




“ਬਿਜਲੀ ਅਧਿਕਾਰੀਆਂ ਨੂੰ ਸਮਾਰਟ ਮੀਟਰ ਲਾਉਣ ਤੋਂ ਰੋਕਣ ਲਈ ਧਮਕੀਆਂ ਮਿਲ ਰਹੀਆਂ ਹਨ। ਕਿਸਾਨ ਯੂਨੀਅਨਾਂ ...”
(24 ਜਨਵਰੀ 2024)
ਇਸ ਸਮੇਂ ਪਾਠਕ: 420.
“ਪਹਿਲੋਂ ਤੁਸੀਂ ਮੈਨੂੰ ਅੱਤਵਾਦੀ ਸਮਝਦੇ ਰਹੇ, ਹੁਣ ਚੋਰ ਬਣਾਈ ਜਾਂਦੇ ਹੋ। ਕੀ ਪੰਜਾਬੀ ਹੋਣਾ ਗੁਨਾਹ ...”
(23 ਜਨਵਰੀ 2024)
ਇਸ ਸਮੇਂ ਪਾਠਕ: 300.
“ਪਹਿਲਾਂ ਚਿੱਟੇ ਦਾ ਧੂੰਆਂ ਪੀਤਾ ਜਾਂਦਾ ਸੀ ਪਰ ਅੱਜ ਕੱਲ੍ਹ ਇਸ ਨੂੰ ਪਾਣੀ ਵਿੱਚ ਘੋਲ਼ ਕੇ ਇਸਦਾ ਟੀਕਾ ...”
(23 ਜਨਵਰੀ 2024)
“ਅੱਜ ਦੇਸ਼ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਭਟਕਾਉਣ ਲਈ ਸਾਡੇ ਨੇਤਾ ਮਸਜਿਦ-ਮੰਦਰ ਦੇ ਝਗੜੇ ਛੇੜ ਰਹੇ ਹਨ। ਫਿਰਕੂ ਦੰਗੇ ...”
(23 ਜਨਵਰੀ 2024)
ਇਸ ਸਮੇਂ ਪਾਠਕ: 515.
“ਜਦੋਂ ਕੋਲਾ ਮੱਚਦਾ ਹੈ ਤਾਂ ਉਹ ਆਕਸੀਜਨ ਵਰਤਦਾ ਹੈ ਅਤੇ ਕਾਰਬਨ ਡਾਈਆਕਸਾਇਡ ਪੈਦਾ ਕਰਦਾ ਹੈ ...”
(23 ਜਨਵਰੀ 2024)
ਇਸ ਸਮੇਂ ਪਾਠਕ: 365.
“ਨਵੇਂ ਪਾਰਲੀਮੈਂਟ ਭਵਨ ਦੀ ਉਸਾਰੀ ਤੋਂ ਲੈ ਕੇ ਉਦਘਾਟਨ ਤਕ, ਰਾਮ ਮੰਦਿਰ ਦੇ ਸ਼ਿਲਾਨਿਆਸ ਤੋਂ ਲੈ ਕੇ ...”
(22 ਜਨਵਰੀ 2024)
ਇਸ ਸਮੇਂ ਪਾਠਕ: 480.
“ਇਸ ਲਈ ਅੱਜ ਦੇਸ਼ ਦੇ ਲੋਕਾਂ ਸਾਹਮਣੇ ਬਹੁਤ ਵੱਡੀ ਚੁਣੌਤੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਲਈ ...”
(22 ਜਨਵਰੀ 2024)
ਇਸ ਸਮੇਂ ਪਾਠਕ: 270.
“ਸਮੁੱਚੇ ਦੇਸ਼ ਵਿੱਚ ਅਨਪੜ੍ਹਤਾ ਅਤੇ ਤਰਕਸ਼ੀਲਤਾ ਦੀ ਘਾਟ ਕਰਕੇ ਅੰਧ-ਭਗਤਾਂ ਦੀ ਬਾਕੀਆਂ ਨਾਲੋਂ ਬਹੁਤਾਤ ਹੈ ...”
