(10 ਫਰਵਰੀ 2024)
ਇਸ ਸਮੇਂ ਪਾਠਕ: 360.
“ਜਿਸ ਪਾਸੇ ਮਰਜ਼ੀ ਨਜ਼ਰ ਮਾਰ ਲਵੋ, ਕਾਰੋਬਾਰਾਂ ਜਾਂ ਪੈਦਾਵਾਰਾਂ ਦੇ ਸਭ ਸਾਧਨਾਂ ਦੇ ਮਾਲਕ ਸਰਮਾਏਦਾਰ ਹਨ ਪਰ ...”
(10 ਫਰਵਰੀ 2024)
ਇਸ ਸਮੇਂ ਪਾਠਕ: 1005.
“ਨਵਜੋਤ ਸਿੰਘ ਸਿੱਧੂ ਦੇ ਸਿਆਸੀ ਪਿਛੋਕੜ ਉੱਤੇ ਝਾਤ ਮਾਰੀਏ ਤਾਂ ਇੱਕ ਗੱਲ ਪੱਕੀ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ...”
(9 ਫਰਵਰੀ 2024)
ਇਸ ਸਮੇਂ ਪਾਠਕ: 435.
“ਮਨੁੱਖ ਨੂੰ ਆਪਣੇ ਜੀਵਨ ਵਿਚ ਜਿੱਥੇ ਤਰੱਕੀ ਕਰਨੀ ਚਾਹੀਦੀ ਹੈ, ਉੱਥੇ ਹੀ ਆਪਣੀਆਂ ਜੜ੍ਹਾਂ ਨਾਲੋਂ ਵੀ ਨਹੀਂ ਟੁੱਟਣਾ ...”
(9 ਫਰਵਰੀ 2024)
ਇਸ ਸਮੇਂ ਪਾਠਕ: 340.
“ਪਹਿਲਾਂ ਮੈਂ ਪੰਜ ਵਜੇ ਜਾਗਦਾ ਸੀ ਪਰ ਹੁਣ ਮੈਂ ਚਾਰ ਵਜੇ ਜਾਗਣਾ ਸ਼ੁਰੂ ਕਰ ਦਿੱਤਾ ਹੈ। ਪਹਿਲਾਂ ਮੈਂ 100 ਅਖ਼ਬਾਰਾਂ ਵੰਡਕੇ ...”
(9 ਫਰਵਰੀ 2024)
ਇਸ ਸਮੇਂ ਪਾਠਕ: 350.
“ਉਹ ਵਧਾਈ ਦੀ ਗੱਲ ਸੁਣਕੇ ਰੋਣ ਹਾਕਾ ਹੋ ਕੇ ਬੋਲਿਆ, “ਯਾਰ, ਵਧਾਈ ਕਾਹਦੀ? ਮੰਤਰੀ ਸਾਹਿਬ ਨੇ ਤਾਂ ...”
(8 ਫਰਵਰੀ 2024)
ਇਸ ਸਮੇਂ ਪਾਠਕ: 310.
“ਨਸ਼ਿਆਂ ਦਾ ਧੰਦਾ ਮੁਲਕ ਦੀ ਅੰਦਰੂਨੀ ਸੁਰੱਖਿਆ ਪੱਖੋਂ ਵੀ ਇੱਕ ਵੱਡੀ ਚੁਣੌਤੀ ਬਣ ਚੁੱਕਿਆ ਹੈ ...”
(8 ਫਰਵਰੀ 2024)
ਇਸ ਸਮੇਂ ਪਾਠਕ: 170.
“ਜੇਕਰ ਰਿਸ਼ਤਿਆਂ, ਕਾਰੋਬਾਰ ਅਤੇ ਵਿਹਾਰ ਦਾ ਅਧਾਰ ਕੂੜ ਹੈ ਤਾਂ ਸਫ਼ਲਤਾ ਕਦੇ ਪ੍ਰਾਪਤ ਨਹੀਂ ਹੁੰਦੀ ਕਿਉਂਕਿ ਝੂਠ ਨੇ ...”
(8 ਫਰਵਰੀ 2024)
ਇਸ ਸਮੇਂ ਪਾਠਕ: 648.
Page 41 of 135
* * *
* * *
* * *
* * *
* * *
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****