(22 ਜਨਵਰੀ 2024)
ਇਸ ਸਮੇਂ ਪਾਠਕ: 270.
“ਧਰਮ ਨਿਰਪੱਖਤਾ ਦੀ ਭਾਜਪਾਈ ਵੰਨਗੀ ਹੈ ਕਿ ਦੇਸ਼ ਦੀਆਂ ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰ, ਚੋਣ ਕਮਿਸ਼ਨਰ,”
(21 ਜਨਵਰੀ 2024)
ਇਸ ਸਮੇਂ ਪਾਠਕ 320.
“ਰਾਜਸੀ ਪਾਰਟੀਆਂ ਕੇਵਲ ਉਹ ਮੁੱਦੇ ਹੀ ਚੁੱਕਦੀਆਂ ਹਨ ਜਿਨ੍ਹਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾ ਕੇ ...”
(21 ਜਨਵਰੀ 2024)
ਇਸ ਸਮੇਂ ਪਾਠਕ: 465.
“ਇਹ ਜਿੱਤਾਂ ਮੈਂ ਨਹੀਂ, ਮੇਰੇ ਅੰਦਰਲੇ ਹੌਸਲੇ, ਦ੍ਰਿੜ੍ਹਤਾ, ਇੱਛਾ ਸ਼ਕਤੀ ਅਤੇ ਜਜ਼ਬੇ ਨੇ ਜਿੱਤੀਆਂ ਹਨ ...”
(21 ਜਨਵਰੀ 2024)
“ਕੈਨੇਡਾ ਇਸ ਵਕਤ ਸਿਰਫ ਆਪਣੇ ਲਈ ਹੀ ਨਹੀਂ, ਬਾਕੀ ਸਾਰੀ ਦੁਨੀਆਂ ਲਈ ਵੀ ਖਤਰਨਾਕ ਹਾਲਾਤ ਪੈਦਾ ...”
(20 ਜਨਵਰੀ 2024)
ਇਸ ਸਮੇਂ ਪਾਠਕ: 250.
“ਉਸ ਵੇਲੇ ਮੈਨੂੰ ਬਰਛੇ ਵਾਲ਼ੇ ਬਜ਼ੁਰਗ ਦਾ ਇਹ ਗਿਆਨ ਵਿਹੁ ਵਰਗਾ ਲੱਗਿਆ ਸੀ ਪਰ ਹੁਣ ਜਦੋਂ ਵੀ ...”
(20 ਜਨਵਰੀ 2024)
“ਇੱਕ ਪ੍ਰਾਈਵੇਟ ਹਸਪਤਾਲ ਵੱਲੋਂ ਬਰੇਨ ਡੈੱਡ ਬੱਚੇ ਨੂੰ ਇਸ ਕਰਕੇ ਜਿੰਦਾ ਦਿਖਾਇਆ ਗਿਆ ਤਾਂ ਜੋ ਮਾਪਿਆਂ ਦੀਆਂ ਜੇਬਾਂ ...”
(20 ਜਨਵਰੀ 2024)
ਇਸ ਸਮੇਂ ਪਾਠਕ: 420.
“ਜੇ ਕੁਝ ਗਲਤ ਹੋ ਗਿਆ ਤਾਂ ਕਿਤੇ ਪੁੱਠੀ ਨਾ ਪੈ ਜਾਵੇ? ਸੋਚ-ਸੋਚ ਕੇ ਸਿਰ ਵਿੱਚ ਦਰਦ ਹੋਣ ਲੱਗ ਪਿਆ ...”
(20 ਜਨਵਰੀ 2023)
“ਆਂਕੜਿਆਂ ਦੀਆਂ ਖੇਡਾਂ ਪਹਿਲਾਂ ਵਾਂਗ ਹੀ ਜਾਰੀ ਰਹੀਆਂ ਕਿ ਅੱਜ ਫਲਾਣੀ ਥਾਂ ’ਤੇ ਨਸ਼ਿਆਂ ਦੀ ਵੱਡੀ ਖੇਪ ...”
(19 ਜਨਵਰੀ 2024)
ਇਸ ਸਮੇਂ ਪਾਠਕ: 530.
“ਤੈਨੂੰ ਕੌਣ ਕਹਿੰਦਾ ਤਰਲੇ ਕਰਨ ਲਈ ਵੋਟਰਾਂ ਦੇ, ਤੂੰ ਬੱਸ ਹਸਤਾਖਰ ਕਰ, ਆਪਣੀ ਵੋਟ ਪਾ ਤੇ ਚਲਾ ਜਾ ...”
(19 ਜਨਵਰੀ 2024)
ਇਸ ਸਮੇਂ ਪਾਠਕ: 955.
“ਪੰਜਾਬੀਆਂ ਵਿੱਚ ਇੱਕ ਦੂਸਰੇ ਦੀ ਰੀਸ ਕਰਨ ਦੀ ਪ੍ਰਵਿਰਤੀ ਵੀ ਵਿਦੇਸ਼ਾਂ ਵੱਲ ਰੁੱਖ ਕਰਨ ਦਾ ਵੱਡਾ ...”
(19 ਜਨਵਰੀ 2024)
“ਮੁੱਕਦੀ ਗੱਲ, ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਇਨ੍ਹਾਂ ਪ੍ਰੀਖਿਆ ਚਰਚਾਵਾਂ ਰਾਹੀਂ ਦਿੱਤੇ ਜਾ ਰਹੇ ਸੰਦੇਸ਼ ਨੂੰ ਬੱਚੇ ...”
(18 ਜਨਵਰੀ 2024)
ਇਸ ਸਮੇਂ ਪਾਠਕ: 340.
“ਸਕੂਲ ਵਿੱਚ ਕੰਮ ਕਰਦੇ ਹੋਏ ਦੀ ਆਪਣੇ ਅਧਿਆਪਕ ਸਾਥੀਆਂ ਨਾਲ ਮੇਰੀ ਅਣਬਣ ਹੋਈ ਰਹਿੰਦੀ ਸੀ। ਅਧਿਆਪਕਾਂ ...”
(18 ਜਨਵਰੀ 2024)
ਇਸ ਸਮੇਂ ਪਾਠਕ: 490.
“ਬੱਸ ਫਿਰ ਕੀ ਸੀ, ਛੁੱਟੀਆਂ ਵਿੱਚ ਕਰਨ ਵਾਲਾ ਸਕੂਲ ਦਾ ਕੰਮ ਇੱਕ ਪਾਸੇ ਰੱਖ ਦਿੱਤਾ ਤੇ ਟਰੰਕ ਨੂੰ ਵਾਢਾ ਲਾ ਲਿਆ ...”
(18 ਜਨਵਰੀ 2024)
ਇਸ ਸਮੇਂ ਪਾਠਕ: 310.
“ਪ੍ਰਧਾਨ ਦਾ ਸਾਰਾ ਨਸ਼ਾ ਹਿਰਨ ਹੋ ਗਿਆ ਤੇ ਉਸ ਨੂੰ ਆਪਣੀ ਪ੍ਰਧਾਨਗੀ ਜਾਂਦੀ ਦਿਸਣ ਲੱਗੀ। ਦਸਾਂ ਪੰਦਰ੍ਹਾਂ ...”
(18 ਜਨਵਰੀ 2024)
“ਮਾਡਰਨ ਸਿੱਖੀ ਦੀਆਂ ਸਾਰੀਆਂ ਮਰਿਯਾਦਾਵਾਂ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ਦੇ ਉਲਟ ਹਨ। ਮੇਰੇ ਕੋਲ਼ ...”
(17 ਜਨਵਰੀ 2024)
ਇਸ ਸਮੇਂ ਪਾਠਕ: 215.
“ਬਈ ਸਾਇਕਲ ਤਾਂ ਤੁਹਾਡਾ ਲੱਭ ਜਾਊਗਾ ਪਰ ਤੁਹਾਨੂੰ ਮਿਹਨਤ ਕਰਨੀ ਪਊਗੀ। ਚੋਰ ਦਸ-ਪੰਦਰਾਂ ਮਿੰਟ ਪਹਿਲਾਂ ਹੀ ਮੈਥੋਂ ...”
(17 ਜਨਵਰੀ 2024)
ਇਸ ਸਮੇਂ ਪਾਠਕ: 125.
“ਦਿਲ ਦੀ ਗੱਲ ਕਰਦਿਆਂ ਉਸ ਨੇ ਮੈਨੂੰ ਕਿਹਾ, “ਸੱਚੀ ਗੱਲ ਇਹ ਹੈ ਕਿ ਕਈ ਵਾਰ ਆਪਣੇ ਆਪ ਨੂੰ ...”
(17 ਜਨਵਰੀ 2024)
“ਇਹ ਵੀ ਆਪਾਂ ਜਾਣਦੇ ਹਾਂ ਕਿ ਸਿੱਖਿਆ ਤੰਤਰ ਰਾਹੀਂ ਰਾਜਨੀਤਿਕ ਸੱਤਾ ਆਪਣੇ ਪ੍ਰਭਾਵ, ਏਜੰਡਾ ਲੋਕਾਂ ਤਕ ...”
(17 ਜਨਵਰੀ 2023)
ਇਸ ਸਮੇਂ ਪਾਠਕ: 425.
“ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਿਆਸੀ ਗਠਜੋੜ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੋ ਗਈ ਹੈ। ਮੇਅਰ ਦਾ ਅਹੁਦਾ ...”
(16 ਜਨਵਰੀ 2024)
ਇਸ ਸਮੇਂ ਪਾਠਕ: 485.
“ਸਮਾਜ ਦਾ ਇੱਕ ਵੱਡਾ ਹਿੱਸਾ ਇਹ ਸਭ ਜਾਣਦੇ ਹੋਏ ਵੀ ਨਾ ਹੀ ਉਨ੍ਹਾਂ ਪੁਰਾਣੇ ਵਹਿਮਾਂ ਭਰਮਾਂ ਵਾਲੀ ਸੋਚ ਤਿਆਗਣੀ ...”
(16 ਜਨਵਰੀ 2024)
ਇਸ ਸਮੇਂ ਪਾਠਕ: 930.
“... ਤਾਂ ਫਿਰ ਉਹ ਸੋਚ ਲੈਣ ਕਿ ਡੂਬੇਗੀ ਕਿਸ਼ਤੀ ਤੋਂ ਡੂਬੇਂਗੇ ਸਾਰੇ, ਨਾ ਤੁਮ ਹੀ ਬਚੋਗੇ, ਨਾ ਸਾਥੀ ਤੁਮਾਰੇ ...”
(16 ਜਨਵਰੀ 2024)
ਇਸ ਸਮੇਂ ਪਾਠਕ: 875.
“ਇਹ ਸਭ ਨੰਗਾ ਚਿੱਟਾ ਬਾਜ਼ਾਰ ਹੈ, ਜਿਸ ਨੂੰ ਵੇਖ ਕੇ ਸਭ ਅੱਖਾਂ ਮੀਟ ਰਹੇ ਹਨ। ਕੀ ਵੱਡੇ-ਵੱਡੇ ਪ੍ਰਾਈਵੇਟ ਹਸਪਤਾਲ ...”
(15 ਜਨਵਰੀ 2024)
ਇਸ ਸਮੇਂ ਪਾਠਕ: 390.
“ਮੇਰੇ ਮੁੱਢ ’ਤੇ ਬਾਬੇ ਨਾਨਕ ਦੀ ਫੋਟੋ ਟੰਗ ਦਿੱਤੀ ਗਈ ਤੇ ਧੂਫ਼ ਬੱਤੀਆਂ ਵੀ ਜਗਾ ਦਿੱਤੀਆਂ ਗਈਆਂ। ਦੂਜੇ ਪਾਸੇ ...”
(15 ਜਨਵਰੀ 2024)
ਇਸ ਸਮੇਂ ਪਾਠਕ: 535.
“ਅੰਧ ਭਗਤਾਂ ਵੱਲੋਂ ਅਜਿਹਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਵੇਂ ਸਭ ਪੈਸਾ ਬੀ ਜੇ ਪੀ ਦੀਆਂ ਜੇਬਾਂ ਵਿੱਚੋਂ ...”
(15 ਜਨਵਰੀ 2024)
ਇਸ ਸਮੇਂ ਪਾਠਕ: 205.
“ਅਗਾਂਹ-ਵਧੂ ਵਿਚਾਰਾਂ ਦਾ ਧਾਰਨੀ ਡਾ. ਸੁਰਿੰਦਰ ਧੰਜਲ ਜੋ ਕੈਨੇਡਾ ਦੀ ਥੌਂਪਸਨ ਰਿਵਰਜ਼ ਯੂਨੀਵਰਸਿਟੀ, ਕੈਮਲੂਪਸ ...”
(14 ਜਨਵਰੀ 2024)
ਇਸ ਸਮੇਂ ਪਾਠਕ: 976.
“ਸੰਨੀ ਧਾਲੀਵਾਲ ਨੇ ਇੱਕ ਮੂਲੋਂ ਹੀ ਵੱਖਰੀ ਕਾਵਿ-ਸ਼ੈਲੀ ਸਿਰਜ ਦਿੱਤੀ ਹੈ। ਉਹਦੀ ਕਾਵਿ ਭਾਸ਼ਾ ਦਾ ਅਨੋਖਾ ਤੇ ਮੂਲੋਂ ਮੌਲਿਕ ...”
(13 ਜਨਵਰੀ 2024)
ਇਸ ਸਮੇਂ ਪਾਠਕ: 655.
“ਸਮਾਜ ਵਿੱਚ ਬਹੁਤ ਸਾਰੀਆਂ ਅਜਿਹੀ ਉਦਾਹਰਣਾਂ ਮਿਲ ਜਾਂਦੀਆਂ ਹਨ ਕਿ ਵਿਦੇਸ਼ ਗਏ ਕਈ ਬੱਚੇ ...”
(13 ਜਨਵਰੀ 2023)
ਇਸ ਸਮੇਂ ਪਾਠਕ: 360.
“ਜਦੋਂ ਇਹ ਪ੍ਰਾਜੈਕਟ ਖਤਮ ਹੋਇਆ, ਉਸ ਦੇ ਨਾਲ ਹੀ ਸਾਰੇ ਪ੍ਰੋਗਰਾਮ ਵੀ ਬੰਦ ਹੋ ਗਏ। ਸਾਡੇ ਦੇਸ਼ ਵਿੱਚ ...”
(13 ਜਨਵਰੀ 2024)
ਇਸ ਸਮੇਂ ਪਾਠਕ: 335.
“ਚੇਤਨਾ ਤੀਕ ਪਹੁੰਚਣ ਦੇ ਚਾਰ ਪੜਾਅ ਹਨ, ਜਿਨ੍ਹਾਂ ਦੀ ਸਾਨੂੰ ਸੋਝੀ ਹੋਣੀ ਚਾਹੀਦੀ ਹੈ। ਸੱਚ ਇਹ ਹੈ ਕਿ ...”
(25 ਅਪਰੈਲ 2024)
ਇਸ ਸਮੇਂ ਪਾਠਕ: 140.
“2022 ਦੀ ਚੋਣਾਂ ਸਮੇਂ ਵੀ ਮੁੱਖ ਮੰਤਰੀ ਦੀ ਕੁਰਸੀ ਮੁੱਖ ਮੁੱਦਾ ਸੀ ਤੇ ਇਸ ਸਮੇਂ ਵੀ ਇਨ੍ਹਾਂ ਨੇਤਾਵਾਂ ਵਿੱਚ ...”
(12 ਜਨਵਰੀ 2024)
ਇਸ ਸਮੇਂ ਪਾਠਕ: 275.
“ਅਯੁੱਧਿਆ ਇੱਕ ਮੁੱਦੇ ਵਿੱਚ ਬਦਲਦੇ ਸ਼ਹਿਰ ਦੀ ਕਹਾਣੀ ਹੈ।ਅਯੁੱਧਿਆ ਇੱਕ ਸੱਭਿਆਚਾਰ ਦੀ ਮੌਤ ਦੀ ...”
(12 ਜਨਵਰੀ 2024)
ਇਸ ਸਮੇਂ ਪਾਠਕ: 450.
Page 43 of 135
* * *
* * *
* * *
* * *
* * *
* * *
* * *
* * *
* * *
* * *
ਪਾਠਕ ਲਿਖਦੇ ਹਨ:
ਮਾਨਯੋਗ ਭੁੱਲਰ ਸਾਹਿਬ ਜੀ,
ਤੁਹਾਡਾ ਲੇਖ “ਹਿੰਦੂ ਰਾਸ਼ਟਰ ਬਣਾਉਣ ਦੀ ਬਜਾਏ ਧਰਮ ਨਿਰਪੱਖਤਾ ’ਤੇ ਪਹਿਰਾ ਦੇਣ ਦੀ ਲੋੜ ...” ਸ਼ਲਾਘਾਯੋਗ ਹੈ। ਜੇ ਇਸ ਨੂੰ ਹਿੰਦੀ ਵਿਚ ਬਦਲਾਕੇ ਪੇਸ਼ ਕੀਤਾ ਜਾਵੇ ਤਾਂ ਸ਼ਾਇਦ ਕਿਸੇ ਦੇ ਕੰਨ ’ਤੇ ਜੂੰ ਵੀ ਸਰਕੇਗੀ, ਨਹੀਂ ਤਾਂ ਤੁਹਾਡੀ ਮਿਹਨਤ ਬੇ-ਕਦਰੀ ਰਹਿ ਜਾਵੇਗੀ।
ਧੰਨਵਾਦ,
ਗੁਰਦੇਵ ਸਿੰਘ ਘਣਗਸ।
* * *
* * *
* * *
* * *
ਕਵਿਤਾ: ਪ੍ਰਬੰਧ ਕਰੋ --- ਰਵਿੰਦਰ ਸਿੰਘ ਸੋਢੀ
ਰਾਵਣ ਦਾ ਪੁਤਲਾ ਫੂਕ ਲਿਆ
ਰਾਜਸੀ ਨੇਤਾਵਾਂ ’ਚੋਂ
ਕੁਰਸੀ ਮੋਹ
ਭਾਈ-ਭਤੀਜਾਵਾਦ
ਰਾਜਨੀਤੀ ਨੂੰ ਲਾਹੇਵੰਦ ਧੰਦਾ ਮੰਨਣ ਵਾਲੇ ਭਰਮ ਨੂੰ ਵੀ
ਦੂਰ ਕਰਨ ਦਾ
ਪ੍ਰਬੰਧ ਕਰੋ।
ਧੰਨ ਦੌਲਤ ਦੇ ਲਾਲਚ ਵਿੱਚ
ਮਿਲਾਵਟ ਕਰਨ ਵਾਲਿਆਂ ਨੂੰ ਵੀ
ਪੁਤਲਿਆਂ ਦੇ ਨਾਲ ਖੜ੍ਹਾ ਕਰਨ ਦਾ
ਪ੍ਰਬੰਧ ਕਰੋ।
ਖ਼ਾਕੀ ਵਰਦੀ
ਤਹਿਸੀਲਾਂ
ਅਦਾਲਤਾਂ
ਹੋਰ ਮਹਿਕਮਿਆਂ ਵਿਚ
ਹੱਥ ਅੱਡੇ ਖੜ੍ਹੇ ਰਾਵਣਾਂ ਲਈ ਵੀ
ਕਿਸੇ ਚਿਖਾ ਦਾ
ਪ੍ਰਬੰਧ ਕਰੋ।
ਸਹੂਲਤਾਂ ਤੋਂ ਸੱਖਣੇ
ਸਰਕਾਰੀ ਸਕੂਲਾਂ ਵਿਚ
ਪੜ੍ਹਾਉਣ ਦੀ ਥਾਂ
ਨਕਲ ਮਰਵਾ ਕੇ ਪਾਸ ਕਰਵਾਉਣ,
ਨਿਜੀ ਸਕੂਲਾਂ ਵਿਚ ਫੈਲੀ
ਫੀਸਾਂ, ਕਿਤਾਬਾਂ, ਰੰਗ ਬਰੰਗੀਆਂ ਪੁਸ਼ਾਕਾਂ ਦੇ ਨਾਂ ’ਤੇ
ਕੀਤੀ ਜਾਂਦੀ ਲੁੱਟ
ਯੂਨੀਵਰਸਿਟੀਆਂ ’ਚ ਡਿਗਰੀਆਂ ਦੀ ਹੋੜ ਵਿਚ
ਹੋ ਰਹੇ ਦੁਸ਼ਕਰਮਾਂ ਦੇ ਰਾਵਣ ਦਾ ਵੀ ਕੋਈ
ਪ੍ਰਬੰਧ ਕਰੋ।
ਨਸ਼ਿਆਂ ਦੇ ਸੌਦਾਗਰ
ਜਵਾਨੀ ਦਾ ਜੋ ਕਰ ਰਹੇ ਘਾਣ
ਉਹਨਾਂ ਰਾਵਣਾਂ ਦੇ ਦਹਿਨ ਦਾ ਵੀ ਕੋਈ
ਪ੍ਰਬੰਧ ਕਰੋ।
ਛੋਟੀ ਉਮਰੇ ਹੀ
ਵਿਦੇਸ਼ੀ ਯੂਨੀਵਰਸਿਟੀਆਂ ਵੱਲ ਲੱਗਦੀ
ਅੰਨ੍ਹੇਵਾਹ ਦੌੜ ਦੇ ਰਾਵਣਾਂ ਦਾ ਵੀ
ਕਿਸੇ ਲਛਮਣ ਰੇਖਾ ਵਿਚ ਕੈਦ ਕਰਨ ਦਾ
ਪ੍ਰਬੰਧ ਕਰੋ।
ਸਾਹਿਤਕ ਮੱਠ
ਚੇਲੇ-ਚਪਟਿਆਂ ’ਤੇ
ਮਨ ਚਾਹੀ ਕਿਰਪਾ ਲਿਆਉਣ ਲਈ
ਕੀਤੇ ਜੁਗਾੜਾਂ ਦੇ ਰਾਵਣੀ ਧੰਦੇ ਨੂੰ
ਬੰਦ ਕਰਨ ਦੇ ਪੁੰਨ ਵਰਗੇ ਕੰਮ ਦਾ ਵੀ
ਪ੍ਰਬੰਧ ਕਰੋ।
ਆਮ ਜਨਤਾ ਵਿਚ
ਵੋਟਾਂ ਵੇਲੇ
ਧਰਮ ਦੇ ਨਾਂ ’ਤੇ ਨਫ਼ਰਤ ਫੈਲਾਉਣੀ
ਕਿਸੇ ਭਾਸ਼ਾ ਦੀ ਆੜ ਵਿਚ
ਦੰਗੇ ਕਰਵਾਉਣੇ
ਝੂਠ-ਤੁਫਾਨ ਬੋਲ
ਲੋਕਾਂ ਨੂੰ ਗੁੰਮਰਾਹ ਕਰਦੇ ਨੇਤਾਵਾਂ ਦਾ
ਵੋਟਾਂ ਵਟੋਰਨ ਲਈ
ਨਸ਼ੇ ਵੰਡਣ ਦੇ ਰਾਵਣੀ ਰੁਝਾਨ ਨੂੰ ਵੀ
ਧਰਤੀ ਹੇਠ
ਡੂੰਘਾ ਦਫ਼ਨਾਉਣ ਦਾ
ਪ੍ਰਬੰਧ ਕਰੋ।
ਵਿਦੇਸ਼ਾਂ ਵਿਚ ਵੀ
ਕੁਝ ਦੇਸੀ ਰਾਵਣ ਰਹੇ ਵਿਚਰ
ਮਜਬੂਰ ਵਿਦਿਆਰਥੀਆਂ ਦੇ ਕੰਮ ਦੇ
ਪੈਸੇ ਰਹੇ ਮਾਰ
ਕੁੜੀਆਂ ਨੂੰ
ਹਵਸ ਦਾ ਬਣਾ ਰਹੇ ਸ਼ਿਕਾਰ
ਮੁੰਡਿਆਂ ਨੂੰ ਪਾ ਨਸ਼ੇ ਦੇ ਰਾਹ
ਆਪਣੀ ਸੋਨ ਲੰਕਾ ਨੂੰ
ਹੋਰ ਰਹੇ ਚਮਕਾ,
ਉਹਨਾਂ ਲਈ ਵੀ ਕਿਸੇ
ਅਗਨ ਬਾਣ ਦਾ
ਪ੍ਰਬੰਧ ਕਰੋ।
ਹੋਰ ਵੀ ਬਹੁਤ ਰਾਵਣ
ਘੁੰਮ ਰਹੇ ਚੁਫੇਰੇ
ਪੁਤਲਿਆਂ ਨੂੰ ਅੱਗ ਲਾ
ਬੁਰਾਈ ਤੇ ਸੱਚਾਈ ਦਾ ਨਾਹਰਾ ਲਾਉਣ ਨਾਲ ਹੀ
ਬੁਰਾਈ ਖਤਮ ਨਹੀਂ ਹੋਣੀ
ਇਕੱਲੇ-ਇਕੱਲੇ ਰਾਵਣ ਨੂੰ
ਸਬਕ ਸਿਖਾਉਣ ਦਾ
ਅੱਗ ਲਾਉਣ ਦਾ
ਪ੍ਰਬੰਧ ਕਰੋ!
ਪ੍ਰਬੰਧ ਕਰੋ!!
*****
ਰਵਿੰਦਰ ਸਿੰਘ ਸੋਢੀ
001-604-369-2371
ਕੈਲਗਰੀ, ਕੈਨੇਡਾ।
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਕਵੀ ਇਕਬਾਲ ਖਾਨ ਨੂੰ ਹੰਝੂਆਂ ਭਰੀ ਵਿਦਾਇਗੀ
(14 ਮਰਚ 2024)
* * *
* * *
* * *
* * *
* * *
* * *
* * *
ਸੁਪਿੰਦਰ ਵੜੈਚ
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
***
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੰਜਾਬੀ ਲੇਖਕ ਕੇਹਰ ਸ਼ਰੀਫ਼ ਨਹੀਂ ਰਹੇ!
ਕੇਹਰ ਸ਼ਰੀਫ਼ ਜੀ ਦੀਆਂ ਰਚਨਾਵਾਂ ਪੜ੍ਹਨ ਲਈ ਇੱਥੇ ਕਲਿੱਕ ਕਰੋ:
http://www.sarokar.ca/2015-02-17-03-32-00/107
* * *
* * *
* * *
* * *
* * *
* * *
* * *
* * *
* * *
* * *
* * *
* * *
ਅੱਖਾਂ ਖੋਲ੍ਹੋ, ਇਹ ਤਸਵੀਰ ਨਿਹਾਰੋ,
ਕੁਝ ਸੋਚੋ, ਕੁਝ ਵਿਚਾਰੋ!
* * *
* * *
* * *
* * *
* * *
* * *
* * *
* * *
* * *
* * *
* * *
* * *
* * *
* * *
ਪੁਸਤਕ: ਜਦੋਂ ਤੁਰੇ ਸੀ
ਲੇਖਕ:
ਹਰਕੀਰਤ ਸਿੰਘ ਸੰਧਰ
* * *
***
***
* * *
* * *
* * *
* * *
* * *
* * *
ਸੁਖਮਿੰਦਰ ਸੇਖੋਂ ਦੀਆਂ ਦੋ ਪੁਸਤਕਾਂ
* * *
*****
*****
*****
***
*****